ਪੜਚੋਲ ਕਰੋ

ਗੁਆਂਢੀਆਂ ਤੋਂ ਤੰਗ ਜੋੜੇ ਨੇ ਦੋ ਧੀਆਂ ਸਣੇ ਕੀਤੀ ਖੁਦਕੁਸ਼ੀ

ਫ਼ਰੀਦਕੋਟ: ਇੱਥੋਂ ਦੇ ਇੱਕ ਚਾਰ ਮੈਂਬਰੀ ਪਰਿਵਾਰ ਨੇ ਭੇਤਭਰੇ ਢੰਗ ਨਾਲ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਇਨ੍ਹਾਂ ਵਿੱਚੋਂ ਦੋ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਤੇ ਉਸ ਦੀ ਪਤਨੀ ਸਲਵਿੰਦਰ ਕੌਰ ਆਪਣੀਆਂ ਦੋ ਧੀਆਂ ਹਰਭਜਨ ਕੌਰ ਤੇ ਪਰਵੀਨ ਕੌਰ ਨਾਲ ਦੋ ਦਿਨ ਪਹਿਲਾਂ ਆਪਣੇ ਘਰ ਖ਼ੁਦਕੁਸ਼ੀ ਨੋਟ ਛੱਡ ਕੇ ਅਚਾਨਕ ਲਾਪਤਾ ਹੋ ਗਏ ਸਨ।
ਇਸ ਤੋਂ ਬਾਅਦ ਪੁਲਿਸ ਨੇ ਵੀਰਵਾਰ ਨੂੰ ਸਲਵਿੰਦਰ ਕੌਰ ਤੇ ਹਰਭਜਨ ਕੌਰ ਦੀਆਂ ਲਾਸ਼ਾਂ ਮੁਕਤਸਰ ਜ਼ਿਲ੍ਹੇ ਨੇੜੇ  ਰਾਜਸਥਾਨ ਨਹਿਰ ਵਿੱਚੋਂ ਬਰਾਮਦ ਕੀਤੀਆਂ। ਪੁਲਿਸ ਨੇ ਜਗਤਾਰ ਸਿੰਘ ਤੇ ਪਰਵੀਨ ਕੌਰ ਦੀਆਂ ਲਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦੀ ਇੱਕ ਲੜਕੀ ਰਾਜਪਾਲ ਕੌਰ ਨੇ ਦੱਸਿਆ ਕਿ ਉਸ ਦੇ ਮਾਪੇ ਤੇ ਦੋਵੇਂ ਭੈਣਾਂ ਨੇ ਖ਼ੁਦਕੁਸ਼ੀ ਵਿੱਚ ਸ਼ਹਿਰ ਦੇ ਕੁਝ ਵਿਅਕਤੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ।
ਜ਼ਿਲ੍ਹਾ ਪੁਲੀਸ ਮੁਖੀ ਦਰਸ਼ਨ ਸਿੰਘ ਮਾਨ ਨੇ ਕਿਹਾ ਕਿ ਲਾਸ਼ਾਂ ਮੁਕਤਸਰ ਕੋਲੋਂ ਬਰਾਮਦ ਕੀਤੀਆਂ ਗਈਆਂ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਖ਼ੁਦਕੁਸ਼ੀ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਜਗਤਾਰ ਸਿੰਘ ਦਾ ਆਪਣੇ ਗੁਆਂਢੀਆਂ ਨਾਲ ਝਗੜਾ ਸੀ। ਇਸ ਕਾਰਨ ਉਸ ਨੇ ਤੰਗ ਆ ਕੇ ਨਹਿਰ ਵਿੱਚ ਛਾਲ ਮਾਰਕੇ ਖ਼ੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਨੇ ਤਕਰੀਬਨ ਮਹੀਨਾ ਪਹਿਲਾਂ ਆਪਣੇ ਗੁਆਂਢੀਆਂ ਖ਼ਿਲਾਫ਼ ਕੁੱਟਮਾਰ ਦਾ ਪਰਚਾ ਦਰਜ ਕਰਵਾਇਆ ਸੀ।
ਗੁਆਂਢੀਆਂ ਤੋਂ ਤੰਗ ਜੋੜੇ ਨੇ ਦੋ ਧੀਆਂ ਸਣੇ ਕੀਤੀ ਖੁਦਕੁਸ਼ੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Delhi Police ਨੇ 2 ਆਰੋਪੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰAmritsar 'ਚ ਛਾਪੇਮਾਰੀ, 10 ਕਰੋੜ ਦੀ ਕੋਕੀਨ ਬਰਾਮਦਪੰਚਾਇਤੀ ਚੋਣਾ ਕਾਰਨ ਹੋ ਰਹੀ ਸਖ਼ਤ ਚੈਕਿੰਗExit Poll ਦੇ ਨਤਿਜਿਆਂ ਤੋਂ ਬਾਅਦ ਬੋਲੇ ਹੁੱਡਾ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget