ਪੜਚੋਲ ਕਰੋ

stubble burning in Punjab: ਪੰਜਾਬ ਵਿੱਚ ਲਗਾਤਾਰ ਸੜ ਰਹੀ ਹੈ ਪਰਾਲੀ, ਕਿਸਾਨਾਂ ਦਾ ਕਹਿਣਾ- ਅਸੀਂ ਬੇਵੱਸ ਹਾਂ

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਬਾਰੇ ਸ਼ਿਕਾਇਤ ਕਰਨਾ ਪੰਚਾਇਤ ਦੀ ਜ਼ਿੰਮੇਵਾਰੀ ਹੈ। ਰਾਜਨੀਤਿਕ ਦਖਲਅੰਦਾਜ਼ੀ ਕਾਰਨ ਕੋਈ ਵੀ ਪੰਚਾਇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਕੋਲ ਸ਼ਿਕਾਇਤ ਨਹੀਂ ਕਰਦੀ।

ਲੁਧਿਆਣਾ: ਪੰਜਾਬ (Punjab) ਵਿੱਚ ਪਰਾਲੀ ਸਾੜਨ (stubble burning) ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਹ ਤਸਵੀਰਾਂ ਲੁਧਿਆਣਾ (Ludhiana) ਦੇ ਬੜਵਾਲ ਪਿੰਡ ਦੀਆਂ ਹਨ। ਪ੍ਰਸ਼ਾਸਨ ਦੀ ਸਖਤੀ ਦੇ ਬਾਵਜੂਦ ਕਿਸਾਨ ਪਰਾਲੀ ਸਾੜ ਰਹੇ ਹਨ। ਕਿਸਾਨ ਕਹਿੰਦੇ ਹਨ ਕਿ ਅਸੀਂ ਕੁਝ ਨਹੀਂ ਕਰ ਸਕਦੇ। ਅਸੀਂ ਬਿਲਕੁਲ ਬੇਵੱਸ ਹਾਂ। ਸਰਕਾਰ ਸਾਡੀ ਬੇਵਸੀ ਨੂੰ ਨਹੀਂ ਸਮਝਦੀ। ਪਰਾਲੀ ਸਾੜਨ ਤੋਂ ਇਲਾਵਾ ਸਾਡੇ ਕੋਲ ਹੋਰ ਕੋਈ ਚਾਰਾ ਨਹੀਂ ਹੈ। ਉਧਰ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਸ ਵਾਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਅਨੁਸਾਰ ਰਾਜ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪੰਜ ਪ੍ਰਤੀਸ਼ਤ ਤੋਂ ਵੱਧ ਦੀ ਕਮੀ ਆਈ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਦਰ ਨੂੰ ਹੋਰ ਘਟਾਉਣ ਲਈ ਕਿਹਾ ਹੈ। ਇਸ ਅੱਗ ਨਾਲ ਵਾਪਰੇ ਕਈ ਹਾਦਸੇ: ਕੁਝ ਦਿਨ ਪਹਿਲਾਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਵੀਰਮ ਦੀ ਵਸਨੀਕ ਮਨਜੀਤ ਕੌਰ (62) ਖੇਤ ਵਿਚ ਸਜ਼ ਰਹੀ ਪਰਾਲੀ ‘ਚ ਸੜ ਗਈ ਸੀ। ਇੱਕ ਨਿੱਜੀ ਹਸਪਤਾਲ ਤੋਂ ਸਰਕਾਰੀ ਹਸਪਤਾਲ ਜਾਂਦੇ ਸਮੇਂ ਉਸਦੀ ਮੌਤ ਹੋ ਗਈ। ਇਸੇ ਤਰ੍ਹਾਂ ਪੰਜਾਬ ਦੇ ਫਿਰੋਜ਼ਪੁਰ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਮਾਹੀਆਂ ਵਾਲਾ ਨੇੜੇ ਸੜਕ ਕਿਨਾਰੇ ਖੇਤ ਵਿੱਚ ਪਰਾਲੀ ਨੂੰ ਲਾਈ ਅੱਗ ਦੇ ਧੂੰਏਂ ਕਰਕੇ ਇੱਕ ਬੱਸ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਅੱਗੇ ਜਾ ਰਹੀ ਇੱਕ ਹੋਰ ਕਾਰ ਨਾਲ ਟੱਕਰਾਈ। ਇਸ ਹਾਦਸੇ ਵਿੱਚ ਬੀਐਸਐਫ ਦੇ ਕਮਾਂਡੈਂਟ ਅਤੇ ਉਸਦੀ ਭੈਣ ਐਡੀਸ਼ਨਲ ਸੈਸ਼ਨ ਜੱਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਸ ਨੂੰ ਜੀਰਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਕੋਰੋਨਾ ਨੂੰ ਮਾਤ ਪਾਉਣ ਲਈ ਕੇਂਦਰ ਨੇ ਖਿੱਚੀ ਤਿਆਰੀ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਭੇਜਿਆਂ ਟੀਮਾਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget