ਪੜਚੋਲ ਕਰੋ

'ਆਪ' ਨੂੰ ਝਟਕਾ ਦੇ ਕੇ ਛੋਟੇਪੁਰ ਦੀ ਖਹਿਰਾ ਨਾਲ ਜਾਣ ਦੀ ਤਿਆਰੀ..!

ਜਲੰਧਰ: ਪੰਜਾਬ ਡੇਮੋਕ੍ਰੇਟਿਕ ਅਲਾਇੰਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਆਪਣਾ ਪੰਜਾਬ ਪਾਰਟੀ ਵੀ ਸ਼ਾਮਿਲ ਹੋ ਸਕਦੀ ਹੈ। ਅਜਿਹੇ ਸੰਕੇਤ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਦਿੱਤੇ ਹਨ। ਇਹ ਵੀ ਪੜ੍ਹੋ- ਛੋਟੇਪੁਰ ਦਾ ਸਵਾਲ: ਪੰਜਾਬੀਆਂ ਵੱਲੋਂ 'ਆਪ' ਨੂੰ ਦਿੱਤੇ 3000 ਕਰੋੜ ਕਿੱਥੇ ਖ਼ਰਚੇ..? ਜਲੰਧਰ ਵਿੱਚ ਆਪਣੀ ਪਾਰਟੀ ਦਾ ਟ੍ਰਾਂਸਪੋਰਟ ਵਿੰਗ ਸ਼ੁਰੂ ਕਰਵਾਉਣ ਆਏ ਸੁਖਪਾਲ ਖੈਰਾ ਨੇ ਕਿਹਾ ਕਿ ਹਮਖ਼ਿਆਲੀ ਪਾਰਟੀਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ। ਸੁੱਚਾ ਸਿੰਘ ਛੋਟੇਪੁਰ ਨਾਲ ਮੇਰੀ ਮੁਲਾਕਾਤ ਹੋਈ ਹੈ, ਕੰਵਰ ਸੰਧੂ ਵੀ ਮਿਲ ਕੇ ਆਏ ਹਨ। ਹੁਣ ਉਨ੍ਹਾਂ 'ਤੇ ਹੈ ਕੇ ਉਹ ਸਾਡੇ ਨਾਲ ਆਉਣਗੇ ਜਾਂ ਨਹੀਂ। ਸਬੰਧਤ ਖ਼ਬਰ- ਮਹਾਂਗੱਠਜੋੜ 'ਚ 'ਆਪ' ਨੂੰ ਸ਼ਾਮਲ ਕਰਨ 'ਤੇ ਮਤਭੇਦ, ਖਹਿਰਾ ਤੇ ਟਕਸਾਲੀ ਰਾਜ਼ੀ, ਬੈਂਸ ਔਖੇ ਜ਼ਿਕਰਯੋਗ ਹੈ ਕਿ ਛੋਟੇਪੁਰ ਨੇ ਹੀ ਏਬੀਪੀ ਸਾਂਝਾ 'ਤੇ ਤੀਜੇ ਫਰੰਟ ਨਾਲ ਜੁੜਨ ਬਾਰੇ ਸਕਾਰਾਤਮਕ ਰੁਖ਼ ਦਰਸਾਇਆ ਸੀ। ਤੀਜੇ ਮੋਰਚੇ ਵਿੱਚ ਆਮ ਆਦਮੀ ਪਾਰਟੀ ਬਾਰੇ ਖੈਰਾ ਦਾ ਕਹਿਣਾ ਹੈ ਕੇ ਸਾਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ। ਫ਼ਰੰਟ ਦੀਆਂ ਹੋਰ ਪਾਰਟੀਆਂ ਕੀ ਸੋਚਦੀਆਂ ਹਨ ਉਸ ਤੋਂ ਬਾਅਦ ਪਤਾ ਲੱਗੇਗਾ।

ਟਾਪ ਹੈਡਲਾਈਨ

Tarn Taran 'ਚ ਗੈਂਗਸਟਰ ਸਮਝ ਕੇ ਆੜ੍ਹਤੀਏ ਨੇ ਚਲਾ ਦਿੱਤੀਆਂ ਗੋਲੀਆਂ, ਇੱਕ ਦੀ ਮੌਤ, 2 ਗੰਭੀਰ ਜ਼ਖ਼ਮੀ
Tarn Taran 'ਚ ਗੈਂਗਸਟਰ ਸਮਝ ਕੇ ਆੜ੍ਹਤੀਏ ਨੇ ਚਲਾ ਦਿੱਤੀਆਂ ਗੋਲੀਆਂ, ਇੱਕ ਦੀ ਮੌਤ, 2 ਗੰਭੀਰ ਜ਼ਖ਼ਮੀ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਪਿੰਡ ਚ ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਪਿੰਡ ਚ ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget