ਪੜਚੋਲ ਕਰੋ

ਲੰਗਾਹ ਨੇ ਵਧਾਈ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਲਈ ਮੁਸੀਬਤ!

ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਮੁੜ ਚਰਚਾ ਵਿੱਚ ਹਨ। ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਸ਼੍ਰੋਮਣੀ ਅਕਾਲੀ ਦਲ ਲਈ ਵੀ ਮੁਸੀਬਤ ਬਣਦੀਆਂ ਜਾ ਰਹੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਦੇ ਬਾਵਜੂਦ ਲੰਗਾਹ ਦੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮਗਰੋਂ ਸਿੱਖ ਸੰਗਤਾਂ ਵਿੱਚ ਰੋਸ ਵਧ ਗਿਆ ਹੈ। ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ।

ਅੰਮ੍ਰਿਤਸਰ: ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਮੁੜ ਚਰਚਾ ਵਿੱਚ ਹਨ। ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਸ਼੍ਰੋਮਣੀ ਅਕਾਲੀ ਦਲ ਲਈ ਵੀ ਮੁਸੀਬਤ ਬਣਦੀਆਂ ਜਾ ਰਹੀਆਂ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਦੇ ਬਾਵਜੂਦ ਲੰਗਾਹ ਦੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮਗਰੋਂ ਸਿੱਖ ਸੰਗਤਾਂ ਵਿੱਚ ਰੋਸ ਵਧ ਗਿਆ ਹੈ। ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਹੁਣ ਪੰਥਕ ਧਿਰਾਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਦਾ ਸਵਾਲ ਹੈ ਕਿ ਕੀ ਇਸ ਬਾਰੇ ਸੁਖਬੀਰ ਬਾਦਲ ਚੁੱਪ ਕਿਉਂ ਹਨ। ਦਿਲਚਸਪ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਬਾਰੇ ਕੁਝ ਵੀ ਬੋਲਣ ਲਈ ਤਿਆਰ ਨਹੀਂ। ਲੰਗਾਹ ਸ਼੍ਰੋਮਣੀ ਅਕਾਲੀ ਦਲ ਲਈ ਪ੍ਰਚਾਰ ਕਰ ਰਹੇ ਹਨ ਪਰ ਪਾਰਟੀ ਪ੍ਰਧਾਨ ਇਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ। ਵਿਰੋਧੀ ਇਲਜ਼ਾਮ ਲਾ ਰਹੇ ਹਨ ਕਿ ਇਹ ਸਭ ਸੁਖਬੀਰ ਬਾਦਲ ਦੀ ਰਜ਼ਾਮੰਦੀ ਨਾਲ ਹੀ ਹੋ ਰਿਹਾ ਹੈ। ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਮੰਗ ਪੱਤਰ ਦੇ ਕੇ ਲੰਗਾਹ ਵੱਲੋਂ ਖੁੱਲ੍ਹੇਆਮ ਕੀਤੇ ਜਾ ਰਹੇ ਸਮਾਗਮ ਤੇ ਕੁਝ ਲੋਕਾਂ ਵੱਲੋਂ ਉਸ ਨੂੰ ਦਿੱਤੇ ਜਾ ਰਹੇ ਸਹਿਯੋਗ ਦਾ ਮਾਮਲਾ ਮੁੜ ਉਭਾਰਿਆ। ਇਸ ਸਬੰਧੀ ਪਹਿਲਾਂ ਵੀ ਸ੍ਰੀ ਅਕਾਲ ਤਖ਼ਤ ਨੂੰ ਜਾਣੂ ਕਰਾਇਆ ਗਿਆ ਸੀ ਤੇ ਸ੍ਰੀ ਅਕਾਲ ਤਖ਼ਤ ਤੋਂ 24 ਅਪਰੈਲ ਨੂੰ ਸਿੱਖ ਸੰਗਤ ਦੇ ਨਾਂ ਆਦੇਸ਼ ਵੀ ਜਾਰੀ ਕੀਤਾ ਗਿਆ ਸੀ। ਇਸ ਦੇ ਬਾਵਜੂਦ ਗੁਰਦਾਸਪੁਰ ਜ਼ਿਲ੍ਹੇ ਦੇ ਅਕਾਲੀ ਦਲ ਨਾਲ ਸਬੰਧਤ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਲੰਗਾਹ ਨੂੰ ਪੂਰੀ ਤਰ੍ਹਾਂ ਸਹਿਯੋਗ ਦੇ ਰਹੇ ਹਨ, ਜਿਸ ਨਾਲ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਹੋਈ ਹੈ। ਉਨ੍ਹਾਂ ਲਿਖਿਆ ਕਿ ਇਹ ਕਾਰਵਾਈ ਸ੍ਰੀ ਅਕਾਲ ਤਖਤ ਨੂੰ ਚੁਣੌਤੀ ਦੇਣ ਵਾਲੀ ਹੈ। ਇਸ ਮੰਗ ਪੱਤਰ ਵਿੱਚ ਉਨ੍ਹਾਂ ਲਗਪਗ 15 ਅਜਿਹੇ ਵਿਅਕਤੀਆਂ ਦੇ ਨਾਂ ਵੀ ਲਿਖੇ ਹਨ, ਜੋ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹਨ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਚੁੱਪ ਵੱਟੀ ਹੋਈ ਹੈ ਤੇ ਉਨ੍ਹਾਂ ਨੂੰ ਇਸ ਸਬੰਧੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਆਦੇਸ਼ ਦਿੱਤਾ ਜਾਵੇ ਕਿ ਉਹ ਅਕਾਲ ਤਖ਼ਤ ਦੀ ਹੋਂਦ ਤੋਂ ਮੁਨਕਰ ਲੰਗਾਹ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ। ਇਹ ਮੰਗ ਪੱਤਰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਪ੍ਰਾਪਤ ਕੀਤਾ।

ਟਾਪ ਹੈਡਲਾਈਨ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget