ਪੜਚੋਲ ਕਰੋ

ਸੁਖਬੀਰ ਬਾਦਲ ਨੇ ਪਰਵਾਸੀਆਂ 'ਤੇ ਪਾਏ ਡੋਰੇ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਐਨ.ਆਰ.ਆਈ ਵਿੰਗ ਕੈਨੇਡਾ ਸੈਂਟਰਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆ ਮਿਹਨਤੀ ਅਤੇ ਪੜ੍ਹੇ  ਲਿਖੇ ਆਗੂਆਂ ਨੂੰ ਪਾਰਟੀ ਵਿਚ ਨੁਮਾਇੰਦਗੀ ਦੇਣ ਦਾ ਫੈਸਲਾ ਕੀਤਾ ਹੈ। ਬਾਦਲ ਨੇ ਕੈਨੇਡਾ ਸੈਂਟਰਲ ਦੇ ਪ੍ਰਧਾਨ ਅਤੇ ਚੇਅਰਮੈਨ ਦੇ ਮਸ਼ਵਰੇ ਤੋਂ ਬਾਅਦ ਦੱਸਿਆ ਕਿ  ਪਾਰਟੀ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਿੱਚ ਪਾਰਟੀ ਨਾਲ ਜੁੜੇ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ  ਕੈਨੇਡਾ ਸੈਂਟਰਲ ਜ਼ੋਨ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਹੈ। ਕੈਨੇਡਾ ਸੈਂਟਰਲ ਦੇ ਸ੍ਰਪਰਸਤਾਂ ਦੀ ਸੂਚੀ 'ਚ ਗੁਰਚਰਨ ਸਿੰਘ ਧਨੋਆ, ਜਸਪਾਲ ਸਿੰਘ ਸਿੱਧੂ, ਜਗਮੀਤ  ਸਿੰਘ ਮੰਡਵਾਲਾ, ਪਿਸ਼ੋਰਾ ਸਿੰਘ ਕੋਕਰੀ, ਕਰਨੈਲ ਸਿੰਘ ਦਿਉਲ, ਮੱਘਰ ਸਿੰਘ ਬਾਠ, ਅਮਰਜੀਤ ਸਿੰਘ ਗਿੱਲ, ਫੁੰਮਣ ਸਿੰਘ ਭਾਈ ਭਗਤਾ, ਸੁਖਦੇਵ ਸਿੰਘ ਦੇਹੜਕਾ, ਬਲਬੀਰ ਸਿੰਘ ਬਰਾੜ ਆਦਿ ਦੇ ਨਾਂਅ ਜ਼ਿਕਰਯੋਗ ਹਨ। ਇਸੇ ਤਰ੍ਹਾਂ ਸੀਨੀਅਰ ਮੀਤ ਪ੍ਰਧਾਨਾਂ ਦੇ ਅਹੁਦੇ ਜਗਜੀਤ ਸਿੰਘ ਰਾਉਕੇ, ਪਰਮਜੀਤ ਸਿੰਘ ਸੰਧੂ, ਬਲਜੀਤ ਸਿੰਘ ਭਰੋਵਾਲ, ਜਗਦੀਪ ਸਿੰਘ ਲਾਲੀ, ਪ੍ਰਿਤਪਾਲ ਸਿੰਘ ਸੇਖੋਂ, ਛੱਤਰੰਜਨਪਾਲ ਸਿੰਘ (ਪਾਲੀ ਵਿਰਕ), ਹਰਤੇਜ ਸਿੰਘ ਮਾਂਗਟ, ਹਰਬਿੰਦਰ ਸਿੰਘ ਬਰਾੜ, ਗੁਰਸ਼ਰਨਜੀਤ ਸਿੰਘ ਸੰਨੀ ਬੜੈਚ, ਕੁਲਦੀਪ ਸਿੰਘ ਬਰਾੜ ਸਾਹੋਕ, ਪਰਮਿੰਦਰ ਸਿੰਘ ਬੱਦੋਵਾਲ, ਪਾਲ ਬੋਪਾਰਾਏ ਨੂੰ ਦਿੱਤੇ ਗਏ ਹਨ। ਮੀਤ ਪ੍ਰਧਾਨਾਂ 'ਚ ਸਤਵੰਤ ਸਿੰਘ ਗਿੱਲ, ਕਮਲਜੀਤ ਸਿੰਘ ਬਰਾੜ, ਗੁਰਮੇਲ  ਸਿੰਘ ਦੇਹੜਕਾ, ਗੁਰਮੇਲ ਸਿੰਘ ਰਾਮੂਵਾਲਾ, ਜਰਮਲ ਸਿੰਘ ਗਿੱਲ,  ਸਤਵਿੰਦਰ ਸਿੰਘ ਜੌਹਲ, ਨਰਿੰਦਰਜੀਤ ਸਿੰਘ ਹੀਰ, ਹਰਦਿਆਲ ਸਿੰਘ ਬੋਪਾਰਾ, ਜਸਵਿੰਦਰ ਸਿੰਘ ਢਿੱਲੋਂ,  ਤਜਿੰਦਰ ਸਿੰਘ ਫੱਤਣਵਾਲਾ, ਸੁਖਦਰਸ਼ਨ ਸਿੰਘ ਸਿੱਧੂ, ਸਤਿੰਦਰ ਸਿੰਘ ਰਿੰਕੀ ਕੁਲੇਰ ਨੂੰ ਸ਼ਾਮਿਲ ਕੀਤਾ ਗਿਆ। ਇਸ ਤੋਂ ਇਲਾਵਾ ਪਾਰਟੀ ਦੇ ਹੋਰ ਅਹੁਦਿਆਂ 'ਤੇ ਵੀ ਬਹੁਤ ਸਾਰੇ ਆਗੂਆਂ ਦੀਆਂ ਨਿਯੁਕਤੀਆਂਕੀਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਕੋਸ਼ਿਸ਼ ਕਰ ਰਿਹੈ ਕਿ ਉਸ ਦਾ ਪਰਵਾਸੀਆਂ 'ਚ ਵੱਧ ਤੋਂ ਵੱਧ ਅਧਾਰ ਵਧੇ। ਇਸੇ ਦੇ ਤਹਿਤ ਹੀ ਹਰ ਥਾਂ 'ਤੇ ਵੱਡੇ ਪੱਧਰ 'ਤੇ ਅਕਾਲੀ ਦਲ ਵੱਲੋਂ ਅਹੁਦੇ ਵੰਡੇ ਜਾ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget