ਪੜਚੋਲ ਕਰੋ

IELTS ’ਚੋਂ ਘੱਟ ਬੈਂਡ ਆਉਣ ਕਰਕੇ ਮਾਂ-ਧੀ ਨੇ ਖਾਧਾ ਜ਼ਹਿਰ

  ਮੋਗਾ: ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੀ ਇੱਛਾ ਜਾਨ ਲੈਣ ’ਤੇ ਉਤਾਰੂ ਹੋ ਗਈ ਹੈ। ਜ਼ਿਲ੍ਹਾ ਮੋਗਾ ਦੇ ਪਿੰਡ ਕੋਕਰੀ ਕਲਾਂ ਵਿੱਚ ਵਿਦਿਆਰਥਣ ਨੇ ਕੈਨੇਡਾ ਪੜ੍ਹਨ ਜਾਣ ਲਈ ਦਿੱਤੀ IELTS ਪ੍ਰੀਖਿਆ ਵਿੱਚੋਂ ਘੱਟ ਬੈਂਡ ਆਉਣ ਕਰਕੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਖਾ ਕੇ ਆਤਮ ਹੱਤਿਆ ਕਰ ਲਈ। ਇਹ ਘਟਨਾ ਹੋਰ ਦੁਖਦਾਈ ਹੋ ਗਈ ਜਦੋਂ ਧੀ ਦੇ ਨਾਲ-ਨਾਲ ਮਾਂ ਨੇ ਵੀ ਜ਼ਹਿਰੀਲੀ ਦਵਾਈ ਖਾ ਲਈ। ਘਟਨਾ ਵਿੱਚ ਕੁੜੀ ਦੀ ਮੌਤ ਹੋ ਗਈ ਜਦਕਿ ਮਾਂ ਦੀ ਹਾਲਤ ਗੰਭੀਰ ਹੋਣ ਕਰਕੇ ਉਹ ਜਗਰਾਓਂ ਦੇ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ 18 ਸਾਲਾ ਧੀ ਹਰਮਨ ਨੇ ਬਾਰ੍ਹਵੀਂ ਤੋਂ ਬਾਅਦ IELTS ਦਾ ਟੈਸਟ ਦਿੱਤਾ ਸੀ ਪਰ 4.5 ਬੈਂਡ ਆਉਣ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਗਈ ਸੀ। ਇਸੇ ਪ੍ਰੇਸ਼ਾਨੀ ਕਾਰਨ ਹੀ ਉਸਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਤੇ ਉਸਦੀ ਮਾਂ ਨੇ ਵੀ ਇਸੇ ਪ੍ਰੇਸ਼ਾਨੀ ਕਾਰਨ ਜ਼ਹਿਰੀਲੀ ਦਵਾਈ ਖਾ ਲਈ। ਜਿਸ ਦਾ ਉਨ੍ਹਾਂ ਨੂੰ ਅੱਜ ਸਵੇਰੇ ਪਤਾ ਲੱਗਾ। ਉਨ੍ਹਾਂ ਦੱਸਿਆ ਕਿ ਯਤਨ ਕਰਨ ਦੇ ਬਾਵਜੂਦ ਉਨ੍ਹਾਂ ਦੀ ਧੀ ਨੂੰ ਬਚਾਇਆ ਨਹੀਂ ਜਾ ਸਕਿਆ ਜਦਕਿ  ਪਤਨੀ ਨੂੰ ਜਗਰਾਓਂ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਲੜਕੀ ਦਾ ਪਿਤਾ ਪਾਠੀ ਹੈ ਤੇ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਉਹ ਰੌਲ ਲਾਉਣ ਗਏ ਹੋਏ ਸਨ। ਥਾਣਾ ਅਜੀਤਵਾਲ ਦੀ ਮੁੱਖ ਅਫਸਰ ਭੁਪਿੰਦਰ ਕੌਰ ਦੀ ਅਗਵਾਈ ਵਿੱਚ ਪੁਲਿਸ ਮੌਕੇ ’ਤੇ ਪੁੱਜ ਗਈ। ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Amritsar News : ਪੁਲਿਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਮਾਮਲੇ 'ਚ ਵਿਅਕਤੀ ਕੋਲੋਂ ਪੁੱਛਗਿੱਛ ਕਰਨ ਗਈ ਪੁਲਿਸ ’ਤੇ ਚੱਲੇ ਇੱਟਾਂ ਰੋੜੇ , 2 ਪੁਲਿਸ ਮੁਲਾਜ਼ਮ ਜ਼ਖਮੀ 
Amritsar News : ਪੁਲਿਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਮਾਮਲੇ 'ਚ ਵਿਅਕਤੀ ਕੋਲੋਂ ਪੁੱਛਗਿੱਛ ਕਰਨ ਗਈ ਪੁਲਿਸ ’ਤੇ ਚੱਲੇ ਇੱਟਾਂ ਰੋੜੇ , 2 ਪੁਲਿਸ ਮੁਲਾਜ਼ਮ ਜ਼ਖਮੀ 
ਲੁਧਿਆਣਾ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੱਚਿਆ ਹੜਕੰਪ; ਮੁਲਾਜ਼ਮਾਂ ਨੂੰ ਮਸਾਂ ਕੱਢਿਆ ਬਾਹਰ
ਲੁਧਿਆਣਾ ਦੀ ਕੱਪੜਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮੱਚਿਆ ਹੜਕੰਪ; ਮੁਲਾਜ਼ਮਾਂ ਨੂੰ ਮਸਾਂ ਕੱਢਿਆ ਬਾਹਰ
Punjab Lottery Results : ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਲੱਗੀ ਡੇਢ ਕਰੋੜ ਰੁਪਏ ਦੀ ਲਾਟਰੀ 
Punjab Lottery Results : ਨੌਜਵਾਨ ਰਾਤੋ-ਰਾਤ ਬਣਿਆ ਕਰੋੜਪਤੀ , ਲੱਗੀ ਡੇਢ ਕਰੋੜ ਰੁਪਏ ਦੀ ਲਾਟਰੀ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Firing On Rapper: ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
ਵੱਡੀ ਖਬਰ, ਮਸ਼ਹੂਰ ਰੈਪਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਜਾਣੋ ਕਿੱਥੇ ਹੋਇਆ ਜਾਨਲੇਵਾ ਹਮਲਾ?
Punjab News: ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
ਪੰਜਾਬ ਤੋਂ ਵੱਡੀ ਖਬਰ, ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ DSP ਦਾ ਮੁੰਡਾ; ਖੁਲਾਸੇ ਤੋਂ ਬਾਅਦ...
Holiday in Punjab: ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਪੰਜਾਬ 'ਚ ਪ੍ਰੀਖਿਆਵਾਂ ਮੁਲਤਵੀ, ਨਵੀਂ ਤਰੀਕ ਦਾ ਹੋਇਆ ਐਲਾਨ; 8 ਤਰੀਕ ਨੂੰ ਜਨਤਕ ਛੁੱਟੀ ਕਾਰਨ...
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਤੁਹਾਡੇ ਸ਼ਹਿਰ 'ਚ ਕਿੰਨੇ ਰੁਪਏ ਵਿੱਕ ਰਿਹਾ ਤੇਲ? ਜਾਣੋ Petrol-Diesel ਦੇ ਰੇਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, Navjot Kaur Sidhu ਨੇ ਕਰ'ਤਾ ਵੱਡਾ ਐਲਾਨ; ਨਵੀਂ ਪਾਰਟੀ...
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਪੰਜਾਬ-ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਆਵੇਗਾ ਤੂਫਾਨ ਅਤੇ ਮੀਂਹ
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
ਛੇਤੀ ਹੋਵੇਗਾ DA ਦਾ ਐਲਾਨ! ਖਾਤੇ 'ਚ ਕਈ ਗੁਣਾ ਵੱਧ ਕੇ ਆਵੇਗੀ ਤਨਖਾਹ; ਜਾਣੋ ਕਿੰਨੇ ਮਹੀਨੇ ਦਾ ਮਿਲੇਗਾ ਏਰੀਅਰ?
Embed widget