ਪੜਚੋਲ ਕਰੋ

Punjab ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ 'ਚ 140 ਕਰੋੜ ਦਾ ਘੁਟਾਲਾ, ਕੇਂਦਰ ਨੇ ਰੋਕੀ ਸਬਸਿਡੀ

Subsidy Scam In Punjab : ਪੰਜਾਬ ਸਰਕਾਰ ਪਰਾਲੀ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਵਿੱਚ ਰੁੱਝੀ ਹੋਈ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਮਸ਼ੀਨਾਂ ਦੀ ਖਰੀਦ-ਵੇਚ ਤੋਂ ਬਿਨਾਂ ਹੀ 140 ਕਰੋੜ ਰੁਪਏ ਦੀ ਸਬਸਿਡੀ ਦਾ ਘੁਟਾਲਾ ਹੋਇਆ ਹੈ।

ਹਾਲਾਂਕਿ ਸੂਬਾ ਸਰਕਾਰ ਦੀ ਇਹ ਸਰਵੇ ਰਿਪੋਰਟ 2021-22 ਅਤੇ 2022-23 ਦੌਰਾਨ ਪਰਾਲੀ ਮਸ਼ੀਨਾਂ 'ਤੇ ਜਾਰੀ ਕੀਤੀ ਗਈ ਸਬਸਿਡੀ 'ਚ ਹੋਈਆਂ ਬੇਨਿਯਮੀਆਂ ਨਾਲ ਸਬੰਧਤ ਹੈ ਪਰ ਇੰਨੀ ਵੱਡੀ ਰਕਮ ਦੀ ਹੇਰਾਫੇਰੀ ਦਾ ਪਰਦਾਫਾਸ਼ ਹੋਣ ਤੋਂ ਬਾਅਦ ਇਕ ਪਾਸੇ ਸਰਕਾਰ ਨੇ ਹੁਣ ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਇਸ ਸਾਲ ਪਰਾਲੀ ਦੀ ਮਸ਼ੀਨਰੀ 'ਤੇ ਦਿੱਤੀ ਜਾਣ ਵਾਲੀ 350 ਕਰੋੜ ਰੁਪਏ ਦੀ ਸਬਸਿਡੀ ਦੀ ਰਾਸ਼ੀ ਵੀ ਰੋਕ ਦਿੱਤੀ ਹੈ ਅਤੇ ਆਪਣੀਆਂ ਜਾਂਚ ਟੀਮਾਂ ਪੰਜਾਬ ਭੇਜ ਦਿੱਤੀਆਂ ਹਨ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 2018-19 ਤੋਂ 2021-22 ਦੌਰਾਨ ਪਰਾਲੀ ਦੀ ਮਸ਼ੀਨਰੀ 'ਤੇ ਸਬਸਿਡੀ ਦੇ ਬਦਲੇ 1178 ਕਰੋੜ ਰੁਪਏ ਜਾਰੀ ਕੀਤੇ ਹਨ।

ਜਾਅਲੀ ਬਿੱਲ ਬਣਾ ਕੇ ਸਬਸਿਡੀ ਦੀ ਹੜੱਪੀ ਗਈ ਰਕਮ 

ਪੰਜਾਬ ਸਰਕਾਰ ਵੱਲੋਂ ਕਰਵਾਏ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ 11 ਹਜ਼ਾਰ ਤੋਂ ਵੱਧ ਮਸ਼ੀਨਾਂ ਕਿਸਾਨਾਂ ਤੱਕ ਨਹੀਂ ਪਹੁੰਚੀਆਂ ਅਤੇ ਜਾਅਲੀ ਬਿੱਲ ਬਣਾ ਕੇ ਸਬਸਿਡੀ ਦੀ ਰਕਮ ਹੜੱਪ ਲਈ ਗਈ। ਹਾਲ ਹੀ ਵਿੱਚ ਫਾਜ਼ਿਲਕਾ ਅਤੇ ਫਰੀਦਕੋਟ ਵਿੱਚ ਜਾਂਚ ਦੌਰਾਨ ਪੰਜਾਬ ਸਰਕਾਰ ਨੂੰ 1800 ਦੇ ਕਰੀਬ ਅਜਿਹੇ ਕਿਸਾਨਾਂ ਦਾ ਪਤਾ ਲੱਗਾ, ਜਿਨ੍ਹਾਂ ਦੇ ਨਾਂ ’ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਖਰੀਦ ਦੇ ਰਿਕਾਰਡ ਸਨ, ਪਰ ਜਾਂਚ ਅਧਿਕਾਰੀਆਂ ਨੂੰ ਉਨ੍ਹਾਂ ਦੇ ਖੇਤਾਂ ਅਤੇ ਘਰਾਂ ਵਿੱਚ ਮਸ਼ੀਨਾਂ ਨਹੀਂ ਮਿਲੀਆਂ।

ਕੇਂਦਰ ਦੀਆਂ 16 ਟੀਮਾਂ ਕਰ ਰਹੀਆਂ ਜਾਂਚ 

140 ਕਰੋੜ ਰੁਪਏ ਦੇ ਘਪਲੇ ਦੀ ਸਰਵੇ ਰਿਪੋਰਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਹੁਣ ਪੰਜਾਬ ਵਿੱਚ ਵੀ ਆਪਣੇ ਪੱਧਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਮੰਤਰਾਲੇ ਦੀਆਂ 16 ਟੀਮਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੇ ਘਰ ਪਹੁੰਚ ਕੇ ਮਸ਼ੀਨਰੀ ਦੀ ਪਛਾਣ ਕਰ ਰਹੀਆਂ ਹਨ। ਖਾਸ ਗੱਲ ਇਹ ਹੈ ਕਿ ਕੇਂਦਰੀ ਟੀਮਾਂ ਨੇ ਇਸ ਜਾਂਚ ਪ੍ਰਕਿਰਿਆ ਵਿੱਚ ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਾਮਲ ਨਹੀਂ ਕੀਤਾ ਹੈ। ਟੀਮਾਂ ਸਿੱਧੇ ਪਿੰਡਾਂ ਵਿੱਚ ਪਹੁੰਚ ਕੇ ਸਬੰਧਤ ਕਿਸਾਨਾਂ ਦੇ ਘਰਾਂ ਅਤੇ ਖੇਤਾਂ ਵਿੱਚ ਮਸ਼ੀਨਰੀ ਦੀ ਸ਼ਨਾਖਤ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ ਕੇਂਦਰੀ ਟੀਮਾਂ 20 ਨਵੰਬਰ ਨੂੰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਆਪਣੀ ਰਿਪੋਰਟ ਸੌਂਪਣਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget