ਪੜਚੋਲ ਕਰੋ

Smart Meters: ਨਵੇਂ ਬਿਜਲੀ ਮੀਟਰ ਲਗਾਉਣ ਸਬੰਧੀ PSPCL ਦਾ ਸਖ਼ਤ ਹੁਕਮ, ਐਨੇ ਦਿਨਾਂ 'ਚ ਲਗਾਉਣਾ ਹੀ ਪਵੇਗਾ ਮੀਟਰ

Smart Meters: ਨਵੇਂ ਬਿਜਲੀ ਮੀਟਰ ਲਗਾਉਣ ਦਰਮਿਆਨ ਪੈਦਾ ਹੋਏ ਰੇੜਕੇ ਨੂੰ ਦੇਖਦੇ ਹੁਣ ਬਿਜਲੀ ਵਿਭਾਗ ਨੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ।

Smart Meters: ਨਵੇਂ ਬਿਜਲੀ ਮੀਟਰ ਲਗਾਉਣ ਦਰਮਿਆਨ ਪੈਦਾ ਹੋਏ ਰੇੜਕੇ ਨੂੰ ਦੇਖਦੇ ਹੁਣ ਬਿਜਲੀ ਵਿਭਾਗ ਨੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ। ਚਾਹੇ ਕੋਈ ਵੀ ਇਸ ਸਬੰਧੀ ਵਿਰੋਧ ਕਰੇ ਪਰ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੂੰ ਜਿਵੇਂ ਵੀ ਕਰਕੇ ਇਹਨਾਂ ਨਵੇਂ ਬਿਜਲੀ ਮੀਟਰਾਂ ਨੂੰ ਲਗਾਉਣਾ ਹੋਵੇਗਾ। ਪਾਵਰਕੌਮ ਨੇ ਇਸ ਦੇ ਲਈ ਸਮੇਂ ਸੀਮਾਂ ਤੈਅ ਕਰ ਦਿੱਤੀ ਗਈ ਹੈ। 

ਹੁਣ ਜਲੰਧਰ ਸ਼ਹਿਰ ਵਿੱਚ ਨਵੇਂ ਘਰਾਂ ਅਤੇ ਦੁਕਾਨਾਂ ਵਿੱਚ ਬਿਜਲੀ ਦੇ ਮੀਟਰ 3 ਦਿਨਾਂ ਦੇ ਅੰਦਰ ਲਗਾਉਣੇ ਪੈਣਗੇ। ਜਦੋਂ ਕਿ ਪੇਂਡੂ ਖੇਤਰਾਂ ਵਿੱਚ ਇਹ ਸਮਾਂ ਸੀਮਾ ਘਟਾ ਕੇ 15 ਦਿਨ ਕਰ ਦਿੱਤੀ ਗਈ ਹੈ। ਪਾਵਰਕੌਮ ਵੱਲੋਂ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਪੀਐਸਪੀਸੀਐਲ ਨੇ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਕਿ ਜਿਵੇਂ ਹੀ ਖਪਤਕਾਰ ਬਿਨੈ ਪੱਤਰ ਦਿੰਦਾ ਹੈ, ਤਿੰਨ ਦਿਨਾਂ ਦੇ ਅੰਦਰ ਘਰ ਅਤੇ ਦੁਕਾਨ ਨੂੰ ਸਪਲਾਈ ਸ਼ੁਰੂ ਕਰ ਦਿੱਤੀ ਜਾਵੇ। ਇਹ ਹੁਕਮ ਜਲੰਧਰ ਦੇ ਨਾਲ-ਨਾਲ ਲੁਧਿਆਣਾ ਅਤੇ ਅੰਮ੍ਰਿਤਸਰ ਲਈ ਵੀ ਜਾਰੀ ਕੀਤੇ ਗਏ ਹਨ। 

ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਬਾਕੀ ਜ਼ਿਲ੍ਹਿਆਂ ਅਤੇ ਸ਼ਹਿਰਾਂ ਅਤੇ ਬਜ਼ਾਰਾਂ ਵਿੱਚ 7 ​​ਦਿਨਾਂ ਦੇ ਅੰਦਰ-ਅੰਦਰ ਮੀਟਰ ਲਗਾਏ ਜਾ ਸਕਦੇ ਹਨ, ਜਦਕਿ ਪੇਂਡੂ ਖੇਤਰਾਂ ਵਿੱਚ 15 ਦਿਨਾਂ ਦੇ ਅੰਦਰ-ਅੰਦਰ ਮੀਟਰ ਲਗਾਏ ਜਾ ਸਕਦੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

ABP Premium

ਵੀਡੀਓਜ਼

Gajinder Singh| ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤAmritpal Singh| ਅੰਮ੍ਰਿਤਪਾਲ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰSarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ਪਤੀ 37000 ਕਰੋੜ ਦਾ ਮਾਲਕ, ਪਤਨੀ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜੀ

Fenugreek Benifits: ਰਾਤ ਨੂੰ ਦੁੱਧ 'ਚ ਮਿਲਾ ਕੇ ਪੀ ਲਵੋ ਇਹ ਚੀਜ਼, ਡਾਕਟਰ ਕੋਲ ਜਾਣ ਦੀ ਨਹੀਂ ਪਵੇਗੀ ਲੋੜ

Embed widget