ਪੜਚੋਲ ਕਰੋ

ਵੀਰਪਾਲ ਕੌਰ ਮਾਣਹਾਨੀ ਦਾ ਮੁਕੱਦਮਾ ਠੋਕਣ ਮਗਰੋਂ ਐਸਐਸਪੀ ਕੋਲ ਪਹੁੰਚੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਡੇਰਾ ਸਿਰਸਾ ਦੀ ਪੈਰੋਕਾਰ ਵੀਰਪਾਲ ਕੌਰ ਖ਼ਿਲਾਫ਼ ਚੰਡੀਗੜ੍ਹ ਦੀ ਐਸਐਸਪੀ ਨੂੰ ਸ਼ਿਕਾਇਤ ਦਿੱਤੀ ਹੈ। ਵੀਰਪਾਲ ਨੇ ਇਲਜ਼ਾਮ ਲਾਇਆ ਸੀ ਕਿ ਸੁਖਬੀਰ ਬਾਦਲ ਨੇ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਡੇਰਾ ਸਿਰਸਾ ਦੀ ਪੈਰੋਕਾਰ ਵੀਰਪਾਲ ਕੌਰ ਖ਼ਿਲਾਫ਼ ਚੰਡੀਗੜ੍ਹ ਦੀ ਐਸਐਸਪੀ ਨੂੰ ਸ਼ਿਕਾਇਤ ਦਿੱਤੀ ਹੈ। ਵੀਰਪਾਲ ਨੇ ਸੁਖਬੀਰ ਬਾਦਲ ਖਿਲਾਫ ਗੰਭੀਰ ਇਲਜ਼ਾਮ ਲਾਏ ਸੀ। ਡੇਰਾ ਪੈਰੋਕਾਰ ਵੀਰਪਾਲ ਦੇ ਇਨ੍ਹਾਂ ਇਲਜ਼ਾਮਾਂ ਨੂੰ ਖਾਰਜ ਕਰਦਿਆਂ ਸੁਖਬੀਰ ਬਾਦਲ ਨੇ ਪਹਿਲਾਂ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ। ਹੁਣ ਚੰਡੀਗੜ੍ਹ ਦੀ ਐਸਐਸਪੀ ਨੂੰ ਵੀਰਪਾਲ ਕੌਰ ਖਿਲਾਫ ਧਾਰਾ 295-A ਲਾਉਣ ਦੀ ਅਪੀਲ ਕੀਤੀ ਹੈ। ਸੁਖਬੀਰ ਬਾਦਲ ਨੇ ਵਿਰੋਧੀ ਪਾਰਟੀਆਂ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ ਸਿਆਸੀ ਲੜਾਈ ਲੜਨੀ ਹੈ ਤਾਂ ਮਰਦਾਂ ਵਾਂਗ ਲੜੋ। ਇਸ ਤਰ੍ਹਾਂ ਇਲਜ਼ਾਮਬਾਜ਼ੀ ਨਾ ਕਰੋ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਈ ਸਿਆਸੀ ਪਾਰਟੀਆਂ ਦੀ ਹੋਂਦ ਖਤਮ ਹੋਣ ਜਾ ਰਹੀ ਹੈ। ਇਸ ਲਈ ਬਿਨਾਂ ਵਜ੍ਹਾ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੁਖਬੀਰ ਨੇ ਕਿਹਾ ਕਿ ਧਰਮ ਦੇ ਨਾਂ 'ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਵੀਰਪਾਲ ਕੌਰ ਨੇ ਪੋਸ਼ਾਕ ਵਾਲਾ ਇਲਜ਼ਾਮ ਸਾਬਕਾ ਡੀਜੀਪੀ ਸ਼ਸ਼ੀ ਕਾਂਤ ਦੇ ਹਵਾਲੇ ਤੋਂ ਕਹਿ ਕੇ ਲਾਇਆ ਸੀ ਜਦਕਿ ਸ਼ਸ਼ੀਕਾਂਤ ਨੇ ਵੀਰਪਾਲ ਕੌਰ ਦੇ ਇਸ ਬਿਆਨ ਨੂੰ ਉਸੇ ਸਮੇਂ ਹੀ ਖਾਰਜ ਕਰ ਦਿੱਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਧਮਾਕਾ, 15 ਆਗੂਆਂ ਨੇ ਅਚਾਨਕ ਛੱਡੀ ਪਾਰਟੀ; ਕੀਤਾ ਵੱਡਾ ਐਲਾਨ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ
ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget