ਪੜਚੋਲ ਕਰੋ

ਬਠਿੰਡਾ 'ਚ ਛੇੜਛਾੜ ਤੋਂ ਤੰਗ 10ਵੀਂ 'ਚ ਪੜ੍ਹਦੀ ਕੁੜੀ ਨੇ ਖਾਧਾ ਜ਼ਹਿਰ

ਬਠਿੰਡਾ ਦੇ ਕਸਬਾ ਫੂਲ ਵਿੱਚ ਮੁੰਡੇ ਵੱਲੋਂ ਛੇੜਛਾੜ ਤੋਂ ਤੰਗ ਆ ਕੇ ਇੱਕ ਕੁੜੀ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। 10ਵੀਂ ਜਮਾਤ 'ਚ ਪੜ੍ਹਦੀ ਕੁੜੀ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਥਾਣਾ ਫੂਲ ਵਿਖੇ ਮ੍ਰਿਤਕ ਲੜਕੀ ਦੇ ਮਾਂ ਦੇ ਬਿਆਨਾਂ ਦੇ ਆਧਾਰ 'ਤੇ 306 ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਬਠਿੰਡਾ: ਇੱਥੋਂ ਦੇ ਕਸਬਾ ਫੂਲ ਵਿੱਚ ਮੁੰਡੇ ਵੱਲੋਂ ਛੇੜਛਾੜ ਤੋਂ ਤੰਗ ਆ ਕੇ ਇੱਕ ਕੁੜੀ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। 10ਵੀਂ ਜਮਾਤ 'ਚ ਪੜ੍ਹਦੀ ਕੁੜੀ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਥਾਣਾ ਫੂਲ ਵਿਖੇ ਮ੍ਰਿਤਕ ਲੜਕੀ ਦੇ ਮਾਂ ਦੇ ਬਿਆਨਾਂ ਦੇ ਆਧਾਰ 'ਤੇ 306 ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਧਰ, ਪੀੜਤਾ ਦੀ ਮਾਂ ਰੋ-ਰੋ ਪੁਲਿਸ ਤੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਜਲਦੀ ਕਰਨ ਦੀ ਮੰਗ ਕਰ ਰਹੀ ਹੈ। ਮਾਮਲਾ ਬਠਿੰਡਾ ਦੇ ਕਸਬਾ ਫੂਲ ਦਾ ਹੈ ਜਿੱਥੇ 10ਵੀਂ ਜਮਾਤ 'ਚ ਪੜ੍ਹਦੀ ਕੁੜੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। 15 ਸਾਲਾ ਮ੍ਰਿਤਕਾ ਕਸਬਾ ਫੂਲ ਵਿਖੇ ਸਰਕਾਰੀ ਸਕੂਲ 'ਚ ਪੜ੍ਹਦੀ ਸੀ। ਉਸ ਨੂੰ ਉਸ ਦੇ ਪਿੰਡ ਦਾ ਹੀ ਇੱਕ ਮੁੰਡਾ ਆਏ ਦਿਨ ਤੰਗ ਪ੍ਰੇਸ਼ਾਨ ਕਰਦਾ ਸੀ। ਇੱਥੋਂ ਤੱਕ ਕਿ ਉਸ ਨੂੰ ਸਕੂਲ ਜਾਂਦੇ ਕੁਮੈਂਟ ਕਰਦਾ ਸੀ ਤੇ ਗਲਤ ਇਸ਼ਾਰੇ ਵੀ ਕਰਦਾ ਸੀ। ਕੁੜੀ ਵੱਲੋਂ ਉਸ ਦੀ ਸ਼ਿਕਾਇਤ ਆਪਣੇ ਮਾਪਿਆਂ ਨੂੰ ਵੀ ਕੀਤੀ ਸੀ। ਇਸ ਤੋਂ ਬਾਅਦ ਪਿੰਡ ਦੀ ਪੰਚਾਇਤ ਵੱਲੋਂ ਵੀ ਉਸ ਦੇ ਘਰ ਸ਼ਿਕਾਇਤ ਕੀਤੀ ਪਰ ਮਾਮਲਾ ਹੱਲ ਨਾ ਹੋਇਆ। ਹੁਣ ਪੀੜਤਾ ਨੇ ਤੰਗ ਆ ਕੇ ਬੀਤੀ 11 ਦਸੰਬਰ ਨੂੰ ਉਸ ਨੇ ਆਪਣੇ ਘਰ 'ਚ ਪਈ ਜ਼ਹਿਰੀਲੀ ਦਵਾਈ ਪੀ ਖੁਦਕੁਸ਼ੀ ਕਰ ਲਈ। ਪੀੜਤਾ ਉਸ ਦਿਨ ਤੋਂ ਲੈ ਕੇ ਬੀਤੇ ਕੱਲ੍ਹ ਤੱਕ ਜ਼ਿੰਦਗੀ ਤੇ ਮੌਤ ਦੀ ਲੜਾਈ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ 'ਚ ਲੜ ਰਹੀ ਸੀ ਪਰ ਉਹ ਹਾਰ ਗਈ ਤੇ ਦੇਰ ਸ਼ਾਮ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget