ਪੜਚੋਲ ਕਰੋ

Canada News: ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਜਾਣਾ ਔਖਾ! ਸਰਕਾਰ ਨੇ ਵਧਾ ਦਿੱਤੀਆਂ ਫੀਸਾਂ, ਹੁਣ ਇੰਨੇ ਲੱਖ 'ਚ ਲੱਗੂ ਵੀਜ਼ਾ 

ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਜਾਣਾ ਔਖਾ ਹੋ ਗਿਆ ਹੈ। ਇੱਕ ਪਾਸੇ ਕੈਨੇਡਾ ਸਰਕਾਰ ਵੀਜ਼ਾ ਨਿਯਮ ਸਖਤ ਕਰ ਰਹੀ ਹੈ ਤੇ ਦੂਜੇ ਪਾਸੇ ਫੀਸਾਂ ਵਿੱਚ ਮੋਟਾ ਵਧਾ ਕਰ ਰਹੀ ਹੈ। ਅੱਜ ਇੱਕ ਦਸੰਬਰ ਤੋਂ ਕੈਨੇਡਾ ਸਰਕਾਰ ਨੇ ਮੁੜ ਫੀਸਾਂ ਵਧਾ ਦਿੱਤੀਆਂ ਹਨ

Canada News: ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਜਾਣਾ ਔਖਾ ਹੋ ਗਿਆ ਹੈ। ਇੱਕ ਪਾਸੇ ਕੈਨੇਡਾ ਸਰਕਾਰ ਵੀਜ਼ਾ ਨਿਯਮ ਸਖਤ ਕਰ ਰਹੀ ਹੈ ਤੇ ਦੂਜੇ ਪਾਸੇ ਫੀਸਾਂ ਵਿੱਚ ਮੋਟਾ ਵਧਾ ਕਰ ਰਹੀ ਹੈ। ਅੱਜ ਇੱਕ ਦਸੰਬਰ ਤੋਂ ਕੈਨੇਡਾ ਸਰਕਾਰ ਨੇ ਮੁੜ ਫੀਸਾਂ ਵਧਾ ਦਿੱਤੀਆਂ ਹਨ। ਕੈਨੇਡੀਅਨ ਸਰਕਾਰ ਵੱਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਦਾ ਸਿੱਧਾ ਬੋਝ ਵਿਦਿਆਰਥੀਆਂ ਤੇ ਉੱਥੇ ਵਰਕ ਪਰਮਿਟ ਰੱਖਣ ਵਾਲਿਆਂ 'ਤੇ ਪਵੇਗਾ। ਸਟੱਡੀ ਵੀਜ਼ਾ ਮਾਹਿਰਾਂ ਦਾ ਕਹਿਣਾ ਹੈ ਕਿ ਫੀਸਾਂ ਵਿੱਚ ਵਾਧੇ ਦਾ ਸਿੱਧਾ ਅਸਰ ਪੰਜਾਬ ਤੋਂ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ’ਤੇ ਪਵੇਗਾ। ਇਸ ਤੋਂ ਪਹਿਲਾਂ ਪੰਜਾਬ ਵਾਸੀ ਇਹ ਫੀਸਾਂ ਬੜੀ ਮੁਸ਼ਕਲ ਨਾਲ ਅਦਾ ਕਰਦੇ ਸਨ ਕਿਉਂਕਿ ਕੈਨੇਡਾ ਜਾਣ ਦਾ ਇੱਕ ਸਾਲ ਦੀ ਸਟੱਡੀ ਤੇ ਹੋਰ ਖਰਚਾ 25 ਤੋਂ 30 ਲੱਖ ਰੁਪਏ ਤੱਕ ਪਹੁੰਚ ਗਿਆ ਹੈ।

ਦਰਅਸਲ ਅੱਜ 1 ਦਸੰਬਰ ਤੋਂ ਕੈਨੇਡਾ ਆਉਣ ਵਾਲੇ ਵਿਜ਼ਟਰਾਂ, ਵਰਕਰਾਂ ਤੇ ਵਿਦਿਆਰਥੀਆਂ ਦੀਆਂ ਕਈ ਕਿਸਮਾਂ ਦੀਆਂ ਅਰਜ਼ੀਆਂ ਲਈ ਐਪਲੀਕੇਸ਼ਨ ਤੇ ਪ੍ਰੋਸੈਸਿੰਗ ਫੀਸਾਂ ਵਿੱਚ ਵਾਧਾ ਹੋ ਗਿਆ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਉਨ੍ਹਾਂ ਲੋਕਾਂ 'ਤੇ ਪਵੇਗਾ, ਜੋ ਕੈਨੇਡਾ ਵਿੱਚ ਸਿੱਖਿਆ ਜਾਂ ਕਿਸੇ ਸੰਸਥਾ ਵਿੱਚ ਕੰਮ ਕਰ ਰਹੇ ਹਨ। ਕੈਨੇਡਾ ਵਿੱਚ ਡਿਪਾਰਟਮੈਂਟ ਆਫ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ (IRCC) ਨੇ ਅਸਥਾਈ ਨਿਵਾਸੀਆਂ ਲਈ ਕਈ ਅਰਜ਼ੀਆਂ ਲਈ ਫੀਸਾਂ ਵਿੱਚ ਵਾਧਾ ਕੀਤਾ ਹੈ।

ਇਨ੍ਹਾਂ ਵਿੱਚ ਅਸਥਾਈ ਨਿਵਾਸੀ ਸਥਿਤੀ ਅਰਜ਼ੀਆਂ ਦੀ ਬਹਾਲੀ (ਵਿਜ਼ਿਟਰਾਂ, ਕਾਮਿਆਂ ਤੇ ਵਿਦਿਆਰਥੀਆਂ ਲਈ), ਕੈਨੇਡਾ ਵਾਪਸ ਪਰਤਣ ਲਈ ਅਧਿਕਾਰਤ ਅਰਜ਼ੀਆਂ, ਅਪਰਾਧਿਕ ਮੁੜ-ਵਸੇਬੇ ਦੀਆਂ ਅਰਜ਼ੀਆਂ (ਗੰਭੀਰ ਅਪਰਾਧਾਂ ਸਮੇਤ) ਤੇ ਅਸਥਾਈ ਨਿਵਾਸੀ ਪਰਮਿਟ (TRP) ਅਰਜ਼ੀਆਂ ਸ਼ਾਮਲ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ।

ਮੌਜੂਦਾ ਫੀਸਾਂ (ਕੈਨੇਡੀਅਨ ਡਾਲਰ) ਮੁਤਾਬਕ ਇਸ ਪ੍ਰਕਾਰ ਹਨ। 
ਵਿਜ਼ਟਰ ਸਥਿਤੀ ਦੀ ਬਹਾਲੀ 229.00 ਡਾਲਰ
ਵਿਦਿਆਰਥੀ ਸਥਿਤੀ ਦੀ ਬਹਾਲੀ 379.00 ਡਾਲਰ
ਵਰਕਰ ਸਥਿਤੀ ਦੀ ਬਹਾਲੀ 384.00 ਡਾਲਰ
ਕੈਨੇਡਾ ਵਾਪਸ ਪਰਤਣ ਦਾ ਅਧਿਕਾਰ 459.55 ਡਾਲਰ
ਅਪਰਾਧਿਕਤਾ ਦੇ ਆਧਾਰ 'ਤੇ ਅਯੋਗ 229.77 ਡਾਲਰ
ਗੰਭੀਰ ਅਪਰਾਧ ਦੇ ਆਧਾਰ 'ਤੇ ਅਯੋਗ 1,148.87 ਡਾਲਰ
ਅਸਥਾਈ ਨਿਵਾਸੀ ਪਰਮਿਟ 229.77 ਡਾਲਰ

ਕੈਨੇਡਾ ਦੇ ਆਈਆਰਸੀਸੀ ਨੇ ਅਜੇ ਤੱਕ ਨਵੀਂ ਫੀਸ ਨੂੰ ਅਪਡੇਟ ਨਹੀਂ ਕੀਤਾ ਪਰ ਕਿਹਾ ਹੈ ਕਿ ਇਹ 1 ਦਸੰਬਰ ਤੋਂ ਵਧਾ ਦਿੱਤੀ ਗਈ ਹੈ। ਕੈਨੇਡਾ ਇਮੀਗ੍ਰੇਸ਼ਨ ਮਾਹਿਰਾਂ ਦਾ ਕਹਿਣਾ ਹੈ ਕਿ ਕੈਨੇਡਾ ਦਿਨ-ਬ-ਦਿਨ ਅਜਿਹੇ ਕਦਮ ਚੁੱਕ ਰਿਹਾ ਹੈ, ਜਿਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਨੌਜਵਾਨਾਂ 'ਤੇ ਪੈ ਰਿਹਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਸਾਲ 2023 ਵਿੱਚ 319,130 ​​ਭਾਰਤੀ ਵਿਦਿਆਰਥੀ ਪੜ੍ਹਦੇ ਹਨ। ਦੂਜੇ ਪਾਸੇ, ਸਰਕਾਰੀ ਅੰਕੜੇ ਇਹ ਵੀ ਦੱਸਦੇ ਹਨ ਕਿ ਸਾਲ 2023 ਵਿੱਚ 807,750 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget