ਪੜਚੋਲ ਕਰੋ

ਪੰਜਾਬ ਦੇ ਹਾਲਾਤ ਤੋਂ ਸੁਖਬੀਰ ਤੇ ਹਰਸਿਮਰਤ ਫਿਕਰਮੰਦ, ਮੋਦੀ ਤੋਂ ਮੰਗਿਆ ਦਖਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਨਾਲ ਟਕਰਾਅ ਵਾਲੀ ਸਥਿਤੀ ਨਾ ਬਣਾਈ ਜਾਵੇ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਨਾਲ ਟਕਰਾਅ ਵਾਲੀ ਸਥਿਤੀ ਨਾ ਬਣਾਈ ਜਾਵੇ। ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਟਵੀਟ ਕਰਕੇ ਬੇਨਤੀ ਕੀਤੀ ਹੈ ਕਿ ਦੇਸ਼ ਦੇ ਅੰਨਦਾਤਾ ਨਾਲ ਧੱਕਾ ਨਾ ਕੀਤਾ ਜਾਵੇ। ਸੁਖਬੀਰ ਬਾਦਲ ਨੇ ਟਵੀਟ ਕਰ ਕਿਹਾ, "ਅੰਨਦਾਤਾ ਨਾਲ ਸਰਕਾਰ ਦਾ ਟਕਰਾਅ ਪੰਜਾਬ ਤੇ ਦੇਸ਼ ਨੂੰ ਹਫੜਾ-ਦਫੜੀ ਵੱਲ ਧੱਕ ਰਿਹਾ ਹੈ। ਇਹ ਪਹਿਲਾਂ ਹੀ ‘ਪੰਜਾਬ ਬਨਾਮ ਦਿੱਲੀ’ ਵਿੱਚ ਤਬਦੀਲ ਹੋ ਚੁੱਕਾ ਹੈ ਤੇ ਇਸ ਨਾਲ ਕੋਝ ਅਣਸੁਖਾਵੀਂ ਘਟਨਾ ਵੀ ਪੈ ਸਕਦੀ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਦੂਰ ਕਰਨ ਤੇ ਪੰਜਾਬ ਨੂੰ ਸੰਕਟ ਦੇ ਜਬਾੜਿਆਂ ਵਿੱਚ ਡਿੱਗਣ ਤੋਂ ਪਹਿਲਾਂ ਦਖਲ ਦੇਣ।" ਉਧਰ, ਹਰਸਿਮਰਤ ਬਾਦਲ ਨੇ ਵੀ ਟਵੀਟ ਕਰ ਕਿਹਾ, "ਕੇਂਦਰ ਦੀ ਅਸੰਵੇਦਨਸ਼ੀਲਤਾ ਤੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣ ਤੋਂ ਇਨਕਾਰ ਕਰਦਿਆਂ ਬਹੁਤ ਹੀ ਤਣਾਅਪੂਰਨ ਤੇ ਖਤਰਨਾਕ ਸਥਿਤੀ ਪੈਦਾ ਹੋ ਰਹੀ ਹੈ। ਜਦੋਂ ਤੱਕ ਪ੍ਰਧਾਨ ਮੰਤਰੀ ਦਖਲਅੰਦਾਜ਼ੀ ਨਹੀਂ ਕਰਦੇ ਤੇ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਦੀਆਂ ਅਸਲ ਚਿੰਤਾਵਾਂ ਨੂੰ ਹੱਲ ਨਹੀਂ ਕਰਦੇ, ਇਹ ਇੱਕ ਖਤਰਨਾਕ ਸਥਿਤੀ ਦਾ ਕਾਰਨ ਬਣ ਸਕਦਾ ਹੈ। ਪ੍ਰਧਾਨ ਮੰਤਰੀ ਨੂੰ ਇੱਕ ਰਾਜਨੇਤਾ ਵਾਂਗੂ ਵਰਤਾਵ ਕਰਨਾ ਚਾਹੀਦਾ ਹੈ।"

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget