ਪੜਚੋਲ ਕਰੋ

ਕਿਸਾਨਾਂ ਲਈ ਖੁਸ਼ਖਬਰੀ! ਸਿਰਫ 20 ਰੁਪਏ 'ਚ ਪਰਾਲੀ ਦਾ ਪੱਕਾ ਬੰਦੋਬਸਤ, ਫਸਲਾਂ ਦਾ ਵਧੇਗਾ ਝਾੜ

ਗੁੜ ਤੇ ਵੇਸਣ ਦੇ ਘੋਲ ਤੋਂ ਤਿਆਰ ਇਸ ਦਵਾਈ ਨੂੰ ਪਰਾਲੀ 'ਤੇ ਛਿੜਕਣ ਤੋਂ ਬਾਅਦ ਪਰਾਲੀ ਸੜਨੀ ਸ਼ੁਰੂ ਹੋ ਜਾਵੇਗੀ। ਚਾਰ ਕੈਪਸੂਲ ਦਵਾਈ ਦੀ ਕੀਮਤ 20 ਰੁਪਏ ਹੋਵੇਗੀ ਜਿਸ ਤੋਂ 25 ਲੀਟਰ ਰਸਾਇਣਿਕ ਘੋਲ ਤਿਆਰ ਹੋਵੇਗਾ। ਇਹ ਘੋਲ ਪਰਾਲੀ 'ਤੇ ਛਿੜਕਿਆ ਜਾਵੇਗਾ।

ਨਵੀਂ ਦਿੱਲੀ: ਅਕਤੂਬਰ ਤੋਂ ਦਸੰਬਰ ਤਕ ਹਰ ਸਾਲ ਪ੍ਰਦੂਸ਼ਣ ਦਾ ਪੱਧਰ ਇੰਨਾ ਵਧ ਜਾਂਦਾ ਹੈ ਕਿ ਲੋਕਾਂ ਦਾ ਦਮ ਘੁੱਟਣ ਲੱਗਦਾ ਹੈ। ਇਸ ਦਾ ਕਾਰਨ ਦਿੱਲੀ ਨਾਲ ਲੱਗਦੇ ਗੁਆਂਢੀ ਸੂਬੇ ਪੰਜਾਬ ਤੇ ਹਰਿਆਣਾ 'ਚ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਮੰਨਿਆ ਜਾਂਦਾ ਹੈ। ਇਸ ਵਾਰ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪਾਰਲੀ ਕਾਰਨ ਇਹ ਪ੍ਰਦੂਸ਼ਣ ਪੈਦਾ ਨਾ ਹੋਵੇ।

ਦਰਅਸਲ ਦਿੱਲੀ ਸਰਕਾਰ ਨੇ ਪੂਸਾ ਦੇ ਵਿਗਿਆਨੀਆਂ ਨਾਲ ਮਿਲ ਕੇ ਅਜਿਹੀ ਦਵਾਈ ਤਿਆਰ ਕੀਤੀ ਹੈ ਜੋ ਸਿਰਫ 15 ਦਿਨ 'ਚ ਪਰਾਲੀ ਨੂੰ ਖਾਦ 'ਚ ਬਦਲ ਦੇਵੇਗੀ। ਇਸ ਨਾਲ ਜ਼ਮੀਨ ਨੂੰ ਵੀ ਫਾਇਦਾ ਹੋਵੇਗਾ ਤੇ ਫਸਲਾਂ ਦਾ ਝਾੜ ਵਧੇਗਾ। ਇਸ ਦੇ ਨਾਲ ਹੀ ਪ੍ਰਦੂਸ਼ਣ ਤੋਂ ਵੀ ਰਾਹਤ ਮਿਲੇਗੀ। ਦੱਸਿਆ ਜਾ ਰਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੂਸਾ ਦੇ ਵਿਗਿਆਨੀਆਂ ਦੀ ਤਿਆਰ ਇਸ ਦਵਾਈ ਦਾ ਨਿਰੀਖਣ ਕੀਤਾ ਹੈ।

ਗੁੜ ਤੇ ਵੇਸਣ ਦੇ ਘੋਲ ਤੋਂ ਤਿਆਰ ਇਸ ਦਵਾਈ ਨੂੰ ਪਰਾਲੀ 'ਤੇ ਛਿੜਕਣ ਤੋਂ ਬਾਅਦ ਪਰਾਲੀ ਸੜਨੀ ਸ਼ੁਰੂ ਹੋ ਜਾਵੇਗੀ। ਚਾਰ ਕੈਪਸੂਲ ਦਵਾਈ ਦੀ ਕੀਮਤ 20 ਰੁਪਏ ਹੋਵੇਗੀ ਜਿਸ ਤੋਂ 25 ਲੀਟਰ ਰਸਾਇਣਿਕ ਘੋਲ ਤਿਆਰ ਹੋਵੇਗਾ। ਇਹ ਘੋਲ ਪਰਾਲੀ 'ਤੇ ਛਿੜਕਿਆ ਜਾਵੇਗਾ। ਦਿੱਲੀ ਦੇ ਕਿਸਾਨਾਂ ਲਈ ਦਵਾਈ ਮੁਫਤ ਉਪਲਬਧ ਕਰਾਈ ਜਾਵੇਗੀ। ਇੰਨਾ ਹੀ ਨਹੀਂ ਦਵਾਈ ਦਾ ਛਿੜਕਾਅ ਕਰਨ ਲਈ ਮਸ਼ੀਨਾਂ ਵੀ ਮੁਫਤ 'ਚ ਮੁਹੱਈਆ ਕਰਾਉਣ ਲਈ ਕਿਹਾ ਗਿਆ ਹੈ।

ਦਿੱਲੀ 'ਚ ਖੇਤੀ ਰਕਬਾ ਘੱਟ ਹੋਣ ਕਾਰਨ ਪੂਰੀ ਯੋਜਨਾ 'ਤੇ ਸਿਰਫ 20 ਲੱਖ ਰੁਪਏ ਲਾਗਤ ਆਉਣ ਦਾ ਅੰਦਾਜ਼ਾ ਲਾਇਆ ਗਿਆ ਹੈ। ਇਸ ਦਵਾਈ ਦਾ ਉਤਪਾਦਨ ਪੰਜ ਅਕਤੂਬਰ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਪੰਜ ਅਕਤੂਬਰ ਨੂੰ ਮੁੱਖ ਮੰਤਰੀ ਪ੍ਰਦੂਸ਼ਣ ਵਿਰੁੱਧ ਇਕ ਅਭਿਆਨ ਦੀ ਸ਼ੁਰੂਆਤ ਕਰਨਗੇ।

ਜਦੋਂ ਪੰਜਾਬੀਆਂ ਦਾ ਖੂਨ ਖੌਲ੍ਹਿਆ....ਨਿਆਣਿਆਂ ਤੋਂ ਲੈ ਕੇ ਸਿਆਣੇ ਮੈਦਾਨ 'ਚ ਡਟੇ

ਰੇਲ ਰੋਕੋ ਅੰਦੋਲਨ 'ਚ ਕੀਤਾ ਵਾਧਾ, ਕਿਸਾਨਾਂ ਦਾ ਸੰਘਰਸ਼ ਤੇਜ਼

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਸੋਮਵਾਰ ਨੂੰ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਇਸ ਹਫਤੇ RBI ਨੇ ਕਿਹੜੇ-ਕਿਹੜੇ ਦਿਨ ਛੁੱਟੀ ਕੀਤੀ; ਇੱਥੇ ਦੇਖੋ ਪੂਰੀ ਲਿਸਟ
ਸੋਮਵਾਰ ਨੂੰ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਇਸ ਹਫਤੇ RBI ਨੇ ਕਿਹੜੇ-ਕਿਹੜੇ ਦਿਨ ਛੁੱਟੀ ਕੀਤੀ; ਇੱਥੇ ਦੇਖੋ ਪੂਰੀ ਲਿਸਟ
ਸ਼ਰਾਬੀਆਂ ਲਈ ਵੱਡੀ ਖ਼ਬਰ! ਸਸਤੀ ਹੋਵੇਗੀ ਵਿਦੇਸ਼ੀ ਸ਼ਰਾਬ; ਜਾਣੋ ਕਿੰਨੇ ਘਟਣਗੇ ਰੇਟ
ਸ਼ਰਾਬੀਆਂ ਲਈ ਵੱਡੀ ਖ਼ਬਰ! ਸਸਤੀ ਹੋਵੇਗੀ ਵਿਦੇਸ਼ੀ ਸ਼ਰਾਬ; ਜਾਣੋ ਕਿੰਨੇ ਘਟਣਗੇ ਰੇਟ
Embed widget