ਪੜਚੋਲ ਕਰੋ

Punjab news: ਪ੍ਰਾਈਵੇਟ ਤੋਂ ਸਰਕਾਰ ਸਕੂਲਾਂ ਵੱਲ ਪਰਤ ਰਹੇ ਵਿਦਿਆਰਥੀ, CM ਮਾਨ ਨੇ ਕੀਤਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ (1) ਵਿੰਗ ਦੇ ਦਾਖ਼ਲਿਆਂ ਵਿੱਚ 16.3 ਫੀਸਦੀ ਅਤੇ ਪ੍ਰੀ-ਪ੍ਰਾਇਮਰੀ (2) ਵਿੰਗ ਦੇ ਦਾਖ਼ਲਿਆਂ ਵਿੱਚ 9.9 ਫੀਸਦੀ ਦਾ ਵਾਧਾ ਦਰਜ ਹੋਇਆ ਹੈ।

Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੀਆਂ ਲਾਮਿਸਾਲ ਕੋਸ਼ਿਸ਼ਾਂ ਨਾਲ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗਾਂ ਵਿੱਚ ਦਾਖ਼ਲਿਆਂ ਵਿੱਚ ਅਦੁੱਤੀ ਵਾਧਾ ਦਰਜ ਹੋਇਆ ਹੈ, ਜਿਸ ਤੋਂ ਸਿੱਖਿਆ ਖ਼ੇਤਰ ਵਿੱਚ ਹੋਈ ਉਸਾਰੂ ਤਬਦੀਲੀ ਦਾ ਪਤਾ ਲੱਗਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਮਗਰੋਂ ਸਾਡੀ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਖੇਤਰ ਵਿੱਚ ਸੁਧਾਰ ਉਤੇ ਵੱਡਾ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਸੁਧਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਕਿ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ, ਕਾਨਵੈਂਟ ਸਕੂਲਾਂ ਵਿੱਚ ਪੜ੍ਹਨ ਵਾਲੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨੂੰ ਹੁਣ ਬੂਰ ਪਿਆ ਹੈ ਅਤੇ ਇਨ੍ਹਾਂ ਸਕੂਲਾਂ ਦੇ ਦਾਖ਼ਲਿਆਂ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਰਾਸਤ-ਏ-ਖਾਲਸਾ, ਗੋਲਡਨ ਟੈਂਪਲ ਪਲਾਜ਼ਾ ,ਦਾਸਤਾਨ-ਏ-ਸ਼ਹਾਦਤ 31 ਜੁਲਾਈ ਤੱਕ ਸੈਲਾਨੀਆਂ ਲਈ ਰਹਿਣਗੇ ਬੰਦ

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੱਥ ਦਾ ਪਤਾ ਇਸ ਗੱਲੋਂ ਵੀ ਲਾਇਆ ਜਾ ਸਕਦਾ ਹੈ ਕਿ ਪ੍ਰੀ-ਪ੍ਰਾਇਮਰੀ (1) ਵਿੰਗ ਦੇ ਦਾਖ਼ਲਿਆਂ ਵਿੱਚ 16.3 ਫੀਸਦੀ ਅਤੇ ਪ੍ਰੀ-ਪ੍ਰਾਇਮਰੀ (2) ਵਿੰਗ ਦੇ ਦਾਖ਼ਲਿਆਂ ਵਿੱਚ 9.9 ਫੀਸਦੀ ਦਾ ਵਾਧਾ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਮਿਆਰੀ ਸਿੱਖਿਆ ਦੇ ਸਮਾਨਅਰਥੀ ਬਣਨ ਦੀ ਗਵਾਹੀ ਇਹ ਤੱਥ ਵੀ ਭਰਦੇ ਹਨ ਕਿ ਪ੍ਰਾਈਵੇਟ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀ ਹੁਣ ਆਪਣੇ ਸਕੂਲ ਛੱਡ ਕੇ ਇਨ੍ਹਾਂ ਸਕੂਲਾਂ ਵਿੱਚ ਦਾਖ਼ਲੇ ਲੈ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਆਪਣੀ ਵੱਖਰੀ ਪਛਾਣ ਸਾਬਤ ਕਰਨਗੇ।

ਮੁੱਖ ਮੰਤਰੀ ਨੇ ਦੁਹਰਾਇਆ ਕਿ 70 ਸਾਲ ਤੋਂ ਵੱਧ ਸਮੇਂ ਤੋਂ ਚੱਲ ਰਹੀ ਮਿੱਥ ਤੋੜਦਿਆਂ ਸਾਡੀ ਸਰਕਾਰ ਸੂਬੇ ਵਿੱਚ ਸਿੱਖਿਆ ਖ਼ੇਤਰ ਵਿੱਚ ਤਬਦੀਲੀ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿੱਖਿਆ ਖ਼ੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਸਰੋਤਾਂ ਦੇ ਵਿਕਾਸ ਉਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਮਿਆਰੀ ਸਿੱਖਿਆ ਦੇ ਕੇਂਦਰ ਵਜੋਂ ਉੱਭਰੇਗਾ।

ਇਹ ਵੀ ਪੜ੍ਹੋ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੀਐਮ ਮਾਨ ਨੂੰ ਲਿਖੀ ਚਿੱਠੀ, ਕਿਹਾ- 19-20 ਜੂਨ ਨੂੰ ਸੱਦਿਆ ਵਿਧਾਨ ਸਭਾ ਦਾ ਸੈਸ਼ਨ ਸੀ ਗੈਰ-ਕਾਨੂੰਨੀ

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
Punjab  News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget