ਪੜਚੋਲ ਕਰੋ

Sukhbir Badal: ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ, ਪੰਜਾਬ ਦੇ ਅਸਲੀ ਮੁੱਖ ਮੰਤਰੀ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈ-ਬਾਦਲ

Punjab News: ਬਾਦਲ ਨੇ ਕਿਹਾ ਕਿ ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁੱਲ੍ਹੀ ਬਹਿਸ ਦੀ ਚੁਣੌਤੀ ਨੂੰ ਲੈ ਕੇ ਸਿਆਸੀ ਹਲਚਲ ਮਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨਾਂ ਨੂੰ ਰੋਜ਼ਾਨਾ ਦੀ ਕਿੱਚ-ਕਿੱਚ ਦੀ ਬਜਾਏ ਲਾਈਵ ਬਹਿਸ ਕਰਨ ਲਈ ਕਿਹਾ ਹੈ।

ਇਸ ਨੂੰ ਲੈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ 'ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।
 

ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।

ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ ਸੀ...ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..

ਟਾਪ ਹੈਡਲਾਈਨ

Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget