ਪੜਚੋਲ ਕਰੋ

ਪੁਲਿਸ ਤਸ਼ੱਦਦ ਨਾਲ ਮੁੰਡੇ ਦੀ ਮੌਤ ਮਗਰੋਂ ਦੋ ਥਾਣੇਦਾਰ ਅੜਿੱਕੇ

ਪੰਜਾਬ ਪੁਲਿਸ ਇੱਕ ਵਾਰ ਮੁੜ ਦਾਗਦਾਰ ਹੋਈ ਹੈ। ਇੱਥੇ ਇੱਕ ਨੌਜਵਾਨ ਦੀ ਪੁਲੀਸ ਹਿਰਾਸਤ ’ਚ ਕੁੱਟਮਾਰ ਦੌਰਾਨ ਮੌਤ ਹੋ ਗਈ। ਪਰਿਵਾਰ ਨੇ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਮਾਮਲਾ ਭਖਦੇ ਵੇਖ ਮਹਿਕਮੇ ਨੇ ਦੋ ਥਾਣੇਦਾਰਾਂ ਖਿਲਾਫ ਕਾਰਵਾਈ ਕੀਤੀ ਹੈ।

ਲੁਧਿਆਣਾ: ਪੰਜਾਬ ਪੁਲਿਸ ਇੱਕ ਵਾਰ ਮੁੜ ਦਾਗਦਾਰ ਹੋਈ ਹੈ। ਇੱਥੇ ਇੱਕ ਨੌਜਵਾਨ ਦੀ ਪੁਲੀਸ ਹਿਰਾਸਤ ’ਚ ਕੁੱਟਮਾਰ ਦੌਰਾਨ ਮੌਤ ਹੋ ਗਈ। ਪਰਿਵਾਰ ਨੇ ਪੁਲਿਸ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਲਾਸ਼ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮਗਰੋਂ ਮਾਮਲਾ ਭਖਦੇ ਵੇਖ ਮਹਿਕਮੇ ਨੇ ਦੋ ਥਾਣੇਦਾਰਾਂ ਖਿਲਾਫ ਕਾਰਵਾਈ ਕੀਤੀ ਹੈ। ਦਰਅਸਲ ਚੋਰੀ ਦੀ ਕਾਰ ਖਰੀਦਣ ਦੇ ਦੋਸ਼ ਹੇਠ ਗ੍ਰਿਫ਼ਤਾਰ ਨੌਜਵਾਨ ਦੀਪਕ ਸ਼ੁਕਲਾ ਦੀ ਪੁਲਿਸ ਹਿਰਾਸਤ ’ਚ ਕੁੱਟਮਾਰ ਮਗਰੋਂ ਜੇਲ੍ਹ ’ਚ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਨੇ ਥਾਣਾ ਡਿਵੀਜ਼ਨ ਨੰਬਰ 5 ਦੀ ਐਸਐਚਓ ਸਬ-ਇੰਸਪੈਕਟਰ ਰਿਚਾ ਰਾਣੀ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਏਐਸਆਈ ਥਾਣਾ ਡਿਵੀਜ਼ਨ ਨੰਬਰ 5 ਚਰਨਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਰਿਚਾ ਰਾਣੀ ’ਤੇ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪੁਲਿਸ ਦੀ ਕਾਰਵਾਈ ਮਗਰੋਂ ਪਰਿਵਾਰ ਨੇ ਧਰਨਾ ਖਤਮ ਕਰਕੇ ਲਾਸ਼ ਦਾ ਸਸਕਾਰ ਦਰ ਦਿੱਤਾ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget