ਪੜਚੋਲ ਕਰੋ

ਸੁਖਬੀਰ ਬਾਦਲ ਵੱਲੋਂ ਮਨਪ੍ਰੀਤ ਤੇ ਸਿੱਧੂ ਨੂੰ ਨਵੇਂ ਮਹਿਕਮੇ ਦੇਣ ਦੀ ਵਕਾਲਤ!

ਅੰਮ੍ਰਿਤਸਰ: ਸ਼੍ਰੋਮਣੀ ਅਕਾਮੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਮੰਤਰਾਲੇ ਬਦਲਣ ਦੀ ਸਲਾਹ ਦਿੱਤੀ ਹੈ। ਸੁਖਬੀਰ ਬਾਦਲ ਨੇ ਸਿੱਧੂ ਤੇ ਮਨਪ੍ਰੀਤ ਬਾਦਲ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਦੋ ਅਜਿਹੇ ਅਣਜਾਣ ਮੰਤਰੀ ਹਨ, ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਕੋਈ ਜਾਣਕਾਰੀ ਨਹੀਂ। ਉਨ੍ਹਾਂ ਕਿਹਾ ਕਿ ਸਿੱਧੂ ਸਿਰਫ ਹਾਸਿਆਂ ਤੇ ਭਾਸ਼ਣ ਤੋਂ ਇਲਾਵਾ ਕੁਝ ਨਹੀਂ ਕਰ ਸਕਦੇ। ਉਨ੍ਹਾਂ ਨੂੰ ਕੋਈ ਹੱਸਣ ਹਸਾਉਣ ਵਾਲਾ ਮਹਿਕਮਾ ਦੇਣਾ ਚਾਹੀਦਾ ਸੀ। ਜਦਕਿ ਮਨਪ੍ਰੀਤ ਬਾਦਲ ਸਿਰਫ ਸ਼ਾਇਰੀ ਹੀ ਵਧੀਆ ਕਰ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਵੀ ਕਿਸੇ ਅਜਿਹੇ ਹੀ ਵਿਭਾਗ ਦਾ ਮੰਤਰੀ ਬਣਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮਨਪ੍ਰੀਤ ਤੇ ਸਿੱਧੂ ਸਿਰਫ ਅਕਾਲੀ ਦਲ ਤੇ ਖਾਸ ਕਰਕੇ ਬਾਦਲ ਪਰਿਵਾਰ ਨਾਲ ਸਿਆਸੀ ਆਪਣੀ ਦੁਸ਼ਮਣੀ ਕਰਕੇ ਪੰਜਾਬ ਦੀ ਜਨਤਾ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਸ਼ੁਰੂ ਕੀਤੇ ਗਏ ਸਾਰੇ ਵਿਕਾਸ ਕਾਰਜਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਗਰੀਬ ਲੋਕਾਂ ਨੂੰ ਦਿੱਤੀਆਂ ਜਾਂ ਵਾਲਿਆਂ ਸਾਰੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੂੰ ਕੋਈ ਤਜ਼ੁਰਬਾ ਨਾ ਹੋਣ ਕਰਕੇ ਪੰਜਾਬ ਦਾ ਬੇੜਾ ਗਰਕ ਕਰਨ 'ਤੇ ਲੱਗੇ ਹੋਏ ਹਨ। ਅਕਾਲੀ-ਭਾਜਪਾ ਦੀ ਸਰਕਾਰ ਵਿੱਚ ਉਨ੍ਹਾਂ ਨੇ ਵਿੱਤ ਮੰਤਰੀ ਹੁੰਦਿਆਂ ਪੰਜਾਬ ਦਾ ਬੇੜਾ ਗਰਕ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਸੀ। ਇਸੇ ਕਰਕੇ ਹੀ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ ਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਿਆ ਗਿਆ ਸੀ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਹੋਂਦ ਵਿੱਚ ਆਇਆਂ ਛੇ ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਨਾਮ ਦੀ ਕੋਈ ਵੀ ਚੀਜ਼ ਨਜ਼ਰ ਨਹੀਂ ਆ ਰਹੀ। ਸੁਖਬੀਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਮੰਤਰੀਆਂ ਦੇ ਘਰਾਂ ਬਾਹਰ ਕਰਫਿਊ ਵਰਗੇ ਹਾਲਾਤ ਹਨ। ਪੰਜਾਬ ਵਿੱਚ ਸਰਕਾਰ ਤੇ ਸਰਕਾਰੀ ਅਧਿਕਾਰੀ ਵੀ ਕਿਤੇ ਕੋਈ ਕੰਮ ਕਰਦੇ ਹੋਏ ਦਿਖਾਈ ਨਹੀਂ ਦੇ ਰਹੇ। ਸੁਖਬੀਰ ਬਾਦਲ ਨੇ ਡੇਰਾ ਵਿਵਾਦ ਬਾਰੇ ਸਫਾਈ ਦਿੰਦਿਆਂ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਆਪਣਾ ਸਟੈਂਡ ਸਪਸ਼ਟ ਕਰ ਚੁੱਕਾ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਆਦੇਸ਼ ਮੁਤਾਬਕ ਹੀ ਹਰ ਕਾਰਵਾਈ ਕੀਤੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget