ਪੜਚੋਲ ਕਰੋ

ਹੁਸ਼ਿਆਰਪੁਰ ਜ਼ਿਲੇ 'ਚ ਵਾਪਰੇ ਗਊ ਹੱਤਿਆ ਮਾਮਲੇ 'ਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ : ਭਗਵੰਤ ਮਾਨ

ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ 'ਚ ਵਾਪਰੇ ਗਊ ਹੱਤਿਆ ਮਾਮਲੇ  ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਚੰਡੀਗੜ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ 'ਚ ਵਾਪਰੇ ਗਊ ਹੱਤਿਆ ਮਾਮਲੇ  ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।


ਇਸ ਮਾਮਲੇ 'ਤੇ ਭਗਵੰਤ ਮਾਨ ਨੇ ਕਿਹਾ ਕਿ 'ਆਪ' ਦੀ ਸਰਕਾਰ ਕਿਸੇ ਵੀ ਕੀਮਤ 'ਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਖ਼ਰਾਬ ਨਹੀਂ ਹੋਣ ਦੇਵੇਗੀ। ਸਮਾਜ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਹੁਣ ਸਫ਼ਲ ਹੋਣ ਵਾਲੀਆਂ ਨਹੀਂ ਹਨ। ਪੰਜਾਬ 'ਚ ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਗਊ ਹੱਤਿਆ ਮਾਮਲੇ 'ਚ ਪੁਲੀਸ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀ ਛੋਟ ਨਹੀਂ ਦਿੱਤੀ ਜਾਵੇਗੀ। ਉਨਾਂ ਵਿਸ਼ਵਾਸ਼ ਦਿਵਾਇਆ ਕਿ ਸਾਰੇ ਦੋਸ਼ੀਆਂ ਨੂੰਂ ਜਲਦੀ ਗ੍ਰਿਫ਼ਤਾਰ ਕਰਕੇ ਕਾਰਵਾਈ ਕੀਤੀ ਜਾਵੇਗੀ।
 
ਦੱਸ ਦੇਈਏ ਕਿ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਰਾਜ ਭਵਨ ਵਿੱਚ ਮੁਲਾਕਾਤ ਕੀਤੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਚੁਣੇ ਗਏ ਸਾਰੇ 92 ਵਿਧਾਇਕਾਂ ਨੇ ਮੋਹਾਲੀ ਵਿਖੇ ਬੈਠਕ ਕਰਕੇ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਸਹਿਮਤੀ ਨਾਲ 'ਆਪ' ਵਿਧਾਇਕ ਦਲ ਦਾ ਆਗੂ ਚੁਣਿਆ ਸੀ।
 
'ਆਪ' ਆਗੂ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਸਮਰਥਨ ਵਿੱਚ ਨਵੇਂ ਚੁਣੇ ਗਏ 91 ਵਿਧਾਇਕਾਂ ਦੇ ਦਸਤਖ਼ਤ ਵਾਲਾ ਪੱਤਰ ਰਾਜਪਾਲ ਨੂੰ ਸੌਂਪ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਤੋਂ ਬਾਅਦ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ, '' ਮਾਣਯੋਗ ਰਾਜਪਾਲ ਨੂੰ ਅਸੀਂ ਆਮ ਆਦਮੀ ਪਾਰਟੀ ਦੇ ਚੁਣੇ ਹੋਏ ਵਿਧਾਇਕਾਂ ਦੇ ਸਮਰਥਨ ਵਾਲਾ ਪੱਤਰ ਸੌਂਪ ਦਿੱਤਾ ਹੈ ਅਤੇ ਪੰਜਾਬ ਦੀ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਜਿਸ ਨੂੰ ਰਾਜਪਾਲ ਨੇ ਮਨਜ਼ੂਰ ਕਰ ਲਿਆ ਹੈ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget