Sri Muktsar sahib: ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਵਕੀਲ ਭਾਈਚਾਰੇ ਵਲੋਂ ਹੜਤਾਲ ਨੂੰ ਅੱਗੇ ਵਧਾਉਦਿਆਂ ਕੰਮ-ਕਾਜ ਠੱਪ ਕਰ ਦਿੱਤਾ ਗਿਆ ਹੈ।

Continues below advertisement


ਇਸ ਮੌਕੇ ਪ੍ਰੈਸ ਕਾਨਫ਼ਰੰਸ ਦੌਰਾਨ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਮਨਜਿੰਦਰ ਸਿੰਘ ਬਰਾੜ ਅਤੇ ਐਡਵੋਕੇਟ ਗੁਰਦੇਵ ਸਿੰਘ ਬਰਾੜ ਨੇ ਕਿਹਾ ਕਿ ਪਿਛਲੇ ਦਿਨੀਂ ਪੁਲਿਸ ਅਧਿਕਾਰੀਆਂ ਵਲੋਂ ਇਕ ਵਕੀਲ ਨਾਲ ਅਣਮਨੁੱਖੀ ਵਰਤਾਰਾ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Himachal: ਕੁੱਲੂ-ਸ਼ਿਮਲਾ ਤੋਂ ਅੰਮ੍ਰਿਤਸਰ ਲਈ ਸ਼ੁਰੂ ਹੋਵੇਗੀ ਹਵਾਈ ਸੇਵਾ, ਇਸ ਦਿਨ ਤੋਂ ਮਿਲੇਗੀ ਸਹੂਲਤ, ਲੱਗੇਗਾ ਇੰਨਾ ਕਿਰਾਇਆ


ਇਸ ਮਗਰੋਂ ਅਦਾਲਤ ਨੇ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਦਾ ਹੁਕਮ ਦਿੱਤਾ ਸੀ ਪਰ ਅਜੇ ਤੱਕ ਪੁਲਿਸ ਨੇ ਕੋਈ ਢੁੱਕਵੀ ਕਾਰਵਾਈ ਨਹੀਂ ਕੀਤੀ ਗਈ ਹੈ।


ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਿਸ ਵਲੋਂ ਐਫਆਈਆਰ ਵਿਚ ਦਰਜ ਪੁਲਿਸ ਅਧਿਕਾਰੀਆਂ ਨੂੰ ਅਦਾਲਤ ‘ਚ ਪੇਸ਼ ਨਹੀ ਕੀਤਾ ਜਾਂਦਾ ਅਤੇ ਸਾਡੀਆਂ ਮੰਗਾਂ ਨਹੀ ਮੰਨੀਆਂ ਜਾਦੀਆਂ, ਉਦੋਂ ਤੱਕ ਸੰਘਰਸ਼ ਪੰਜਾਬ ਪੱਧਰ ਤੱਕ ਜਾਰੀ ਰਹੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Tourism Day : ਪੰਜਾਬ ਦੇ ਪਿੰਡ 'ਨਵਾਂ ਪਿੰਡ ਸਰਦਾਰਾਂ' ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ