ਪੜਚੋਲ ਕਰੋ

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦਾ ਪਰਿਵਾਰ ਨਹੀਂ ਕਰੇਗਾ ਉਸਦਾ ਅੰਤਿਮ ਸੰਸਕਾਰ, ਸਰਕਾਰ ਅੱਗੇ ਰੱਖੀ ਇਹ ਮੰਗ

ਭਾਜਪਾ ਆਗੂ ਤਜਿੰਦਰ ਬੱਗਾ ਨੇ ਦਿੱਲੀ ਦੀਆਂ ਵੱਖ-ਵੱਖ ਥਾਵਾਂ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੋਸਟਰ ਲਾਏ ਹਨ। ਪੋਸਟਰ 'ਚ ਦਿੱਲੀ ਦੇ ਮੁੱਖ ਮੰਤਰੀ ਦੀ ਤੁਲਨਾ ਜਰਮਨੀ ਦੇ ਤਾਨਾਸ਼ਾਹ ਅਡੌਲਫ ਹਿਟਲਰ ਨਾਲ ਕੀਤੀ ਗਈ ਹੈ।

ਅੰਮ੍ਰਿਤਸਰ: ਸ਼ਿਵ ਸੈਨਾ (ਟਕਸਾਲੀ) ਦੇ ਲੀਡਰ ਸੁਧੀਰ ਸੂਰੀ ਦਾ ਅੱਜ ਸਸਕਾਰ ਕੀਤਾ ਜਾਣਾ ਸੀ। ਸ਼ਨੀਵਾਰ ਨੂੰ ਪੋਸਟਮਾਰਟਮ ਕਰਕੇ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਸੀ। ਇਸ ਲਈ ਅੰਮ੍ਰਿਤਸਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਪਰ ਸੂਰੀ ਦੇ ਪਰਿਵਾਰ ਨੇ ਉਸਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਜਿੰਨੇ ਵੀ ਹਿੰਦੂ ਸੰਗਠਨਾਂ ਦੇ ਆਗੂਆਂ ਨੂੰ ਪੁਲਿਸ ਨੇ ਨਜ਼ਰਬੰਦ ਕੀਤਾ ਹੋਇਆ ਹੈ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਸੁਧੀਰ ਸੂਰੀ ਦਾ ਸ਼ੁੱਕਰਵਾਰ ਨੂੰ ਇੱਕ ਨੌਜਵਾਨ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। 

ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਮਗਰੋਂ ਪਰਿਵਾਰ ਨੇ ਸੁਧੀਰ ਸੂਰੀ ਦਾ ਸਸਕਾਰ ਕਰਨ ਦਾ ਐਲਾਨ ਕੀਤਾ ਸੀ। ਪਰਿਵਾਰ ਤੇ ਹਿੰਦੂ ਸੰਗਠਨਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਤੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਕਿਹਾ ਕਿ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਨੂੰ ਸਿਫ਼ਾਰਸ਼ ਭੇਜੀ ਜਾਵੇਗੀ ਕਿਉਂਕਿ ਇਹ ਕੇਂਦਰ ਸਰਕਾਰ ਨਾਲ ਜੁੜਿਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸੂਰੀ ਪਰਿਵਾਰ ਨੂੰ ਸੁਰੱਖਿਆ ਦੇ ਨਾਲ ਨਾਲ ਤਰਸ ਦੇ ਆਧਾਰ ’ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ। 

ਇਸ ਤੋਂ ਇਲਾਵਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਾਂਚ ਦੌਰਾਨ ਜਿਨ੍ਹਾਂ ਵੀ ਵਿਅਕਤੀਆਂ ਦਾ ਨਾਮ ਸਾਹਮਣੇ ਆਵੇਗਾ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। 

ਦੱਸ ਦਈਏ ਕਿ ਸੁਧੀਰ ਸੂਰੀ ਇਥੇ ਮਜੀਠਾ ਰੋਡ ਨੇੜੇ ਗੋਪਾਲ ਮੰਦਿਰ ਦੇ ਬਾਹਰ ਬੇਅਦਬੀ ਮਾਮਲੇ ਨੂੰ ਲੈ ਕੇ ਧਰਨੇ ’ਤੇ ਬੈਠੇ ਹੋਏ ਸਨ ਤਾਂ ਸੁਰੱਖਿਆ ਮੁਲਾਜ਼ਮਾਂ ਤੇ ਪੁਲਿਸ ਦੀ ਹਾਜ਼ਰੀ ’ਚ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਵੇਰਵਿਆਂ ਮੁਤਾਬਕ ਸੁਧੀਰ ਸੂਰੀ ਨੂੰ ਚਾਰ ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸ ਦੇ ਸ਼ਰੀਰ ਵਿੱਚ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget