ਪੜਚੋਲ ਕਰੋ

ਅਕਾਲੀ ਲੀਡਰ ਪੰਥ 'ਚ ਵਾਪਸ ਆਉਣ ਲਈ ਕਾਹਲੇ, ਲੰਗਾਹ ਨੇ ਅਕਾਲ ਤਖ਼ਤ ਨੂੰ ਲਿਖੀ ਚਿੱਠੀ

ਅਕਾਲੀ ਲੀਡਰ ਪੰਥ 'ਚ ਵਾਪਸ ਆਉਣ ਲਈ ਕਾਹਲੇ ਹਨ। ਸ੍ਰੀ ਅਕਾਲ ਤਖਤ ਵੱਲੋਂ ਖਿਮਾ ਯਾਚਨਾ ਕਰਨ ਤੇ ਆਪਣਾ ਗੁਨਾਹ ਕਬੂਲ ਕਰਨ ‘ਤੇ ਮੁਆਫ਼ੀ ਦੇਣ ਦੇ ਐਲਾਨ ਮਗਰੋਂ ਪੰਥ 'ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੇ ਸ਼੍ਰੀ ਅਕਾਲ ਤਖ਼ਤ ਨੂੰ ਚਿੱਠੀ ਲਿਖੀ ਹੈ। ਲੰਗਾਹ ਵੱਲੋਂ ਪੰਥ ਵਿੱਚ ਵਾਪਸ ਸ਼ਾਮਲ ਕਰਨ ਦੀ ਗੁਜ਼ਾਰਿਸ਼ ਕੀਤੀ ਗਈ ਹੈ। ਲੰਗਾਹ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਫਸਣ ਮਗਰੋਂ ਪੰਥ ਵਿੱਚੋਂ ਛੇਕਿਆ ਗਿਆ ਸੀ।

ਚੰਡੀਗੜ੍ਹ: ਅਕਾਲੀ ਲੀਡਰ ਪੰਥ 'ਚ ਵਾਪਸ ਆਉਣ ਲਈ ਕਾਹਲੇ ਹਨ। ਸ੍ਰੀ ਅਕਾਲ ਤਖਤ ਵੱਲੋਂ ਖਿਮਾ ਯਾਚਨਾ ਕਰਨ ਤੇ ਆਪਣਾ ਗੁਨਾਹ ਕਬੂਲ ਕਰਨ ‘ਤੇ ਮੁਆਫ਼ੀ ਦੇਣ ਦੇ ਐਲਾਨ ਮਗਰੋਂ ਪੰਥ 'ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੇ ਸ਼੍ਰੀ ਅਕਾਲ ਤਖ਼ਤ ਨੂੰ ਚਿੱਠੀ ਲਿਖੀ ਹੈ। ਲੰਗਾਹ ਵੱਲੋਂ ਪੰਥ ਵਿੱਚ ਵਾਪਸ ਸ਼ਾਮਲ ਕਰਨ ਦੀ ਗੁਜ਼ਾਰਿਸ਼ ਕੀਤੀ ਗਈ ਹੈ। ਲੰਗਾਹ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਫਸਣ ਮਗਰੋਂ ਪੰਥ ਵਿੱਚੋਂ ਛੇਕਿਆ ਗਿਆ ਸੀ। ਦਰਅਸਲ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵੱਖ ਵੱਖ ਕਾਰਨਾਂ ਕਰਕੇ ਪੰਥ ਵਿੱਚੋਂ ਛੇਕੇ ਵਿਅਕਤੀਆਂ ਨੂੰ ਸ੍ਰੀ ਅਕਾਲ ਤਖਤ ਕੋਲ ਖਿਮਾ ਯਾਚਨਾ ਕਰਨ ਤੇ ਆਪਣਾ ਗੁਨਾਹ ਕਬੂਲ ਕਰਨ ‘ਤੇ ਮੁਆਫ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਮਾਮਲੇ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਵਿਖੇ 21 ਅਕਤੂਬਰ ਨੂੰ ਹੋ ਰਹੀ ਇਕੱਤਰਤਾ ਵਿੱਚ ਵਿਚਾਰੇ ਜਾਣਗੇ। ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਥ ਵਿੱਚੋਂ ਛੇਕੇ ਵਿਅਕਤੀਆਂ ਵਿੱਚੋਂ ਜੇਕਰ ਕੋਈ ਆਪਣਾ ਗੁਨਾਹ ਕਬੂਲ ਕਰਦਿਆਂ ਮੁਆਫ਼ੀ ਮੰਗਦਾ ਹੈ, ਤਾਂ ਉਸ ਦੀ ਖਿਮਾ ਯਾਚਨਾ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ ਵਿਅਕਤੀਗਤ ਤੌਰ ‘ਤੇ ਮਰਿਆਦਾ ਦੀ ਉਲੰਘਣਾ ਕਰਨ ਵਾਲਿਆਂ ਦੇ ਮਾਮਲੇ ਹੀ ਵਿਚਾਰੇ ਜਾਣਗੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਗੁਰੂ ਸਾਹਿਬ ਵੱਲੋਂ ਤੇ ਸਮੁੱਚੀ ਸਿੱਖ ਸੰਗਤ ਵੱਲੋਂ ਜਿਨ੍ਹਾਂ ਨੂੰ ਪੰਥ ਵਿਚੋਂ ਛੇਕਿਆ ਗਿਆ ਹੈ, ਉਨ੍ਹਾਂ ਦੀ ਵਾਪਸੀ ਲਈ ਮਾਮਲੇ ਨਹੀਂ ਵਿਚਾਰੇ ਜਾ ਸਕਦੇ। ਉਨ੍ਹਾਂ ਆਖਿਆ ਕਿ ਪੰਥ ਵਿੱਚੋਂ ਛੇਕੇ ਵਿਅਕਤੀ ਜੇਕਰ ਅਕਾਲ ਚਲਾਣਾ ਕਰ ਗਏ ਹਨ ਤਾਂ ਉਨ੍ਹਾਂ ਦੇ ਪਰਿਵਾਰ ਵੀ ਆਪਣੇ ਆਪ ਨੂੰ ਇਨ੍ਹਾਂ ਦੋਸ਼ਾਂ ਤੋਂ ਸੁਰਖਰੂ ਕਰਨ ਲਈ ਇਸ ਪਹਿਲਕਦਮੀ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਆਖਿਆ ਕਿ ਇਸ ਸਬੰਧੀ ਕਿਸੇ ਨੂੰ ਸੱਦਾ ਨਹੀਂ ਦਿੱਤਾ ਜਾਵੇਗਾ, ਜੋ ਖੁਦ ਖਿਮਾ ਯਾਚਨਾ ਲਈ ਆਉਣਾ ਚਾਹੇ, ਉਸ ਦਾ ਮਾਮਲਾ ਵਿਚਾਰਿਆ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਪੰਥ ਵਿਚੋਂ ਛੇਕੇ ਲਗਪਗ ਦੋ ਦਰਜਨ ਵਿਅਕਤੀਆਂ ਵਿੱਚੋਂ ਦੋ ਵਿਅਕਤੀਆਂ ਵੱਲੋਂ ਖਿਮਾ ਯਾਚਨਾ ਸਬੰਧੀ ਅਪੀਲ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ’ਤੇ ਪੱਤਰ ਵੀ ਭੇਜੇ ਗਏ ਹਨ। ਇਨ੍ਹਾਂ ਵਿੱਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਤੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਸ਼ਾਮਲ ਹਨ। ਕਾਬਲੇਗੌਰ ਹੈ ਕਿ ਸਾਬਕਾ ਅਕਾਲੀ ਮੰਤਰੀ, ਜੋ ਸ਼੍ਰੋਮਣੀ ਕਮੇਟੀ ਮੈਂਬਰ ਵੀ ਸੀ, ਦੀ ਇੱਕ ਔਰਤ ਨਾਲ ਨਾਜਾਇਜ਼ ਸਬੰਧਾਂ ਸਬੰਧੀ ਅਸ਼ਲੀਲ ਵੀਡੀਓ ਜਾਰੀ ਹੋਈ ਸੀ, ਜਿਸ ਤੋਂ ਬਾਅਦ ਉਸ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਫਾਰਗ ਕਰ ਦਿੱਤਾ ਗਿਆ ਸੀ। ਇਸੇ ਤਰ੍ਹਾਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਦੀ ਵੀ ਇੱਕ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਸੀ। ਇਹ ਦੋਵੇਂ ਹੀ ਆਗੂ ਕਾਨੂੰਨੀ ਪੱਖ ਤੋਂ ਇਨ੍ਹਾਂ ਦੋਸ਼ਾਂ ਤੋਂ ਬਰੀ ਹੋ ਚੁੱਕੇ ਹਨ।

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

Embed widget