ਪੜਚੋਲ ਕਰੋ

ਬਾਪੂ ਦੇ ਖ਼ਿਲਾਫ ਸੁਖਬੀਰ ਬਾਦਲ ਦਾ ਰਿਕਾਰਡ...!

  ਚੰਡੀਗੜ੍ਹ : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਆਪਣੇ ਬਾਪੂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਲਟ ਇੱਕ ਅਜਿਹਾ ਰਿਕਾਰਡ ਹੈ ਜਿਸ ਤੋਂ ਸਭ ਪ੍ਰੇਸ਼ਾਨ ਹਨ। ਸੁਖਬੀਰ ਬਾਦਲ ਕਿਸੇ ਵੀ ਪ੍ਰੋਗਰਾਮ ਵਿੱਚ ਕਦੇ ਵੀ ਸਮੇਂ ਸਿਰ ਸ਼ਿਰਕਤ ਨਹੀਂ ਕਰਦੇ। ਇਸ ਦੇ ਉਲਟ ਵੱਡੇ ਬਾਦਲ ਕਦੇ ਕਿਸੇ ਪ੍ਰੋਗਰਾਮ ਵਿੱਚ ਲੇਟ ਨਹੀਂ ਪਹੁੰਚਦੇ। ਦਰਅਸਲ ਸੁਖਬੀਰ ਬਾਦਲ ਆਪਣੀ ਦਿੱਖ ਇੱਕ ਸੀ.ਈ.ਓ. ਵਰਗੀ ਬਣਾ ਕੇ ਰੱਖਦੇ ਹਨ। ਅਕਾਲੀ ਦਲ ਦੇ ਲੀਡਰ ਵੀ ਉਨ੍ਹਾਂਨੂੰ ਸਿਆਸਤ ਦੇ ਸੀ.ਈ.ਓ. ਵਜੋਂ ਪੇਸ਼ ਕਰਦੇ ਹਨ ਪਰ ਡਿਪਟੀ ਸੀ.ਐਮ. ਸਾਹਬ ਦਾ ਹਾਲ ਇਹ ਹੈ ਕਿ ਉਹ ਕਿਸੇ ਵੀ ਪ੍ਰੋਗਰਾਮ 'ਚ ਸਮੇਂ ਸਿਰ ਨਹੀਂ ਪਹੁੰਚਦੇ। ਅੱਜ ਉਹ ਮੁਹਾਲੀ ਦੇ ਜ਼ਿਲ਼੍ਹਾ ਪ੍ਰਬੰਧਕੀ ਕੰਪਲੈਕਸ 'ਚ ਤੈਅ ਸਮੇਂ ਤੋਂ ਕਰੀਬ ਦੋ ਘੰਟੇ ਲੇਟ ਪੁੱਜੇ।ਹਾਲਤ ਇਹ ਸੀ ਕਿ ਆਮ ਲੋਕ ਪ੍ਰੋਗਰਾਮ 'ਚੋਂ ਜਾਣਾ ਸ਼ੁਰੂ ਹੋ ਗਏ ਸਨ ਤੇ ਮੀਡੀਆ ਦਾ ਹਰ ਪੱਤਰਕਾਰ ਬੁੜ-ਬੁੜ ਕਰ ਰਿਹਾਸੀ।   ਦਰਅਸਲ ਇਹ ਕੋਈ ਪਹਿਲਾ ਮੌਕਾ ਨਹੀਂ ਜਦੋਂ ਸੁਖਬੀਰ ਬਾਦਲ ਪ੍ਰੋਗਰਾਮ 'ਚ ਲੇਟ ਪੁੱਜੇ। ਉਹ ਤਕਰੀਬਨ ਹਰ ਪ੍ਰੋਗਰਾਮ 'ਚਦੇਰੀ ਨਾਲ ਪੁੱਜਦੇ ਹਨ। ਪਿਛਲੇ ਦਿਨੀਂ ਜਦੋਂ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣਾ ਸੀ, ਉਦੋਂ ਵੀ ਸੁਖਬੀਰ ਬਾਦਲ ਪ੍ਰੈੱਸ ਕਾਨਫਰੰਸ 'ਚ ਇੱਕ ਘੰਟਾ ਲੇਟ ਪੁੱਜੇ ਸਨ। ਇਸ ਤੋਂ ਪਹਿਲਾਂ ਪੁਲਿਸ ਹੈੱਡਕੁਆਟਰ 'ਚ ਪ੍ਰੈੱਸ ਕਾਨਫਰੰਸ 'ਚ ਪੱਤਰਕਾਰਾਂ ਨੇ ਸੁਖਬੀਰ ਬਾਦਲ ਦੀ ਪ੍ਰੈੱਸ ਕਾਨਫਰੰਸ ਦਾ ਬਾਈਕਾਟ ਕਰ ਦਿੱਤਾ ਹੈ।   ਪੰਜਾਬ ਦੇ ਪੱਤਰਕਾਰਾਂ 'ਚ ਅਕਸਰ ਇਹ ਚਰਚਾ ਰਹਿੰਦੀ ਹੈ ਕਿ ਪਿਤਾ ਕਦੇ ਲੇਟ ਨਹੀਂ ਹੁੰਦੇ ਤੇ ਬੇਟਾ ਕਦੇ ਟਾਈਮ 'ਤੇ ਨਹੀਂ ਪਹੁੰਚਦਾ। ਸੱਚ ਇਹੀ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਰ ਪ੍ਰੋਗਰਾਮ 'ਚ ਪੰਜ ਮਿੰਟ ਪਹਿਲਾਂ ਪਹੁੰਚਦੇ ਹਨ ਤੇ ਉੱਪ ਮੁੱਖ ਮੰਤਰੀ ਹਰ ਪ੍ਰੋਗਰਾਮ 'ਚ ਬੇਹੱਦ ਲੇਟ ਪਹੁੰਚਦੇ ਹਨ। ਪੱਤਰਕਾਰ ਵੀ ਕਈ ਵਾਰ ਸੁਖਬੀਰ ਬਾਦਲ ਨੂੰ ਸਮੇਂ 'ਤੇ ਨਾ ਪੁੱਜਣ ਦੀ ਗੱਲ ਕਹਿੰਦੇ ਹਨ ਪਰ ਉਹ ਇਸ ਗੱਲ ਨੂੰ ਮਜ਼ਾਕ 'ਚ ਉਡਾ ਦਿੰਦੇ ਹਨ।   ਦੱਸਣਯੋਗ ਹੈ ਕਿ ਸੁਖਬੀਰ ਦੇ ਸਲਾਹਕਾਰ ਅਕਸਰ ਉਨ੍ਹਾਂ ਨੂੰ ਸਮੇਂ 'ਤੇ ਪੁੱਜਣ ਲਈ ਕਹਿੰਦੇ ਹਨ ਪਰ ਉਹ ਸਲਾਹਕਾਰਾਂ ਦੀਆਂ ਸਲਾਹਾਂ ਨੂੰ ਬਹੁਤ ਨਹੀਂ ਗੌਲਦੇ। ਅਸਲ 'ਚ ਹਰ ਪ੍ਰੋਗਰਾਮ 'ਚ ਲੇਟ ਪੁੱਜਣਾ ਸੁਖਬੀਰ ਬਾਦਲ ਦੀ ਆਦਤ ਬਣ ਚੁੱਕੀ ਹੈ ਤੇ ਉਹ ਆਪਣੀ ਆਦਤ ਤੋਂ ਮਜ਼ਬੂਰ ਹਨ।

ਟਾਪ ਹੈਡਲਾਈਨ

Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget