Punjab news: ਛੁੱਟੀ ਕੱਟਣ ਆਏ ਫੌਜੀ ਦੀ ਅਚਾਨਕ ਹੋਈ ਮੌਤ, ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ
Punjab news: ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਫਤਿਆਬਾਦ ਦੇ ਵਸਨੀਕ ਫ਼ੌਜ ਦੇ ਜਵਾਨ ਦੀ ਛੁੱਟੀ ਕੱਟਣ ਆਏ ਦੀ ਹੋਈ ਅਚਾਨਕ ਮੌਤ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
Punjab news: ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਫਤਿਆਬਾਦ ਦੇ ਵਸਨੀਕ ਫ਼ੌਜ ਦੇ ਜਵਾਨ ਦੀ ਛੁੱਟੀ ਕੱਟਣ ਆਏ ਦੀ ਹੋਈ ਅਚਾਨਕ ਮੌਤ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
ਫੌਜੀ ਜਵਾਨ ਦਾ ਸਸਕਾਰ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਫੌਜੀ ਜਵਾਨ ਦੇ ਪਿਤਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਲੜਕਾ ਇੰਦਰਪਾਲ ਸਿੰਘ ਉਮਰ ਤਕਰੀਬਨ 41 ਸਾਲ ਜੋ ਲੇਹ ਲੱਦਾਖ ਫੌਜ ਵਿੱਚ ਡਿਊਟੀ ਤੋਂ ਘਰ ਵਿੱਚ ਛੁੱਟੀ ਕੱਟਣ ਲਈ ਆਇਆ ਸੀ ਜਿਸ ਦੀ ਅਚਾਨਕ ਮੌਤ ਹੋ ਗਈ।
ਇਹ ਵੀ ਪੜ੍ਹੋ: Action Against Corruption: 3000 ਰੁਪਏ ਦੀ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ ਜਿਸ ਤੋਂ ਬਾਅਦ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਫਤਿਆਬਾਦ ਦੇ ਸ਼ਮਸ਼ਾਨਘਾਟ ਵਿਖੇ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।