ਪੜਚੋਲ ਕਰੋ

ਮੁੰਡੇ ਨੇ ਕੀਤੀ ਖੁਦਕੁਸ਼ੀ, ਪਤਾ ਲੱਗਣ 'ਤੇ ਕੁੜੀ ਨੇ ਮਾਰੀ ਛੱਤ ਤੋਂ ਛਾਲ

ਲੁਧਿਆਣਾ: ਸ਼ਹਿਰ ਦੇ ਜੀਵਨ ਨਗਰ ਇਲਾਕੇ ਵਿੱਚ ਰਹਿਣ ਵਾਲੇ ਨਾਗਮਨੀ (16) ਨੇ ਮੰਗਲਵਾਰ ਸਵੇਰੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਇਸ ਦਾ ਪਤਾ ਉਸ ਦੇ ਘਰ ਦੇ ਨੇੜੇ ਹੀ ਰਹਿਣ ਵਾਲੀ ਲੜਕੀ, ਜੋ ਉਸ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ, ਨੂੰ ਲੱਗਿਆ ਤਾਂ ਉਸ ਨੇ ਵੀ ਛੱਤ ਤੋਂ ਛਾਲ ਮਾਰ ਦਿੱਤੀ। ਉਹ ਬੁਰੀ ਤਰ੍ਹਾਂ ਫੱਟੜ ਹੋ ਗਈ। ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਨਾਗਮਨੀ ਦੇ ਭਰਾ ਭੀਮ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਬਿਹਾਰ ਦੇ ਜ਼ਿਲ੍ਹਾ ਦੇਬੂ ਸਰਾਏ ਦੇ ਰਹਿਣ ਵਾਲੇ ਹਨ। ਉਹ ਫੈਕਟਰੀ ਵਿੱਚ ਮਜ਼ਦੂਰੀ ਕਰਦਾ ਹੈ ਤੇ ਉਸ ਦਾ ਭਰਾ ਨਾਗਮਨੀ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਪਿੰਡ ਤੋਂ ਆਇਆ ਸੀ। ਭੀਮ ਨੇ ਦੱਸਿਆ ਕਿ ਉਸ ਦੇ ਸਹੁਰੇ ਨਾਗਮਨੀ ’ਤੇ ਕਥਿਤ ਦਬਾਅ ਬਣਾ ਰਹੇ ਸੀ ਕਿ ਉਨ੍ਹਾਂ ਦੀ ਲੜਕੀ ਉਸ ਨੂੰ ਪਸੰਦ ਕਰਦੀ ਹੈ, ਇਸ ਲਈ ਉਹ ਉਸ ਨਾਲ ਵਿਆਹ ਕਰ ਲਵੇ, ਪਰ ਨਾਗਮਨੀ ਵਿਆਹ ਲਈ ਤਿਆਰ ਨਹੀਂ ਸੀ। ਭੀਮ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਸ ਦੇ ਭਰਾ ਨੂੰ ਥਾਣਾ ਮੋਤੀ ਨਗਰ ਬੁਲਾਇਆ ਗਿਆ ਤੇ ਉੱਥੇ ਇੱਕ ਮੁਲਾਜ਼ਮ ਤੋਂ ਕਥਿਤ ਤੌਰ ’ਤੇ ਧਮਕੀਆਂ ਦਿਵਾਈਆਂ ਗਈਆਂ ਕਿ ਜੇ ਉਹ ਵਿਆਹ ਨਹੀਂ ਕਰੇਗਾ ਤਾਂ ਉਸ ਨੂੰ ਕਥਿਤ ਤੌਰ ’ਤੇ ਝੂਠੇ ਕੇਸ ‘ਚ ਫਸਾ ਕੇ 10 ਸਾਲ ਲਈ ਜੇਲ੍ਹ ਭੇਜ ਦਿੱਤਾ ਜਾਵੇਗਾ। ਇਸ ਕਾਰਨ ਨਾਗਮਨੀ ਪ੍ਰੇਸ਼ਾਨ ਸੀ। ਮੰਗਲਵਾਰ ਸਵੇਰੇ ਉਸ ਨੇ ਆਪਣੇ ਘਰ ‘ਚ ਫਾਹਾ ਲੈ ਲਿਆ। ਜਦੋਂ ਇਹ ਗੱਲ ਨਾਬਾਲਗ ਲੜਕੀ ਨੂੰ ਪਤਾ ਲੱਗੀ ਤਾਂ ਉਸ ਨੇ ਘਰ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਥਾਣਾ ਮੋਤੀ ਨਗਰ ਵਿੱਚ ਤਾਇਨਾਤ ਜਾਂਚ ਅਧਿਕਾਰੀ ਏਐਸਆਈ ਧਨਵੰਤ ਸਿੰਘ ਨੇ ਨਾਗਮਨੀ ਦੇ ਭਰਾ ਭੀਮ ਵੱਲੋਂ ਲਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਨਾਬਾਲਗ ਸੀ ਤੇ ਦੋਵਾਂ ਦਾ ਵਿਆਹ ਨਹੀਂ ਹੋ ਸਕਦਾ ਸੀ। ਪੁਲਿਸ ਕਿਸੇ ਨਾਬਾਲਿਗ ਦਾ ਵਿਆਹ ਉਨ੍ਹਾਂ ਦੀ ਮਰਜ਼ੀ ਤੋਂ ਬਗ਼ੈਰ ਕਿਉਂ ਕਰਵਾਏਗੀ। ਉਨ੍ਹਾਂ ਕਿਹਾ ਕਿ ਖ਼ੁਦਕੁਸ਼ੀ ਦੇ ਕਾਰਨ ਦਾ ਪਤਾ ਨਹੀਂ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget