ਪੜਚੋਲ ਕਰੋ

ਪੰਜਾਬ 'ਚ ਮੁੜ ਸਖਤੀ! ਅੱਜ ਅੱਧੀ ਰਾਤ ਮਗਰੋਂ ਨਵੇਂ ਦਿਸ਼ਾ-ਨਿਰਦੇਸ਼ ਲਾਗੂ

ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਮਗਰੋਂ 14 ਦਿਨਾਂ ਲਈ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ। ਇਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ `ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 `ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ।

ਚੰਡੀਗੜ੍ਹ: ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ। ਦੱਸ ਦਈਏ ਕਿ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਜੇ ਪੰਜਾਬ ਆ ਰਿਹਾ ਹੈ ਤਾਂ ਉਸ ਦੀ ਸੂਬੇ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ। ਇਸ ਦੇ ਨਾਲ ਹੀ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ। ਐਡਵਾਇਜ਼ਰੀ 'ਚ ਕੀ-ਕੀ ਕਿਹਾ- ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ ਰਿਹਾ ਹੈ, ਦੀ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ। ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਹੇਠ ਦਿੱਤੇ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ। ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ ’ਤੇ ਆ ਰਿਹਾ ਹੈ ਤਾਂ ਉਸ ਨੂੰ ਆਪਣੇ ਮੋਬਾਈਲ ਫੋਨ ’ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ। ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ ’ਤੇ ਲਾਉਣੀ ਹੋਵੇਗੀ। ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸ ਨੂੰ ਮੋਬਾਈਲ ’ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ ਜਾਂ https://cova.punjab.gov.in/registration ਪੋਰਟਲ ’ਤੇ ਲੌਗ ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ। ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ ’ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 ’ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News : ਪਿੰਡ ਧਮੋਟ 'ਚ ਨਸ਼ਾ ਵੇਚਣ ਤੋਂ ਰੋਕਣ ’ਤੇ ਅੰਮ੍ਰਿਤਧਾਰੀ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤਾਂ ਸਮੇਤ ਤਿੰਨ ਜ਼ਖ਼ਮੀ
Punjab News : ਪਿੰਡ ਧਮੋਟ 'ਚ ਨਸ਼ਾ ਵੇਚਣ ਤੋਂ ਰੋਕਣ ’ਤੇ ਅੰਮ੍ਰਿਤਧਾਰੀ ਪਰਿਵਾਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਪਿਓ-ਪੁੱਤਾਂ ਸਮੇਤ ਤਿੰਨ ਜ਼ਖ਼ਮੀ
Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
Parvinder Jhota ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,  ਪਰਿਵਾਰ ਨੇ ਵੀਡੀਓ ਬਣਾਉਣ ਵਾਲਿਆਂ ਨੂੰ ਵੀ ਕੀਤੀ ਅਪੀਲ
Parvinder Jhota ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,  ਪਰਿਵਾਰ ਨੇ ਵੀਡੀਓ ਬਣਾਉਣ ਵਾਲਿਆਂ ਨੂੰ ਵੀ ਕੀਤੀ ਅਪੀਲ
Punjab News: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਹੁੰਗਾਰਾ, ਕਈ ਆਗੂ ਸਾਥੀਆਂ ਸਣੇ ਪਾਰਟੀ ‘ਚ ਹੋਏ ਸ਼ਾਮਲ, ਬੋਲੇ- BJP ਹੀ ਦੇਸ਼ ਅਤੇ ਪੰਜਾਬ ਵਿੱਚ ਵਿਕਾਸ ਨੂੰ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਨੂੰ ਵੱਡਾ ਹੁੰਗਾਰਾ, ਕਈ ਆਗੂ ਸਾਥੀਆਂ ਸਣੇ ਪਾਰਟੀ ‘ਚ ਹੋਏ ਸ਼ਾਮਲ, ਬੋਲੇ- BJP ਹੀ ਦੇਸ਼ ਅਤੇ ਪੰਜਾਬ ਵਿੱਚ ਵਿਕਾਸ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
ਪੰਜਾਬ 'ਆਪ' ਵਿਧਾਇਕ ਨੇ ਬੁਰੀ ਤਰ੍ਹਾਂ ਕੁੱਟਿਆ ਨੌਜਵਾਨ, ਛਾਤੀ 'ਤੇ ਮਾਰੀਆਂ ਲੱਤਾਂ, ਜੜੇ ਥੱਪੜ; ਵੀਡੀਓ ਵਾਇਰਲ ਹੋਣ ਤੋਂ ਬਾਅਦ ਬੋਲੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
Embed widget