ਪੜਚੋਲ ਕਰੋ

ਛੋਟੇਪੁਰ ਦੀ ਤਿੰਨ ਮੈਂਬਰੀ ਕਮੇਟੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਆਪਣੀ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ। ਆਪਣੀਆਂ ਰਾਜਸੀ ਗਤੀਵਿਧੀਆਂ ਨੂੰ ਅੱਗੇ ਲੈ ਕੇ ਜਾਣ ਲਈ ਛੋਟੇਪੁਰ ਨੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿੱਚ ਗੁਰਿੰਦਰ ਸਿੰਘ ਬਾਜਵਾ, ਕਰਨਲ ਜਸਜੀਤ ਸਿੰਘ ਗਿੱਲ ਤੇ ਹਰਦੀਪ ਸਿੰਘ ਕਿੰਗਰਾ ਸ਼ਾਮਲ ਕੀਤੇ ਗਏ ਹਨ। ਇਹ ਕਮੇਟੀ ਨਵਜੋਤ ਸਿੱਧੂ, ਸੰਸਦ ਮੈਂਬਰਾਂ ਡਾ. ਧਰਮਵੀਰ ਗਾਂਧੀ ਤੇ ਹਰਿੰਦਰ ਸਿੰਘ ਖ਼ਾਲਸਾ, ਬੈਂਸ ਭਰਾਵਾਂ ਅਤੇ ਪਰਗਟ ਸਿੰਘ ਨਾਲ ਮਿਲ ਕੇ ਸਾਂਝਾ ਫ਼ਰੰਟ ਕਾਇਮ ਕਰਨ ਲਈ ਗੱਲਬਾਤ ਕਰੇਗੀ। ਯਾਦ ਰਹੇ ਕਿ ਛੋਟੇਪੁਰ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਦੇ ਨਾਲ ਜਾਣ ਦਾ ਐਲਾਨ ਕਰ ਚੁੱਕੇ ਹਨ। ਛੋਟੇਪੁਰ ਨੇ ਪਿਛਲੇ ਦਿਨੀਂ ਏਬੀਪੀ ਸਾਂਝਾ ਨੂੰ ਆਖਿਆ ਸੀ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਨਵਜੋਤ ਸਿੱਧੂ, ਬੈਂਸ ਭਰਾ ਅਤੇ ਪਰਗਟ ਸਿੰਘ ਇੱਕ ਰਾਜਨੀਤਿਕ ਪਾਰਟੀ ਦੇ ਬੈਨਰ ਥੱਲੇ ਇਕੱਠੇ ਹੋਣ। ਇਸ ਸਬੰਧੀ ਛੋਟੇਪੁਰ ਦੀ ਪਰਗਟ ਸਿੰਘ ਅਤੇ ਡਾਕਟਰ ਧਰਮਵੀਰ ਗਾਂਧੀ ਨਾਲ ਮੁਲਾਕਾਤ ਵੀ ਹੋ ਚੁੱਕੀ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget