ਪੜਚੋਲ ਕਰੋ

ਉਚੀ ਪੈਂਟ ਪਾਉਟ 'ਤੇ ਅਧਿਆਪਕ ਨੇ ਕੀਤਾ ਜ਼ਲੀਲ, ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

11ਵੀਂ ਜਮਾਤ ਦੇ ਵਿਦਿਆਰਥੀ ਨੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਸਕੂਲ 'ਚ ਉੱਚੀ ਪੈਂਟ ਪਾ ਕੇ ਆਉਣ 'ਤੇ ਕੁੱਟਿਆ ਗਿਆ ਤੇ ਪੂਰੀ ਕਲਾਸ 'ਚ ਜ਼ਲੀਲ ਕੀਤਾ ਗਿਆ ਸੀ, ਜਿਸ ਕਾਰਨ ਉਸਨੇ ਖੁਦਕੁਸ਼ੀ ਕੀਤੀ ਹੈ।

ਲੁਧਿਆਣਾ11ਵੀਂ ਜਮਾਤ ਦੇ ਵਿਦਿਆਰਥੀ ਨੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਸਕੂਲ 'ਚ ਉੱਚੀ ਪੈਂਟ ਪਾ ਕੇ ਆਉਣ 'ਤੇ ਕੁੱਟਿਆ ਗਿਆ ਤੇ ਪੂਰੀ ਕਲਾਸ 'ਚ ਜ਼ਲੀਲ ਕੀਤਾ ਗਿਆ ਸੀ, ਜਿਸ ਕਾਰਨ ਉਸਨੇ ਖੁਦਕੁਸ਼ੀ ਕੀਤੀ ਹੈ। ਥਾਣਾ ਡਾਬਾ ਪੁਲਿਸ ਨੇ ਪਿਤਾ ਦੀ ਸ਼ਿਕਾਇਤ 'ਤੇ ਸਕੂਲ ਪ੍ਰਿੰਸੀਪਲ ਤੇ ਅਧਿਆਪਕਾਂ ਖ਼ਿਲਾਫ਼ ਅਪਰਾਧਕ ਮਾਮਲ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੱਪਲ ਚੌਕ ਵਾਸੀ ਬ੍ਰਿਜਰਾਮ ਤਿਵਾੜੀ ਮੁਤਾਬਕ ਉਸਦਾ ਬੇਟਾ ਧਨੰਜੇ ਤਿਵਾੜੀ ਢੰਡਾਰੀ ਕਲਾਂ ਦੇ ਐੱਸਜੀਡੀ ਗ੍ਰਾਮਰ ਸੀਨੀਅਰ ਸੈਕੰਡਰੀ ਸਕੂਲ '1ਵੀਂ ਕਲਾਸ ਦਾ ਵਿਦਿਆਰਥੀ ਸੀ। ਵੀਰਵਾਰ ਨੂੰ ਸਕੂਲ 'ਚ ਉੱਚੀ ਪੈਂਟ ਪਾ ਕੇ ਜਾਣ 'ਤੇ ਅਧਿਆਪਕ ਨੇ ਉਸਨੂੰ ਡਾਂਟਿਆ ਅਤੇ ਉਸਨੂੰ ਕੁੱਟਿਆ ਗਿਆ। ਬਾਅਦ 'ਚ ਉਸਨੂੰ ਪ੍ਰਿੰਸੀਪਲ ਦੇ ਕਮਰੇ 'ਚ ਲਿਜਾ ਟਾਈ ਨਾਲ ਹੱਥ ਬੰਨ੍ਹ ਉਸਦੀ ਪੈਂਟ ਤਕ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਉਹ ਕਾਫ਼ੀ ਪਰੇਸ਼ਾਨ ਸੀ। ਪਿਤਾ ਬ੍ਰਿਜਰਾਮ ਨੇ ਦੱਸਿਆ ਕਿ ਵੀਰਵਾਰ ਰਾਤ ਸਾਢੇ ਤਿੰਨ ਵਜੇ ਧਨੰਜੇ ਪਖਾਨੇ ਦਾ ਕਹਿ ਕੇ ਘਰ ਦੀ ਪਹਿਲੀ ਮੰਜ਼ਿਲ 'ਤੇ ਗਿਆ ਸੀ। 15 ਮਿੰਟ ਤਕ ਹੇਠਾਂ ਨਾ ਆਇਆ ਤਾਂ ਉਹ ਪਿੱਛੇ ਗਏ। ਉੱਪਰ ਜਾ ਕੇ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੇ ਪੁੱਤਰ ਨੇ ਪੱਖੇ ਦੀ ਹੁੱਕ ਨਾਲ ਫਾਹਾ ਲਿਆ ਹੋਇਆ ਸੀ। ਛੱਤ ਨਾਲੋਂ ਉਤਾਰ ਕੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤ ਐਲਾਨ ਦਿੱਤਾ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget