ਪੜਚੋਲ ਕਰੋ

ਸੁਖਬੀਰ ਬਾਦਲ ਦਾ ਜਬਰਦਸਤ ਵਿਰੋਧ

ਮੋਗਾ: ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਪਿੰਡ ਰੋਡੇ ਵਿੱਚ ਜ਼ਬਰਦਸਤ ਵਿਰੋਧ ਹੋਇਆ। ਵੀਰਵਾਰ ਨੂੰ ਸੁਖਬੀਰ ਬਾਦਲ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜੱਦੀ ਪਿੰਡ ਰੋਡੇ ਵਿੱਚ ਜਾਣ ਜਾਣਾ ਸੀ। ਇਸ ਦੌਰਾਨ ਉਨ੍ਹਾਂ ਨੂੰ ਲੋਕਾਂ ਦੇ ਖਾਸੇ ਰੋਹ ਦਾ ਸਾਹਮਣਾ ਕਰਨਾ ਪਿਆ। ਇੱਥੇ ਜਿਵੇਂ ਹੀ ਸੁਖਬੀਰ ਬਾਦਲ ਦੀਆਂ ਗੱਡੀਆਂ ਦਾ ਕਾਫਲਾ ਪਹੁੰਚਿਆ ਤਾਂ ਪਹਿਲਾਂ ਤੋਂ ਹੀ ਖੜ੍ਹੇ ਲੋਕਾਂ ਨੇ ਕਾਲੀਆਂ ਝੰਡੀਆਂ ਵਿਖਾਉਣੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਝੰਡੀਆਂ ਲੈ ਕੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਤੇ ਗੱਡੀਆਂ ਦਾ ਰਾਹ ਰੋਕ ਲਿਆ। ਭਾਵੇਂ ਸੁਰੱਖਿਆ ਕਰਮੀ ਪਹਿਲਾਂ ਤੋਂ ਹੀ ਲੋਕਾਂ ਦੇ ਰੋਹ ਦੇ ਡਰੋਂ ਵੱਡੀ ਗਿਣਤੀ ਵਿੱਚ ਤਾਇਨਾਤ ਸਨ ਪਰ ਵੱਡੀ ਗਿਣਤੀ ਲੋਕਾਂ ਦੇ ਰੋਹ ਅੱਗੇ ਉਨ੍ਹਾਂ ਦੀ ਵੀ ਕੋਈ ਪੇਸ਼ ਨਹੀਂ ਚੱਲੀ। ਲੋਕ ਲਗਾਤਾਰ ਸੁਖਬੀਰ ਬਾਦਲ ਵਾਪਸ ਜਾਓ ਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦੇ ਰਹੇ। ਲੋਕਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਨਿੱਤ ਦਿਨ ਹੋ ਰਹੀ ਬੇਅਦਬੀ ਦਾ ਰੋਸ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਪੰਜਾਬ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਨਹੀਂ ਫੜਦੀ, ਸਾਡਾ ਵਿਰੋਧ ਜਾਰੀ ਰਹੇਗਾ। ਉਪ ਮੁੱਖ ਮੰਤਰੀ ਇੱਥੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਘਰ ਜਾਣ, ਪਿੰਡ ਨੂੰ ਗ੍ਰਾਟਾਂ ਜਾਰੀ ਕਰਨ ਤੇ ਲੋਕਾਂ ਨੂੰ ਸੰਬੋਧਨ ਕਰਨ ਪਹੁੰਚੇ ਸਨ। ਜ਼ਿਕਰਯੋਗ ਹੈ ਕਿ ਅਕਾਲੀ ਸਰਕਾਰ ਦਾ ਕੋਈ ਆਗੂ ਆਪਣੇ ਪੂਰੇ ਕਾਰਜਕਾਲ ਦੌਰਾਨ ਕਦੇ ਵੀ ਭਿੰਡਰਾਂਵਾਲਿਆਂ ਦੇ ਘਰ ਨਹੀਂ ਗਿਆ, ਹਾਲਾਂਕਿ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਹਰਨਾਮ ਸਿੰਘ ਖਾਲਸਾ ਬਾਦਲ ਪਰਿਵਾਰ ਦੇ ਖਾਸਮਖਾਸ ਮੰਨੇ ਜਾਂਦੇ ਹਨ। ਅਜਿਹੇ ਵਿੱਚ ਵੋਟਾਂ ਦੇ ਦਿਨਾਂ ਦੇ ਨੇੜੇ ਆਉਂਦਿਆਂ ਸੁਖਬੀਰ ਬਾਦਲ ਦੀ ਉਨ੍ਹਾਂ ਦੇ ਘਰ ਫੇਰੀ ਵੀ ਵੋਟ ਬੈਂਕ ਦੀ ਸਿਆਸਤ ਨਜ਼ਰ ਆ ਰਹੀ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget