ਪੜਚੋਲ ਕਰੋ

ਪੰਜਾਬ 'ਚ ਪਰਾਲੀ ਨੂੰ ਅੱਗ ਲਾਉਣ ਬਾਰੇ ਵੱਡਾ ਖੁਲਾਸਾ, ਜਾਣੋ ਕੀ ਕਹਿੰਦੇ ਰਿਪੋਰਟ ਦੇ ਅੰਕੜੇ?

ਦਿੱਲੀ ‘ਚ ਹਰ ਦਿਨ ਵਧ ਰਹੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ‘ਤੇ ਇਲਜ਼ਾਮ ਲੱਗ ਰਿਹਾ ਹੈ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਗੁਆਂਢੀ ਸੂਬਿਆਂ ‘ਚ ਲਗਾਤਾਰ ਕਿਸਾਨਾਂ ਵੱਲੋਂ ਪਾਰਲੀ ਨੂੰ ਅੱਗ ਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ‘ਚ ਵੀ ਇੱਕ ਦੂਜੇ ‘ਤੇ ਦੋਸ਼ ਲਾਏ ਜਾ ਰਹੇ ਹਨ।

ਲੁਧਿਆਣਾ: ਦਿੱਲੀ ‘ਚ ਹਰ ਦਿਨ ਵਧ ਰਹੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ‘ਤੇ ਇਲਜ਼ਾਮ ਲੱਗ ਰਿਹਾ ਹੈ। ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਗੁਆਂਢੀ ਸੂਬਿਆਂ ‘ਚ ਲਗਾਤਾਰ ਕਿਸਾਨਾਂ ਵੱਲੋਂ ਪਾਰਲੀ ਨੂੰ ਅੱਗ ਲਾਈ ਜਾ ਰਹੀ ਹੈ। ਇਸ ਦੇ ਨਾਲ ਹੀ ਦੋਵਾਂ ਸੂਬਿਆਂ ‘ਚ ਵੀ ਇੱਕ ਦੂਜੇ ‘ਤੇ ਦੋਸ਼ ਲਾਏ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਲੁਧਿਆਣਾ ਸਥਿਤ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਨੇ ਇੱਕ ਰਿਪੋਰਟ ਪੇਸ਼ ਕੀਤੀ ਹੈ। ਇਸ ਦੇ ਅੰਕੜਿਆਂ ‘ਚ ਕਿਹਾ ਗਿਆ ਹੈ ਕਿ ਪੰਜਾਬ ‘ਚ ਪਿਛਲੇ ਸਾਲ ਨਾਲੋਂ ਇਸ ਵਾਰ ਪਰਾਲੀ ਸਾੜਣ ਦੇ ਮਾਮਲੇ ਘਟੇ ਹਨ। ਸੈਂਟਰ ਦੇ ਅਧਿਕਾਰੀ ਨੇ ਦੱਸਿਆ ਕਿ 2019 ‘23 ਸਤੰਬਰ ਤੋਂ 3 ਨਵੰਬਰ ਤਕ 25,314 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ। ਜਦਕਿ ਸਾਲ 2018 ‘ਚ ਸਤੰਬਰ ਤੋਂ ਨਵੰਬਰ ‘ਚ ਇਹ ਅੰਕੜਾ 25,380 ਦਾ ਸੀ। ਉਧਰ, ਸਾਲ 2017 ‘ਚ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ ਸੀ। ਇਸ ਸਾਲ ‘ਚ ਸਤੰਬਰ ਤੋਂ ਨਵੰਬਰ ‘ਚ 30,867 ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਦੀ ਰਿਪੋਰਟ ਮੁਤਾਬਕ ਇਸ ਸਾਲ ਸਭ ਤੋਂ ਜ਼ਿਆਦਾ ਧੂੰਆਂ ਕਰਨ ਵਾਲਾ ਦਿਨ 30 ਅਕਤੂਬਰ ਰਿਹਾ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲਾ ਹਫਤਾ ਖ਼ਤਰਨਾਕ ਸਾਬਤ ਹੋ ਸਕਦਾ ਹੈ ਕਿਉਂਕਿ ਕਿਸਾਨ ਨਵੀਂ ਫਸਲ ਲਾਉਣ ਦੀ ਤਿਆਰੀ ‘ਚ ਹੈ। ਇਸ ਲਈ ਕਿਸਾਨ ਨੂੰ ਖੇਤ ਖਾਲੀ ਚਾਹੀਦਾ ਹੈ ਤੇ ਉਹ ਪਰਾਲੀ ਚੁੱਕਣ ਦਾ ਕੋਈ ਹੱਲ ਨਾ ਮਿਲਣ ਤੋਂ ਬਾਅਦ ਉਸ ਨੂੰ ਅੱਗ ਲਾਉਣ ਲਈ ਮਜ਼ਬੂਰ ਹੈ।

ਟਾਪ ਹੈਡਲਾਈਨ

ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਗਾਹਲਣੀ ਸਣੇ ਕਈ ਪਿੰਡਾਂ ‘ਚ ਵੜਿਆ ਪਾਣੀ; ਖੇਤ ਬਣੇ ਦਰਿਆ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget