ਪੜਚੋਲ ਕਰੋ

ਪੰਜਾਬ ਹੋਇਆ ਲਾਲੋ-ਲਾਲ, ਬਾਰਸ਼ ਨਾ ਹੋਈ ਤਾਂ ਉੱਤਰ ਭਾਰਤ ਬਣੇਗਾ ਗੈਸ ਚੈਂਬਰ

ਹਵਾ ਪ੍ਰਦੂਸ਼ਣ ‘ਚ ਸੁਧਾਰ ਦੀ ਉਮੀਦ ਐਤਵਾਰ ਨੂੰ ਇੱਕ ਵਾਰ ਫੇਰ ਢਹਿ ਗਈ। ਐਤਵਾਰ ਨੂੰ ਪੰਜਾਬ ‘ਚ ਦੀਵਾਲੀ ਤੋਂ ਬਾਅਦ ਹੁਣ ਤਕ ਸਭ ਤੋਂ ਜ਼ਿਆਦਾ ਪਰਾਲੀ ਨੂੰ ਅੱਗ ਲਾਉਣ ਦੇ ਸਬੂਤ ਮਿਲੇ ਹਨ।

ਚੰਡੀਗੜ੍ਹ: ਹਵਾ ਪ੍ਰਦੂਸ਼ਣ ‘ਚ ਸੁਧਾਰ ਦੀ ਉਮੀਦ ਐਤਵਾਰ ਨੂੰ ਇੱਕ ਵਾਰ ਫੇਰ ਢਹਿ ਗਈ। ਐਤਵਾਰ ਨੂੰ ਪੰਜਾਬ ‘ਚ ਦੀਵਾਲੀ ਤੋਂ ਬਾਅਦ ਹੁਣ ਤਕ ਸਭ ਤੋਂ ਜ਼ਿਆਦਾ ਪਰਾਲੀ ਨੂੰ ਅੱਗ ਲਾਉਣ ਦੇ ਸਬੂਤ ਮਿਲੇ ਹਨ। ਪੀਜੀਆਈ ਦੇ ਕਮਿਊਨਿਟੀ ਮੈਡੀਸਨ ਐਂਡ ਸਕੂਲ ਆਫ਼ ਪਬਲਿਕ ਹੈਲਥ ਦੇ ਵਾਤਾਵਰਣ ਮਾਹਿਰ ਡਾ. ਰਵਿੰਦਰ ਖੇਵਾਲ ਨੇ ਸੈਟਲਾਈਟ ਤਸਵੀਰ ਰਾਹੀਂ ਦੱਸਿਆ ਕਿ ਐਤਵਾਰ ਨੂੰ 12 ਵਜੇ ਤੋਂ ਬਾਅਦ ਪੰਜਾਬ ‘ਚ 2820 ਥਾਂਵਾਂ ‘ਤੇ ਪਰਾਲੀ ਨੂੰ ਅੱਗ ਲਾਈ ਗਈ। ਇਸ ਤੋਂ ਪਹਿਲਾਂ ਪਰਾਲੀ ਸਾੜਨ ਦੇ ਸਪੌਟ ਘੱਟ ਹੋਣ ਲੱਗੇ ਸੀ। ਸ਼ਨੀਵਾਰ ਨੂੰ 200 ਸਪੌਟ ਦਰਜ ਕੀਤੇ ਗਏ ਸੀ ਜਿੱਥੇ ਪਰਾਲੀ ਨੂੰ ਅੱਗ ਲਗਾਈ ਗਈ ਸੀ। ਡਾ. ਖੇਵਾਲ ਦਾ ਕਹਿਣਾ ਹੈ ਕਿ ਇਸ ਸਮੇਂ ਹਵਾ ਦੀ ਦਿਸ਼ਾ ਪੰਜਾਬ ਤੋਂ ਦਿੱਲੀ ਵੱਲ ਦੀ ਹੈ। ਅਜਿਹੇ ‘ਚ ਦਿੱਲੀ ਦੀ ਹਵਾ ਹੋਰ ਜ਼ਹਿਰੀਲੀ ਹੋਣ ਦਾ ਖਦਸ਼ਾ ਹੈ। ਸੂਬੇ ‘ਚ ਅੱਗ ਲੱਗਣ ਦੀ ਘਟਨਾਵਾਂ ਕਰਕੇ ਪੰਜਾਬ ‘ਚ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਲੱਗੀ ਹੈ। ਅੰਮ੍ਰਿਤਸਰ ‘ਚ ਸ਼ਾਮ ਸੱਤ ਵਜੇ ਏਅਰ ਕੁਆਲਟੀ 320, ਬਠਿੰਡਾ ‘ਚ 300, ਜਲੰਧਰ ‘ਚ 320 ਲੁਧਿਆਣਾ ‘ਚ 345 ਤੇ ਖੰਨਾ ‘ਚ 348 ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਡਾ. ਖੇਵਾਲ ਨੇ ਕਿਹਾ ਕਿ ਜੇਕਰ ਅਗਲੇ ਦੋ-ਤਿੰਨ ਦਿਨ ‘ਚ ਬਾਰਸ਼ ਨਹੀਂ ਹੁੰਦੀ ਤਾਂ ਉੱਤਰ ਭਾਰਤ ‘ਚ ਗੈਸ ਦਾ ਚੈਂਬਰ ਬਣ ਜਵੇਗਾ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

Embed widget