ਪੜਚੋਲ ਕਰੋ

Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

Punjab Weather Update: ਪੰਜਾਬ ਦੇ ਕਈ ਜ਼ਿਲ੍ਹੇ ਭੱਖਦੀ ਗਰਮੀ ਦੀ ਮਾਰ ਝੱਲ ਰਹੇ ਹਨ। ਹਰ ਦਿਨ ਅਸਮਾਨੋਂ ਵਰ੍ਹਦੀ ਅੱਗ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਕਰਦੀ ਜਾ ਰਹੀ ਹੈ। ਹਾਲਾਂਕਿ, ਇਸ ਵਿਚਾਲੇ ਕਈ ਸੂਬਿਆਂ ਵਿੱਚ ਸੂਬਿਆਂ...

Punjab Weather Update: ਪੰਜਾਬ ਦੇ ਕਈ ਜ਼ਿਲ੍ਹੇ ਭੱਖਦੀ ਗਰਮੀ ਦੀ ਮਾਰ ਝੱਲ ਰਹੇ ਹਨ। ਹਰ ਦਿਨ ਅਸਮਾਨੋਂ ਵਰ੍ਹਦੀ ਅੱਗ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਕਰਦੀ ਜਾ ਰਹੀ ਹੈ। ਹਾਲਾਂਕਿ, ਇਸ ਵਿਚਾਲੇ ਕਈ ਸੂਬਿਆਂ ਵਿੱਚ ਸੂਬਿਆਂ ਵਿਚ ਮਾਨਸੂਨ ਲਗਾਤਾਰ ਕਹਿਰ ਢਾਹ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਯੂਪੀ-ਬਿਹਾਰ, ਰਾਜਸਥਾਨ, ਹਰਿਆਣਾ, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਸਣੇ 15 ਰਾਜਾਂ ਵਿੱਚ ਭਾਰੀ ਮੀਂਹ ਅਤੇ ਗਰਜ ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਜਿਸ ਨੂੰ ਲੈ ਕੇ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। 18 ਤੋਂ 20 ਜੁਲਾਈ ਦੇ ਵਿਚਕਾਰ ਯੂਪੀ ਅਤੇ ਬਿਹਾਰ ਵਿੱਚ ਮੌਸਮ ਬਦਲੇਗਾ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। 18 ਤੋਂ 22 ਜੁਲਾਈ ਤੱਕ ਅਸਾਮ, ਪੱਛਮੀ ਬੰਗਾਲ, ਮੇਘਾਲਿਆ ਸਮੇਤ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਕਈ ਰਾਜਾਂ ਵਿੱਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ 

ਆਈਐਮਡੀ ਦੇ ਅਨੁਸਾਰ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਕਈ ਰਾਜਾਂ ਵਿੱਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਅਤੇ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਤੇਜ਼ ਹਵਾਵਾਂ ਨਾਲ ਦਰਖ਼ਤ, ਬਿਜਲੀ ਦੇ ਖੰਭੇ ਅਤੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ, ਜਦਕਿ ਕਈ ਇਲਾਕਿਆਂ ਵਿੱਚ ਪੂਰਬੀ ਭਾਰਤ ਵਿੱਚ ਬਿਜਲੀ ਡਿੱਗਣ ਦਾ ਖ਼ਤਰਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਹਨ੍ਹੇਰੀ-ਤੂਫਾਨ ਆਉਣ 'ਤੇ ਘਰ ਦੇ ਅੰਦਰ ਰਹਿਣ, ਰੁੱਖਾਂ ਹੇਠ ਪਨਾਹ ਲੈਣ ਤੋਂ ਬਚਣ ਅਤੇ ਸਥਾਨਕ ਅਧਿਕਾਰੀਆਂ ਦੁਆਰਾ ਜਾਰੀ ਸਲਾਹਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।

ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ

ਮੌਸਮ ਵਿਭਾਗ ਵੱਲੋਂ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਅਤੇ ਬਿਜਲੀ ਸਪਲਾਈ ਵਿੱਚ ਸੰਭਾਵੀ ਵਿਘਨ ਬਾਰੇ ਵੀ ਚੇਤਾਵਨੀ ਦਿੱਤੀ ਗਈ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਮੌਸਮ ਵਿਗਿਆਨ ਕੇਂਦਰ ਨੇ 19 ਜੁਲਾਈ ਤੋਂ 23 ਜੁਲਾਈ ਤੱਕ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਲਈ 'ਆਰੇਂਜ ਅਲਰਟ' ਜਾਰੀ ਕੀਤਾ ਹੈ। ਇਹ ਚੇਤਾਵਨੀ ਇਸ ਲਈ ਜਾਰੀ ਕੀਤੀ ਗਈ, ਕਿਉਂਕਿ ਦੱਖਣ-ਪੱਛਮੀ ਮਾਨਸੂਨ ਦੇ ਨਾਲ ਅੱਜ ਤੋਂ ਇਸ ਖੇਤਰ ਵਿੱਚ ਇੱਕ ਨਵਾਂ 'ਪੱਛਮੀ ਗੜਬੜ' ਸਰਗਰਮ ਹੋਣ ਦੀ ਉਮੀਦ ਹੈ, ਜਿਸ ਕਾਰਨ ਰਾਜ ਭਰ ਵਿੱਚ ਵਿਆਪਕ ਮੀਂਹ ਪਵੇਗਾ। ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਸ਼ੋਭਿਤ ਕਟਿਆਰ ਨੇ ਕਿਹਾ ਕਿ ਮੰਡੀ, ਕਾਂਗੜਾ, ਕੁੱਲੂ, ਸ਼ਿਮਲਾ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਅੱਜ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।

ਹੜ੍ਹ, ਜ਼ਮੀਨ ਖਿਸਕਣ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸੰਭਾਵਨਾ 
 
ਆਈਐਮਡੀ ਦੇ ਮੁਤਾਬਕ ਜੰਮੂ-ਕਸ਼ਮੀਰ ਵਿਚ ਅਗਲੇ ਕੁਝ ਦਿਨਾਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਅਚਾਨਕ ਹੜ੍ਹ, ਜ਼ਮੀਨ ਖਿਸਕਣ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸੰਭਾਵਨਾ ਹੈ। ਵਿਭਾਗ ਨੇ ਲੋਕਾਂ ਨੂੰ ਅੱਜ ਰਾਤ ਤੋਂ ਲੈ ਕੇ 22 ਜੁਲਾਈ ਤੱਕ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ, ਕਿਉਂਕਿ ਇਸ ਦੌਰਾਨ ਮੌਸਮ ਖਰਾਬ ਰਹਿਣ ਦੀ ਉਮੀਦ ਹੈ। ਆਈਐਮਡੀ ਨੇ ਦਿੱਲੀ ਵਿਚ ਸ਼ਨੀਵਾਰ ਅਤੇ ਐਤਵਾਰ ਨੂੰ ਮੀਂਹ ਦਾ 'ਯੈਲੋ' ਅਲਰਟ ਜਾਰੀ ਕੀਤਾ ਹੈ। ਰਾਹਤ ਦੀ ਗੱਲ ਇਹ ਹੈ ਕਿ ਮੌਸਮ ਵਿਭਾਗ ਨੇ 20 ਤੋਂ 23 ਜੁਲਾਈ ਤੱਕ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਹਾਲਾਂਕਿ ਕਦੇ-ਕਦਾਈਂ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ਬਦਲ ਸਕਦਾ ਹੈ।

Advertisement

ਟਾਪ ਹੈਡਲਾਈਨ

Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget