ਪੜਚੋਲ ਕਰੋ

Stubble Burning in Punjab: ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਬਾਰੇ ਭਗਵੰਤ ਮਾਨ ਸਰਕਾਰ ਦੀ ਨੀਤੀ ਫੇਲ੍ਹ, ਅਫਸਰਾਂ ਨੂੰ ਦਾਬੇ ਪਰ ਕਿਸਾਨਾਂ ਖਿਲਾਫ ਸਖਤੀ ਤੋਂ ਟਲੀ ਸਰਕਾਰ

Stubble Burning in Punjab: ਪੰਜਾਬ ਅੰਦਰ ਕਿਸਾਨਾਂ ਨੂੰ ਪਾਰਲੀ ਸਾੜਨ ਤੋਂ ਰੋਕਣ ਲਈ ਭਗਵੰਤ ਮਾਨ ਸਰਕਾਰ ਦੀ ਨੀਤੀ ਕੋਈ ਕਾਰਗਾਰ ਸਾਬਤ ਨਹੀਂ ਹੋ ਰਹੀ। ਪੰਜਾਬ ਸਰਕਾਰ ਅਜੇ ਤੱਕ ਨਾ ਤਾਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਜਾਗਰੂਕ ਕਰ ਸਕੀ ਹੈ ਤੇ ਨਾ ਹੀ ਉਨ੍ਹਾਂ ਖਿਲਾਫ ਸਖਤੀ ਕਰਨ ਦਾ ਜ਼ੇਰਾ ਕਰ ਰਹੀ ਹੈ।

Stubble Burning in Punjab: ਪੰਜਾਬ ਅੰਦਰ ਕਿਸਾਨਾਂ ਨੂੰ ਪਾਰਲੀ ਸਾੜਨ ਤੋਂ ਰੋਕਣ ਲਈ ਭਗਵੰਤ ਮਾਨ ਸਰਕਾਰ ਦੀ ਨੀਤੀ ਕੋਈ ਕਾਰਗਾਰ ਸਾਬਤ ਨਹੀਂ ਹੋ ਰਹੀ। ਪੰਜਾਬ ਸਰਕਾਰ ਅਜੇ ਤੱਕ ਨਾ ਤਾਂ ਕਿਸਾਨਾਂ ਨੂੰ ਪੂਰੀ ਤਰ੍ਹਾਂ ਜਾਗਰੂਕ ਕਰ ਸਕੀ ਹੈ ਤੇ ਨਾ ਹੀ ਉਨ੍ਹਾਂ ਖਿਲਾਫ ਸਖਤੀ ਕਰਨ ਦਾ ਜ਼ੇਰਾ ਕਰ ਰਹੀ ਹੈ। ਸਰਕਾਰ ਦੀ ਇਸ ਜਕੋਤਕੀ ਵਿਚਾਲੇ ਅਫਸਰ ਪਿੱਸ ਰਹੇ ਹਨ। ਕੁਝ ਜ਼ਿਲ੍ਹਿਆਂ ਵਿੱਚ ਅਫਸਰਾਂ ਨੇ ਕਿਸਾਨਾਂ ਖਿਲਾਫ ਸਖਤੀ ਕੀਤੀ ਹੈ ਪਰ ਸਰਕਾਰ ਅਜਿਹਾ ਕਰਨ ਤੋਂ ਝਕ ਰਹੀ ਹੈ।

ਦਿਲਚਸਪ ਗੱਲ ਹੈ ਕਿ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਡਿਪਟੀ ਕਮਿਸ਼ਨਰਾਂ ਨੂੰ ਤਾੜਨਾ ਕੀਤੀ ਹੈ ਕਿ ਸੂਬੇ ਵਿੱਚ ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਪਰ ਨਾਲ ਹੀ ਖੇਤੀ ਮੰਤਰੀ ਵਾਰ-ਵਾਰ ਕਹਿ ਰਹੇ ਹਨ ਕਿ ਕਿਸਾਨਾਂ ਖਿਲਾਫ ਕੋਈ ਸਖਤੀ ਨਹੀਂ ਵਰਤੀ ਜਾਏਗੀ। ਅਜਿਹੇ ਵਿੱਚ ਅਫਸਰਾਂ ਨੂੰ ਨਹੀਂ ਸੁੱਝ ਰਿਹਾ ਕਿ ਉਹ ਪਾਰਲੀ ਸਾੜਨ ਤੋਂ ਕਿਸਾਨਾਂ ਨੂੰ ਕਿਵੇਂ ਰੋਕਣ।

 ਇਹ ਵੀ ਪੜ੍ਹੋ : Mohali Grenade attack : ਮੋਹਾਲੀ 'ਚ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹੋਏ ਆਰਪੀਜੀ ਹਮਲੇ 'ਚ ਪੁਲਿਸ ਨੇ 7 ਖਿਲਾਫ਼ ਦਾਇਰ ਕੀਤੀ ਚਾਰਜਸ਼ੀਟ

ਉਧਰ, ਮੁੱਖ ਸਕੱਤਰ ਨੇ ਪਰਾਲੀ ਸਾੜਨ ਕਾਰਨ ਹੁੰਦੇ ਨੁਕਸਾਨਾਂ ਤੋਂ ਜਾਣੂ ਕਰਾਉਣ ਲਈ ਗੁਰਦੁਆਰਿਆਂ ’ਚੋਂ ਮੁਨਿਆਦੀ ਕਰਾਏ ਜਾਣ ਲਈ ਵੀ ਕਿਹਾ ਹੈ। ਸਕੂਲੀ ਬੱਚੇ ਵੀ ਆਪਣੇ ਮਾਪਿਆਂ ਨੂੰ ਨਾੜ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਗੇ। ਡਿਪਟੀ ਕਮਿਸ਼ਨਰਾਂ ਨੂੰ ਉਨ੍ਹਾਂ ਪਿੰਡਾਂ ਵਿਚ ਜ਼ਿਆਦਾ ਚੌਕਸੀ ਵਰਤਣ ਲਈ ਕਿਹਾ ਗਿਆ ਹੈ ਜਿੱਥੇ ਪਹਿਲਾਂ ਵੀ ਨਾੜ ਨੂੰ ਅੱਗ ਲਾਏ ਜਾਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ।

ਮੁੱਖ ਸਕੱਤਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਣ ਲਈ ਆਪੋ-ਆਪਣੇ ਜ਼ਿਲ੍ਹਿਆਂ ਵਿਚ ਤੇਜ਼ੀ ਨਾਲ ਕੰਮ ਕਰਨ। ਉਨ੍ਹਾਂ ਸੋਮਵਾਰ ਨੂੰ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕਰੀਬ ਦੋ ਘੰਟੇ ਵਰਚੁਅਲ ਮੀਟਿੰਗ ਕੀਤੀ ਤੇ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਰਿਪੋਰਟ ਵੀ ਲਈ। ਉਨ੍ਹਾਂ ਕਿਹਾ ਕਿ ਹੈਪੀ ਸੀਡਰ ਤੇ ਅਜਿਹੇ ਹੋਰ ਸੰਦਾਂ/ਮਸ਼ੀਨਾਂ ਦੀ ਖ਼ਰੀਦ ਲਈ ਕਿਸਾਨਾਂ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਦਿਲਜੀਤ ਨੇ ਲਖਨਊ 'ਚ ਐਸਾ ਕੀ ਕੀਤਾ , ਲੋਕਾਂ ਨੇ ਭਾਵੁਕ ਹੋ ਸੁਣਾਈ ਗੱਲਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget