ਪੜਚੋਲ ਕਰੋ

ਅਸ਼ਲੀਲ ਵੀਡੀਓ 'ਚ ਘਿਰੇ ਸੁੱਚਾ ਸਿੰਘ ਲੰਗਾਹ ਦੀ ਹੋਏਗੀ ਪੰਥ 'ਚ ਵਾਪਸੀ?

ਅਸ਼ਲੀਲ ਵੀਡੀਓ ਕਾਰਨ ਸਿੱਖ ਪੰਥ ਵਿੱਚੋਂ ਕੱਢੇ ਗਏ ਸਾਬਕਾ ਮੰਤਰੀ ਤੇ ਐਸਜੀਪੀਸੀ ਮੈਂਬਰ ਸੁੱਚਾ ਸਿੰਘ ਲੰਗਾਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਦਫਤਰ ਪਹੁੰਚੇ। ਉਨ੍ਹਾਂ ਨੇ ਇੱਥੇ ਖਿਮਾ ਯਾਚਨਾ ਦੀ ਬੇਨਤੀ ਕੀਤੀ ਤੇ ਇਸ ਸਬੰਧੀ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਪੀਏ ਨੂੰ ਸੌਂਪਿਆ।

ਅੰਮ੍ਰਿਤਸਰ: ਅਸ਼ਲੀਲ ਵੀਡੀਓ ਕਾਰਨ ਸਿੱਖ ਪੰਥ ਵਿੱਚੋਂ ਕੱਢੇ ਗਏ ਸਾਬਕਾ ਮੰਤਰੀ ਤੇ ਐਸਜੀਪੀਸੀ ਮੈਂਬਰ ਸੁੱਚਾ ਸਿੰਘ ਲੰਗਾਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਦਫਤਰ ਪਹੁੰਚੇ। ਉਨ੍ਹਾਂ ਨੇ ਇੱਥੇ ਖਿਮਾ ਯਾਚਨਾ ਦੀ ਬੇਨਤੀ ਕੀਤੀ ਤੇ ਇਸ ਸਬੰਧੀ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਪੀਏ ਨੂੰ ਸੌਂਪਿਆ। ਉਨ੍ਹਾਂ ਕਿਹਾ ਕਿ ਉਹ ਅੱਜ ਨਿਮਾਣੇ ਸਿੱਖ ਵਜੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਆਏ ਹਨ। ਉਨ੍ਹਾਂ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਸਿੱਖ ਪੰਥ ਵਿੱਚ ਵਾਪਸ ਲਿਆ ਜਾਵੇ। ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ ਦਾ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵਿੱਚ ਉਹ ਇੱਕ ਔਰਤ ਨਾਲ ਇਤਰਾਜ਼ਯੋਗ ਹਾਲਤ ਵਿੱਚ ਨਜ਼ਰ ਆ ਰਹੇ ਸੀ। ਇਸ ਕਰਕੇ ਉਨ੍ਹਾਂ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਲੰਗਾਹ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵੀ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਇਸ ਲਈ ਉਨ੍ਹਾਂ ਦਾ ਸਿਆਸੀ ਕਰੀਅਰ ਠੱਪ ਹੋ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਲੰਗਾਹ ਮੁੜ ਸਿਆਸਤ ਵਿੱਚ ਸਰਗਮ ਹੋਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਦੀ ਪੰਥ ਵਿੱਚ ਵਾਪਸੀ ਜ਼ਰੂਰੀ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget