ਪੜਚੋਲ ਕਰੋ

ਬਰਨਾਲਾ ‘ਚ 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਨਾਲ ਪੜ੍ਹਦੇ ਮੁੰਡੇ ਤੇ ਕੁੜੀ ‘ਤੇ ਇਲਜ਼ਾਮ

ਬਰਨਾਲਾ ‘ਚ ਇੱਕ 17 ਸਾਲਾ ਕੁੜੀ ਨੇ ਆਪਣੇ ਘਰ ਫਾਹਾ ਲੈ ਕੇ ਖੁਦ ਦੀ ਜ਼ਿੰਦਗੀ ਖ਼ਤਮ ਕਰ ਲਈ। ਮ੍ਰਿਤਕਾ ਦੇ ਘਰਦਿਆਂ ਨੇ ਆਪਣੀ ਧੀ ਅਰਸ਼ਦੀਪ ਕੌਰ ਨਾਲ ਪੜ੍ਹਨ ਵਾਲੀ ਉਸ ਦੀ ਸਹੇਲੀ ਸਮੇਤ ਇੱਕ ਹੋਰ ‘ਤੇ ਅਰਸ਼ ਨੂੰ ਅਜਿਹਾ ਕਰਨ ਲਈ ਮਜਬੂਰ ਕਰਨ ਦੇ ਇਲਜ਼ਾਮ ਲਾਏ ਹਨ।

ਬਰਨਾਲਾ: ਬਰਨਾਲਾ ‘ਚ ਇੱਕ 17 ਸਾਲਾ ਕੁੜੀ ਨੇ ਆਪਣੇ ਘਰ ਫਾਹਾ ਲੈ ਕੇ ਖੁਦ ਦੀ ਜ਼ਿੰਦਗੀ ਖ਼ਤਮ ਕਰ ਲਈ। ਮ੍ਰਿਤਕਾ ਦੇ ਘਰਦਿਆਂ ਨੇ ਆਪਣੀ ਧੀ ਅਰਸ਼ਦੀਪ ਕੌਰ ਨਾਲ ਪੜ੍ਹਨ ਵਾਲੀ ਉਸ ਦੀ ਸਹੇਲੀ ਸਮੇਤ ਇੱਕ ਹੋਰ ‘ਤੇ ਅਰਸ਼ ਨੂੰ ਅਜਿਹਾ ਕਰਨ ਲਈ ਮਜਬੂਰ ਕਰਨ ਦੇ ਇਲਜ਼ਾਮ ਲਾਏ ਹਨ। ਮ੍ਰਿਤਕਾ ਅਰਸ਼ਦੀਪ 12ਵੀਂ ਕਲਾਸ ਦੀ ਵਿਦਿਆਰਥਣ ਸੀ। ਅਰਸ਼ ਦੇ ਘਰਦਿਆਂ ਦਾ ਕਹਿਣਾ ਹੈ ਕਿ ਉਸ ਨਾਲ ਪੜ੍ਹਨ ਵਾਲੀ ਸਿੰਮੀ ਤੇ ਮੁੰਡਾ ਦਵਿੰਦਰ ਮ੍ਰਿਤਕਾ ਨੂੰ ਬਲੈਕਮੈਲ ਕਰ ਰਹੇ ਸੀ। ਉਸ ਨੂੰ ਮੁੰਡੇ ਨਾਲ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ ਜਾ ਰਿਹਾ ਸੀ। ਇਸ ਦੇ ਚੱਲਦਿਆਂ ਅਰਸ਼ ਨੇ ਅਜਿਹਾ ਕਦਮ ਚੁੱਕਿਆ। ਇਸ ਦੇ ਨਾਲ ਹੀ ਅਰਸ਼ ਦੀ ਭੈਣ ਦਾ ਕਹਿਣਾ ਹੈ ਕਿ ਜਿਸ ਸਮੇਂ ਅਰਸ਼ ਨੇ ਖੁਸਕੁਸ਼ੀ ਕੀਤੀ, ਉਸ ਤੋਂ ਪਹਿਲਾਂ ਉਹ ਦਵਿੰਦਰ ਨਾਲ ਵੀਡੀਓ ਕਾਲ ‘ਤੇ ਗੱਲ ਕਰ ਰਹੀ ਸੀ। ਘਰ ‘ਚ ਅਰਸ਼ ਤੇ ਉਸ ਦੀ ਭੈਣ ਹੀ ਸੀ। ਅਰਸ਼ ਨੂੰ ਪੱਖੇ ਨਾਲ ਲਟਕੇ ਦੇਖ ਮ੍ਰਿਤਕਾ ਦੀ ਭੈਣ ਉਸ ਨੂੰ ਗੁਆਂਢੀਆਂ ਦੀ ਮਦਦ ਨਾਲ ਹਸਪਤਾਲ ਲੈ ਕੇ ਪਹੁੰਚੀ ਜਿੱਥੇ ਡਾਕਟਰਾਂ ਨੇ ਅਰਸ਼ਦੀਪ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ‘ਚ ਅਰਸ਼ ਦੀ ਮਾਂ ਤੇ ਧੀ ਦੇ ਬਿਆਨਾਂ ਦੇ ਆਧਾਰ ‘ਤੇ ਸਿੰਮੀ ਤੇ ਦਵਿੰਦਰ ਖਿਲਾਫ ਕਾਨੂੰਨੀ ਧਾਰਾ 306 ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ‘ਚ ਅਜੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਲੇਡੀ SDM ਨੂੰ ਕੀਤਾ ਗ੍ਰਿਫਤਾਰ; ਜਾਣੋ ਕੀ ਹੈ ਪੂਰਾ ਮਾਮਲਾ

ਪਠਾਨਕੋਟ 'ਚ AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਫਾਈਨਲ ਲਿਸਟ, ਦੇਖੋ ਕਿਸ-ਕਿਸ 'ਤੇ ਜਤਾਇਆ ਭਰੋਸਾ

ਲੁਧਿਆਣਾ 'ਚ 17 ਕੁਅੰਟਲ ਗੌਮਾਸ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕਰਵਾਇਆ ਲੋਡ; ਲਾਡੋਵਾਲ ਟੋਲ ਪਲਾਜਾ 'ਤੇ ਹੋਇਆ ਵੱਡਾ ਖੁਲਾਸਾ

ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, SHO 'ਤੇ ਲੱਗੇ ਗੰਭੀਰ ਦੋਸ਼: ਔਰਤਾਂ ਨੇ ਥਾਣੇ ਸਾਹਮਣੇ ਨਿਗਲਿਆ ਜ਼ਹਿਰ; ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, SHO 'ਤੇ ਲੱਗੇ ਗੰਭੀਰ ਦੋਸ਼: ਔਰਤਾਂ ਨੇ ਥਾਣੇ ਸਾਹਮਣੇ ਨਿਗਲਿਆ ਜ਼ਹਿਰ; ਜਾਣੋ ਪੂਰਾ ਮਾਮਲਾ...
ਈਰਾਨ 'ਤੇ ਫਿਰ ਅਟੈਕ ਕਰੇਗਾ ਅਮਰੀਕਾ? ਚੀਨ ਤੋਂ ਵਾਪਸ ਆਉਂਦਿਆਂ ਹੀ ਟਰੰਪ ਨੇ ਦਿੱਤੇ ਵੱਡੇ ਸੰਕੇਤ

ISIS Commandar Death: ਈਰਾਨ ਤੋਂ ਬਾਅਦ ਅਮਰੀਕਾ ਨੇ ਇਸ ਦੇਸ਼ 'ਚ ਕੀਤੀ ਏਅਰਸਟ੍ਰਾਈਕ, ਟਰੰਪ ਦਾ ਦਾਅਵਾ-ਦੁਨੀਆ ਦਾ ਸਭ ਤੋਂ ਖ਼ਤਰਨਾਕ...
ISIS Commandar Death: ਈਰਾਨ ਤੋਂ ਬਾਅਦ ਅਮਰੀਕਾ ਨੇ ਇਸ ਦੇਸ਼ 'ਚ ਕੀਤੀ ਏਅਰਸਟ੍ਰਾਈਕ, ਟਰੰਪ ਦਾ ਦਾਅਵਾ-ਦੁਨੀਆ ਦਾ ਸਭ ਤੋਂ ਖ਼ਤਰਨਾਕ...
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਮੀਂਹ ਦਾ ਕੋਈ ਅਲਰਟ ਨਹੀਂ, ਕੱਲ੍ਹ ਤੋਂ ਚੱਲੇਗੀ ਲੂ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ 17 ਕੁਅੰਟਲ ਗੌਮਾਸ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕਰਵਾਇਆ ਲੋਡ; ਲਾਡੋਵਾਲ ਟੋਲ ਪਲਾਜਾ 'ਤੇ ਹੋਇਆ ਵੱਡਾ ਖੁਲਾਸਾ
ਲੁਧਿਆਣਾ 'ਚ 17 ਕੁਅੰਟਲ ਗੌਮਾਸ ਸਣੇ 2 ਤਸਕਰ ਗ੍ਰਿਫਤਾਰ, ਅੰਮ੍ਰਿਤਸਰ ਦੇ ਨੌਜਵਾਨਾਂ ਨੇ ਕਰਵਾਇਆ ਲੋਡ; ਲਾਡੋਵਾਲ ਟੋਲ ਪਲਾਜਾ 'ਤੇ ਹੋਇਆ ਵੱਡਾ ਖੁਲਾਸਾ
ਪ੍ਰੈਗਨੈਂਸੀ ਤੋਂ ਬਾਅਦ Diabetes ਖ਼ਤਮ, ਪਰ ਆਹ ਲੱਛਣ ਬਣਾ ਦੇਣਗੇ ਹਾਰਟ-ਥਾਇਰਾਇਡ ਦਾ ਮਰੀਜ਼, ਭੁੱਲ ਕੇ ਵੀ ਨਾ ਕਰੋ ਇਗਨੋਰ

ਤੇਲ ਸੰਕਟ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF ਦੇ ਨਿਰਯਾਤ 'ਤੇ ਘਟਾਈ SAED, Petrol 'ਤੇ ਪਹਿਲੀ ਵਾਰ ਲੱਗੇਗਾ ਟੈਕਸ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਈ 2026

Embed widget