ਪੜਚੋਲ ਕਰੋ

ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ, ਆਉਣ ਵਾਲੇ ਸਮੇਂ ਵਿੱਚ ਸਾਂਭਣਗੇ ਪੰਜਾਬ ਅਤੇ ਦੇਸ਼ ਦੀ ਵਾਂਗਡੋਰ- ਸਿੱਖਿਆ ਮੰਤਰੀ

Punjab News: ਬੋਰਡ ਪ੍ਰੀਖਿਆ 2023 ਵਿਚ  ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ ਬੇਹਤਰੀਨ ਨਤੀਜੇ ਹਾਂਸਲ ਕਰਨ ਦੇ ਉਦੇਸ਼ ਨਾਲ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100% ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਸ਼ਾਨਦਾਰ ਨਤੀਜੇ ਹਾਸਿਲ ਕਰਨ ਦੇ ਨਾਲ-ਨਾਲ ਉਹਨਾਂ ਦੇ ਮਨਾਂ ਵਿੱਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਅੱਜ ਇਥੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਟੀਮ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਯੂਟਿਊਬ ਅਤੇ ਐਜੂਸੈੱਟ ਦੇ ਲਾਇਵ ਪ੍ਰੋਗਰਾਮ ਜਰੀਏ ਪੰਜਾਬ ਦੇ ਲੱਖਾਂ ਲੋਕਾਂ ਦੇ ਰੂਬਰੂ ਹੋਏ, ਜਿਸ ਦੌਰਾਨ ਉਹਨਾਂ ਭਵਿੱਖ ਦੀਆਂ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ।

ਇਸ ਮੌਕੇ ਬੋਲਦਿਆਂ ਬੈਂਸ ਨੇ ਕਿਹਾ ਕਿ ਅੱਜ ਦੇ ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਨੇ ਹੀ ਪੰਜਾਬ ਅਤੇ ਦੇਸ਼ ਦੀ ਵਾਂਗਡੋਰ ਸਾਂਭਣੀ ਹੈ। ਉਹਨਾਂ ਕਿਹਾ ਪੰਜਾਬ ਦੀ ਸਕੂਲ ਸਿੱਖਿਆ ਨੂੰ ਰੌਚਿਕ ਅਤੇ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਜਿੰਨਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੱਲਾਸ਼ੇਰੀ ਰਾਹੀਂ ਵਧੀਆ ਕਾਰਗੁਜਾਰੀ ਦਿਖਾਉਣ ਵਾਸਤੇ ਪ੍ਰੇਰਿਤ ਕਰਨਾ ਹੈ।

‘ਮਿਸ਼ਨ-100% ਗਿਵ ਯੂਅਰ ਬੈਸਟ’ ਮੁਹਿੰਮ ਅਧੀਨ ਬੋਰਡ ਦੀ ਕਲਾਸ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਜਾਣਗੇ ਜਿੰਨਾਂ ਵਿੱਚੋਂ ਪਹਿਲੇ ਗਰੁੱਪ ਵਿੱਚ 40% ਤੋਂ ਘੱਟ ਅੰਕ ਲੈਣ ਵਾਲੇ, ਦੂਜੇ ਵਿੱਚ 40% ਤੋਂ 80% ਅੰਕ ਲੈਣ ਵਾਲੇ ਅਤੇ ਤੀਜੇ ਗਰੁੱਪ ਵਿੱਚ 80% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਹਰ ਹਫਤੇ ਕਾਰਗੁਜਾਰੀ ਦਾ ਮੁਲਾਂਕਨ ਕੀਤਾ ਜਾਵੇਗਾ। ਪੜਾਈ ਵਿੱਚ ਕਮਜੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਜਾਣਗੇ। ਮਿਸ਼ਨ ਦੀ ਪ੍ਰਾਪਤੀ ਵਾਸਤੇ ਅਧਿਆਪਕ ਆਪਣੀ ਸੁਵਿਧਾ ਅਨੁਸਾਰ ਜੀਰੋ ਪੀਰੀਅਡ ਜਾਂ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜਾਈ ਕਰਵਾਉਣਗੇ। ਸਿੱਖਿਆ ਮੰਤਰੀ ਅਨੁਸਾਰ ਇਸ ਮਿਸ਼ਨ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਉਹ ਪ੍ਰਸੰਸਾ ਪੱਤਰ ਵੀ ਦੇਣਗੇ।

ਇਸ ਮੌਕੇ ਡੀ.ਜੀ.ਐਸ.ਈ.  ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ.  ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਡਾ. ਮਨਿੰਦਰ ਸਿੰਘ ਸਰਕਾਰੀਆ ਅਤੇ ਇਸ ਮੁਹਿੰਮ ਦੇ ਨੋਡਲ ਅਫਸਰ ਬਲਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget