ਪੜਚੋਲ ਕਰੋ
Advertisement
Punjab News: ਨਸ਼ਿਆਂ ਦੀ ਜਾਂਚ ਦੇ ਖੁੱਲ੍ਹੇ ਲਿਫਾਫੇ , CM ਨੇ ਕਿਹਾ,ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ 'ਤੇ...
"ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ.."
Punjab News: ਪੰਜਾਬ ਵਿੱਚ ਲੰਬੇ ਸਮੇਂ ਤੋਂ ਨਸ਼ੇ ਦਾ ਮੁੱਦਾ ਚਰਚਾ ਦਾ ਵਿਸ਼ਾ ਰਿਹਾ ਹੈ ਤੇ ਇਸ ਦੇ ਨਾਲ ਹੀ ਇਸ ਮੁੱਦੇ ਦੀ ਜਾਂਚ ਨੂੰ ਲੈ ਕੇ ਵੀ ਸਰਕਾਰਾਂ ਉੱਤੇ ਸਵਾਲ ਉੱਠਦੇ ਰਹੇ ਹਨ। ਇਸ ਨੂੰ ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ 'ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, "ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ.."
'
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement