ਪੜਚੋਲ ਕਰੋ

ਸਿੱਖਾਂ ਦੀ ਕੁੱਟਮਾਰ 'ਤੇ ਹਾਈਕੋਰਟ ਖਫਾ, ਵੀਡੀਓ ਪੁਲਿਸ ਦੀ ਦਰਿੰਦਗੀ ਦਾ ਜਿੰਦਾ-ਜਾਗਦਾ ਸਬੂਤ!

ਦਿੱਲੀ ਪੁਲਿਸ ਵੱਲੋਂ ਸਿੱਖ ਪਿਓ-ਪੁੱਤ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਤੋਂ ਦਿੱਲੀ ਹਾਈਕੋਰਟ ਕਾਫੀ ਖਫਾ ਹੈ। ਪੁਲਿਸ ਹੁਣ ਤੱਕ ਗ੍ਰਾਮੀਣ ਸੇਵਾ ਦੇ ਆਟੋ ਚਾਲਕ ਸਰਬਜੀਤ ਸਿੰਘ ਨੂੰ ਹੀ ਅਪਰਾਧੀ ਬਿਰਤੀ ਵਾਲੀ ਸਾਬਤ ਕਰਕੇ ਬਚਣ ਦੀ ਕੋਸ਼ਿਸ਼ ਕਰ ਰਹੀ ਸੀ ਪਰ ਅਦਾਲਤ ਨੇ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ। ਅਦਾਲਤ ਨੇ ਸਪਸ਼ਟ ਕਿਹਾ ਹੈ ਕਿ ‘ਵੀਡੀਓ ਪੁਲਿਸ ਦੀ ਦਰਿੰਦਗੀ ਦਾ ਜਿੰਦਾ-ਜਾਗਦਾ ਸਬੂਤ ਹੈ। ਵਰਦੀਧਾਰੀ ਬਲ ਨੂੰ ਅਜਿਹਾ ਕਾਰਾ ਕਦੇ ਵੀ ਨਹੀਂ ਕਰਨਾ ਚਾਹੀਦਾ।

ਚੰਡੀਗੜ੍ਹ: ਦਿੱਲੀ ਪੁਲਿਸ ਵੱਲੋਂ ਸਿੱਖ ਪਿਓ-ਪੁੱਤ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਤੋਂ ਦਿੱਲੀ ਹਾਈਕੋਰਟ ਕਾਫੀ ਖਫਾ ਹੈ। ਪੁਲਿਸ ਹੁਣ ਤੱਕ ਗ੍ਰਾਮੀਣ ਸੇਵਾ ਦੇ ਆਟੋ ਚਾਲਕ ਸਰਬਜੀਤ ਸਿੰਘ ਨੂੰ ਹੀ ਅਪਰਾਧੀ ਬਿਰਤੀ ਵਾਲੀ ਸਾਬਤ ਕਰਕੇ ਬਚਣ ਦੀ ਕੋਸ਼ਿਸ਼ ਕਰ ਰਹੀ ਸੀ ਪਰ ਅਦਾਲਤ ਨੇ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ। ਅਦਾਲਤ ਨੇ ਸਪਸ਼ਟ ਕਿਹਾ ਹੈ ਕਿ ‘ਵੀਡੀਓ ਪੁਲਿਸ ਦੀ ਦਰਿੰਦਗੀ ਦਾ ਜਿੰਦਾ-ਜਾਗਦਾ ਸਬੂਤ ਹੈ। ਵਰਦੀਧਾਰੀ ਬਲ ਨੂੰ ਅਜਿਹਾ ਕਾਰਾ ਕਦੇ ਵੀ ਨਹੀਂ ਕਰਨਾ ਚਾਹੀਦਾ। ਜਸਟਿਸ ਜਯੰਤ ਨਾਥ ਤੇ ਜਸਟਿਸ ਨਜਮੀ ਵਜ਼ੀਰੀ ਦੇ ਬੈਂਚ ਨੇ ਸਰਬਜੀਤ ਸਿੰਘ ਤੇ ਉਸ ਦੇ ਪੁੱਤਰ ਨਾਲ ਕੁੱਟਮਾਰ ਦਾ ਵੀਡੀਓ ਦੇਖਣ ਮਗਰੋਂ ਕਿਹਾ,‘‘ਤੁਸੀਂ 15 ਸਾਲਾਂ ਦੇ ਲੜਕੇ ਨੂੰ ਕੁੱਟਣ ਦੇ ਮਾਮਲੇ ਨੂੰ ਕਿਵੇਂ ਜਾਇਜ਼ ਠਹਿਰਾ ਸਕਦੇ ਹੋ? ਜੇਕਰ ਇਹ ਪੁਲਿਸ ਦੀ ਦਰਿੰਦਗੀ ਦਾ ਸਬੂਤ ਨਹੀਂ ਤਾਂ ਫਿਰ ਤੁਹਾਨੂੰ ਹੋਰ ਕੀ ਚਾਹੀਦਾ ਹੈ।’’ ਬੈਂਚ ਨੇ ਕਿਹਾ ਕਿ ਜੇਕਰ ਵਰਦੀਧਾਰੀ ਬਲ ਅਜਿਹੇ ਢੰਗ ਨਾਲ ਕੰਮ ਕਰਨਗੇ ਤਾਂ ਇਸ ਨਾਲ ਨਾਗਰਿਕਾਂ ’ਚ ਖ਼ੌਫ਼ ਪੈਦਾ ਹੋਵੇਗਾ ਜਦਕਿ ਉਨ੍ਹਾਂ ਨੂੰ ਇਹ ਮਹਿਸੂਸ ਕਰਾਉਣ ਦੀ ਲੋੜ ਹੈ ਕਿ ਪੁਲਿਸ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹੈ। ਘਟਨਾ ਦੀ ਸੀਬੀਆਈ ਤੋਂ ਜਾਂਚ ਕਰਾਉਣ ਬਾਰੇ ਦਾਖ਼ਲ ਜਨਹਿੱਤ ਪਟੀਸ਼ਨ ’ਤੇ ਕੇਂਦਰ, ‘ਆਪ’ ਸਰਕਾਰ ਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਦਿਆਂ ਹਾਈਕੋਰਟ ਨੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਬੈਂਚ ਨੇ ਜਾਇੰਟ ਕਮਿਸ਼ਨਰ ਪੁਲਿਸ ਰੈਂਕ ਦੇ ਅਧਿਕਾਰੀ ਤੋਂ ਘਟਨਾ ਬਾਬਤ ਨਿਰਪੱਖ ਰਿਪੋਰਟ ਹਫ਼ਤੇ ਅੰਦਰ ਮੰਗਦਿਆਂ ਕੇਸ ਦੀ ਸੁਣਵਾਈ ਦੋ ਜੁਲਾਈ ਲਈ ਤੈਅ ਕਰ ਦਿੱਤੀ। ਉਧਰ, ਇਹ ਮਾਮਲਾ ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਤੇ ਦਿੱਲੀ ਘੱਟ ਗਿਣਤੀ ਕਮਿਸ਼ਨ ਕੋਲ ਪੁੱਜ ਗਿਆ ਹੈ। ਮਾਮਲੇ ਨੂੰ ਲੈ ਕੇ ਆਈਆਂ ਸ਼ਿਕਾਇਤਾਂ ਬਾਰੇ ਕੌਮੀ ਘੱਟ ਗਿਣਤੀ ਕਮਿਸ਼ਨ ਅੱਜ 20 ਜੂਨ ਨੂੰ ਬੈਠਕ ਕਰੇਗਾ।

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget