ਪੜਚੋਲ ਕਰੋ
Advertisement
ਚੰਡੀਗੜ੍ਹ 'ਚ ਵੀ ਸਖ਼ਤੀ, ਵੀਕਐਂਡ ਤੇ ਗੈਰ-ਜ਼ਰੂਰੀ ਦੁਕਾਨਾਂ ਬੰਦ
ਪੰਜਾਬ ਅਤੇ ਹਰਿਆਣਾ ਵਲੋਂ ਵੀਕਐਂਡ ਲੌਕਡਾਊਨ ਐਲਾਨੇ ਜਾਣ ਤੋਂ ਬਾਅਦ ਯੂਟੀ ਚੰਡੀਗੜ੍ਹ ਨੇ ਵੀ ਗੈਰ-ਜ਼ਰੂਰੀ ਦੁਕਾਨਾਂ ਅਤੇ ਦਫ਼ਤਰ ਵੀਕਐਂਡ ਤੇ ਬੰਦ ਕਰਨ ਦੇ ਆਦੇਸ਼ ਦੇ ਦਿਤੇ ਹਨ।
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਲੋਂ ਵੀਕਐਂਡ ਲੌਕਡਾਊਨ ਐਲਾਨੇ ਜਾਣ ਤੋਂ ਬਾਅਦ ਯੂਟੀ ਚੰਡੀਗੜ੍ਹ ਨੇ ਵੀ ਗੈਰ-ਜ਼ਰੂਰੀ ਦੁਕਾਨਾਂ ਅਤੇ ਦਫ਼ਤਰ ਵੀਕਐਂਡ ਤੇ ਬੰਦ ਕਰਨ ਦੇ ਆਦੇਸ਼ ਦੇ ਦਿਤੇ ਹਨ।ਹੁਣ ਸ਼ਨੀਵਾਰ ਅਤੇ ਐਤਵਾਰ ਚੰਡੀਗੜ੍ਹ ਅੰਦਰ ਗੈਰ ਜ਼ਰੂਰੀ ਦੁਕਾਨਾਂ ਬੰਦ ਰਹਿਣਗੀਆਂ। ਇਸ ਦੌਰਾਨ ਲੋਕਾਂ ਦੀ ਆਵਾਜਾਈ ਅਤੇ ਗੂਡਸ ਟਰਾਂਸਪੋਰਟ ਜਾਰੀ ਰਹਿਣਗੇ।
— Manoj Parida (@manuparida1) August 21, 2020ਇਹ ਫੈਸਲਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ ਸਿੰਘ ਬਦਨੌਰ ਵਲੋਂ ਲਿਆ ਗਿਆ ਹੈ।ਇਸ ਸਬੰਧੀ ਵੀ ਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਟਵੀਟ ਕਰ ਜਾਣਕਾਰੀ ਦਿੱਤੀ।ਚੰਡੀਗੜ੍ਹ 'ਚ ਨਾਇਟ ਕਰਫਿਊ ਰਾਤ 10ਵਜੇ ਤੋਂ ਸਵੇਰ 5ਵਜੇ ਤੱਕ ਲਾਗੂ ਹੋਵੇਗਾ।
Honourable Governor Punjab and Administrator,UT, has ordered closure of all shops and establishments (except essential services),in Chandigarh ,on Saturdays and Sundays ,until further orders.
— Manoj Parida (@manuparida1) August 21, 2020
Curfew timings in Chandigarh continues to be from 10pm to 5am.
— Manoj Parida (@manuparida1) August 21, 2020
No ban on movement of people or goods on weekend.
— Manoj Parida (@manuparida1) August 21, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement