ਪੜਚੋਲ ਕਰੋ

ਹੁਣ ਬਹਾਨਾ ਲਾ ਚੋਣ ਡਿਊਟੀ ਤੋਂ ਨਹੀਂ ਭੱਜ ਸਕਣਗੇ ਮੁਲਾਜ਼ਮ

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੇ ਨਾਲ-ਨਾਲ ਡਿਊਟੀ ਦੇਣ ਵਾਲੇ ਮੁਲਾਜ਼ਮਾਂ 'ਤੇ ਸਖਤੀ ਹੋਏਗੀ। ਹੁਣ ਬਹਾਨਾ ਬਣਾ ਕੇ ਡਿਊਟੀ ਤੋਂ ਭੱਜਣ ਵਾਲੇ ਮੁਲਾਜ਼ਮਾਂ ਦੀ ਖੈਰ ਨਹੀਂ। ਚੋਣ ਕਮਿਸ਼ਨ ਨੇ ਅਜਿਹੇ ਮੁਲਾਜ਼ਮਾਂ ਪ੍ਰਤੀ ਸਖਤ ਰੁਖ ਅਖਤਿਆਰ ਕੀਤਾ ਹੈ। ਹਾਸਲ ਜਾਣਕਾਰੀ ਮੁਤਾਬਕ ਚੋਣਾਂ ਦੌਰਾਨ ਖਰਾਬ ਸਿਹਤ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਾਉਣ ਲਈ ਬਿਨੈ ਪੱਤਰ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬੇਨਤੀਆਂ ਦੇ ਨਿਬੇੜੇ ਲਈ ਸਿਹਤ ਵਿਭਾਗ ਨੂੰ ਮੈਡੀਕਲ ਬੋਰਡ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਹੁਣ ਛੁੱਟੀ ਲਈ ਇਸ ਬੋਰਡ ਦੀ ਮਨਜ਼ੂਰੀ ਜ਼ਰੂਰੀ ਹੋਏਗੀ। ਸੂਤਰਾਂ ਮੁਤਾਬਕ ਜੇਕਰ ਕੋਈ ਮੁਲਾਜ਼ਮ ਸਿਰਫ਼ ਡਿਊਟੀ ਤੋਂ ਛੁਟਕਾਰੇ ਲਈ ਬਿਮਾਰੀ ਦਾ ਬਹਾਨਾ ਲਾ ਰਿਹਾ ਹੈ ਤਾਂ ਉਸ ਵਿਰੁੱਧ ‘ਲੋਕ ਪ੍ਰਤੀਨਿਧਤਾ ਐਕਟ’ ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਬੋਰਡ ਬਣਾਉਣ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਜਿੱਥੇ ਅਸਲ ਵਿੱਚ ਖਰਾਬ ਸਿਹਤ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਉੱਥੇ ਹੀ ਖਰਾਬ ਸਿਹਤ ਦਾ ਹਵਾਲਾ ਦੇ ਕੇ ਚੋਣ ਡਿਊਟੀ ਤੋਂ ਭੱਜਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget