ਪੜਚੋਲ ਕਰੋ

ਸੁਖਬੀਰ ਬਾਦਲ ਨੇ ਕੈਪਟਨ ਤੇ ਲਾਏ ਕਈ ਇਲਜ਼ਾਮ, ਕਿਹਾ ਸ਼ਰਾਬ ਮਾਫੀਆ ਨੂੰ ਕਾਂਗਰਸੀ ਲੀਡਰਾਂ ਦੀ ਸ਼ਹਿ

ਸਾਬਕ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਤੇ ਵੱਡੇ ਸਵਾਲ ਚੁੱਕੇ।ਸ਼ਰਾਬ ਮਾਫੀਆ ਪਿਛੇ ਕਾਂਗਰਸੀ ਲੀਡਰਾਂ ਦੀ ਦੱਸੀ ਸ਼ਹਿ।

ਚੰਡੀਗੜ੍ਹ: ਸਾਬਕ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਤੇ ਵੱਡੇ ਸਵਾਲ ਚੁੱਕੇ ਹਨ। ਬਾਦਲ ਨੇ ਕੈਪਟਨ ਸਰਕਾਰ ਤੇ ਸਿੱਧਾ ਦੋਸ਼ ਲਾਇਆ ਹੈ ਕਿ ਲੌਕਡਾਊਨ ਦੌਰਾਨ ਘਰ ਘਰ ਸ਼ਰਾਬ ਦੀ ਸਪਲਾਈ ਹੋਈ ਹੈ। ਇਸੇ ਲਈ ਤਾਂ ਹੁਣ ਸ਼ਰਾਬ ਦੇ ਠੇਕਿਆਂ ਤੇ ਭੀੜ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕੈਪਟਨ ਲੌਕਡਾਊਨ 'ਚ ਵਾਰ ਵਾਰ ਕੇਂਦਰ ਨੂੰ ਚਿੱਠੀ ਲਿਖ ਸ਼ਰਾਬ ਠੇਕੇ ਖੋਲ੍ਹਣ ਦੀ ਮੰਗ ਕਰ ਰਹੇ ਸਨ। ਪਰ ਹੁਣ 3 ਮਈ ਤੋਂ ਆਦੇਸ਼ ਜਾਰੀ ਹੋਏ ਹਨ ਤਾਂ ਪੰਜਾਬ 'ਚ ਸ਼ਰਾਬ ਦੇ ਠੇਕੇ ਬੰਦ ਪਏ ਹਨ। ਬਾਦਲ ਨੇ ਕਿਹਾ ਇਹ ਇਸ ਲਈ ਕਿਉਂਕਿ ਪੰਜਾਬ 'ਚ ਹਾਲੇ ਤੱਕ ਆਬਕਾਰੀ ਨੀਤੀ ਲਾਗੂ ਨਹੀਂ ਹੋਈ। ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਸ਼ਰਾਬ ਮਾਫੀਆ ਨੂੰ ਕਾਂਗਰਸੀ ਲੀਡਰਾਂ ਦੀ ਸ਼ਹਿ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਆਖਰ ਪੰਜਾਬ ਦਾ ਸ਼ਰਾਬ ਮਾਲੀਆ ਕਿਉਂ ਘਟਿਆ ਹੈ?ਉੱਪ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਮੰਤਰੀ ਆਬਕਾਰੀ ਨੀਤੀ ਤੇ ਮੁੱਖ ਸਕੱਤਰ ਨਾਲ ਲੜ੍ਹ ਰਹੇ ਹਨ।ਕਿਉਂ ਕਪੈਟਨ ਅਮਰਿੰਦਰ ਮੁੱਖ ਸਕੱਤਰ ਨੂੰ ਨਹੀਂ ਬਦਲ ਰਹੇ?ਉਨ੍ਹਾਂ ਕਿਹਾ ਕਰਨ ਅਵਤਾਰ ਸਿੰਘ ਸਭ ਦੀ ਪੋਲ ਖੋਲ੍ਹ ਦੇਵੇਗਾ ਇਸੇ ਲਈ ਇਹ ਸਾਰਾ ਡਰਾਮਾ ਚੱਲ ਰਿਹਾ ਹੈ। ਬਾਦਲ ਨੇ ਕਿਹਾ ਲੋਕਾਂ ਨੂੰ ਹੁਣ ਕੈਪਟਨ ਸਰਕਾਰ ਤੇ ਭਰੋਸਾ ਅਤੇ ਮੰਤਰੀਆਂ ਨੂੰ ਨੌਕਰਸ਼ਾਹਾਂ ਤੇ ਐਤਬਾਰ ਨਹੀਂ ਰਿਹਾ ਹੈ।ਉਨ੍ਹਾਂ ਇਲਜ਼ਾਮ ਲਾਇਆ ਕਿ ਕੈਪਟਨ ਸਰਕਾਰ ਰੀਮੋਟ ਕੰਟਰੋਲ ਨਾਲ ਚੱਲ ਰਹੀ ਹੈ।ਪੰਜਾਬ 'ਚ ਪਹਿਲਾਂ ਕਦੇ ਐਸੇ ਹਲਾਤ ਨਹੀਂ ਵੇਖੇ ਗਏ।ਕੈਪਟਨ ਸਰਕਾਰ ਨੂੰ ਬਰਖਾਸਤ ਕਰ ਦੇਣਾ ਚਾਹਿਦਾ ਹੈ। ਬਾਦਲ ਨੇ ਮੰਗ ਕੀਤੀ ਹੈ ਕਿ ਇਸ ਸਾਰੇ ਮਾਮਲੇ ਦੀ ਸਿਟਿੰਗ ਹਾਈਕੋਰਟ ਜੱਜ ਵਲੋਂ ਜਾਂਚ ਹੋਣੀ ਚਾਹਿਦੀ ਹੈ। ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਚਸ਼ਮਦੀਦ ਗਵਾਹ ਨੇ ਕੀਤੇ ਵੱਡੇ ਖੁਲਾਸੇ! ਸਰਹੱਦ 'ਤੇ ਚੀਨ ਨੇ ਫਿਰ ਲਿਆ ਭਾਰਤ ਨਾਲ ਪੰਗਾ, ਲੱਦਾਖ 'ਚ ਲੜਾਕੂ ਜਹਾਜ਼ ਤਾਇਨਾਤ ਪੰਜਾਬ ਪਲਿਸ ਨਹੀਂ ਆ ਰਹੀ ਆਪਣੀਆਂ ਹਰਕਤਾਂ ਤੋਂ ਬਾਜ! ਫਿਰ ਕੀਤਾ ਖਾਕੀ ਨੂੰ ਦਾਗਦਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget