ਪੜਚੋਲ ਕਰੋ

ਸੁਖਬੀਰ ਬਾਦਲ ਦੀ ਕੇਜਰੀਵਾਲ ਨੂੰ ਸਲਾਹ, ਸਤਲੁਜ ਯਮੁਨਾ ਲਿੰਕ ਨਹਿਰ ’ਤੇ ਰਾਜਨੀਤੀ ਨਾ ਕਰਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੁੰ ਸਤਲੁਜ ਯਮੁਨਾ ਲਿੰਕ ਨਹਿਰ ਦੇ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਨਾ ਕਰਨ ਦੀ ਸਲਾਹ ਦਿੱਤੀ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰਾਜ ਸਭਾ ਐਮਪੀ ਸੁਸ਼ੀਲ ਗੁਪਤਾ ਦੇ ਬਿਆਨ ਮਗਰੋਂ SYL ਨੂੰ ਲੈ ਕੇ ਆਪ ਲਗਾਤਾਰ ਘਿਰਦੀ ਜਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੁੰ ਸਤਲੁਜ ਯਮੁਨਾ ਲਿੰਕ ਨਹਿਰ ਦੇ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਨਾ ਕਰਨ ਦੀ ਸਲਾਹ ਦਿੱਤੀ।ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੁੰ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਨੁੰ ਅਪੀਲ ਕਰਨ ਕਿ ਉਹ ਹਰਿਆਣਾ ਦੇ ਲੋਕਾਂ ਨੁੰ ਇਸ ਮਾਮਲੇ ਵਿਚ ਦਿੱਤੀ ਗਰੰਟੀ ਵਾਪਸ ਲੈਣ। 

ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ "ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਤੋਂ ਆਪਣੀ ਰਵਾਇਤ ਮੁਤਾਬਕ ਪੰਜਾਬੀਆਂ ਨੁੰ ਮੂਰਖ ਬਣਾਉਣਾ ਸ਼ੁਰੂ ਕਰ ਦਿੱਤਾ ਹੈ।" ਉਹਨਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਨੇ ਹੁਣ ਐਲਾਨ ਕੀਤਾ ਹੈ ਕਿ ਸੁਬੇ ਦੇ ਦਰਿਆਈ ਪਾਣੀ ਹਰਿਆਣਾ ਨਹੀਂ ਜਾਣ ਦਿੱਤੇ ਜਾਣਗੇ ਜਦੋਂ ਕਿ ਇਸਦੇ ਰਾਜ ਸਭਾ ਮੈਂਬਰ ਨੇ ਹਰਿਆਣਾ 'ਚ ਕੇਜਰੀਵਾਲ ਵੱਲੋਂ ਗਰੰਟੀ ਦਿੱਤੀ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇਗਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ "ਆਮ ਆਦਮੀ ਪਾਰਟੀ ਦੇ ਇਸ ਰਵੱਈਏ ਕਾਰਨ ਸਾਰੇ ਖੇਤਰ ਵਿਚ ਭਾਵਨਾਵਾਂ ਭੜਕ ਸਕਦੀਆਂ ਹਨ।ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪੀ ਨੂੰ ਪੰਜਾਬੀਆਂ ਦੀ ਕਮਜ਼ੋਰੀ ਸਮਝਿਆ ਜਾ ਰਿਹਾ ਹੈ। ਅਜਿਹਾ ਜਾਪਦਾ ਹੈ ਕਿ ਭਗਵੰਤ ਮਾਨ ਨੁੰ ਕੇਜਰੀਵਾਲ ਦੇ ਮਨਸੂਬਿਆਂ ਦਾ ਪਤਾ ਸੀ ਜੋ ਉਹਨਾਂ ਵੱਲੋਂ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਹਰਿਆਣਾ ਤੇ ਦਿੱਲੀ ਲਈ ਐਸ ਵਾਈ ਐਲ ਰਾਹੀਂ ਪਾਣੀ ਮੰਗਣ ਤੋਂ ਜੱਗ ਜਾਹਰ ਹੋ ਗਏ ਸਨ।"

ਉਹਨਾਂ ਕਿਹਾ ਕਿ "ਜੇਕਰ ਭਗਵੰਤ ਮਾਨ ਨੇ ਮਾਮਲੇ ਵਿਚ ਦਖਲ ਦੇ ਕੇ ਕੇਜਰੀਵਾਲ ਨੂੰ ਆਪਣੀ ਪਾਰਟੀ ਵੱਲੋਂ ਹਰਿਆਣਾ ਦੇ ਲੋਕਾਂ ਨੂੰ ਦਿੱਤੀ ਗਰੰਟੀ ਵਾਪਸ ਲੈਣ ਲਈ ਨਾ ਕਿਹਾ ਤਾਂ ਫਿਰ ਉਹ ਇਸ ਮਾਮਲੇ ’ਤੇ ਪੰਜਾਬੀਆਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਕਿਉਂਕਿ ਪੰਜਾਬੀ ਪਾਣੀ ਦੀ ਇਕ ਬੂੰਦ ਵੀ ਹਰਿਆਣਾ ਨਹੀਂ ਜਾਣ ਦੇਣਗੇ।"

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਥੋਂ ਤੱਕ ਅਕਾਲੀ ਦਲ ਦਾ ਸਵਾਲ ਹੈ, ਐਸ ਵਾਈ ਐਲ ਦਾ ਮਾਮਲਾ 2016 ਵਿਚ ਹੀ ਉਦੋਂ ਹਮੇਸ਼ਾ ਲਈ ਮੁੱਕ ਗਿਆ ਸੀ ਜਦੋਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਨਹਿਰ ਲਈ ਐਕਵਾਇਰ ਕੀਤੀ ਸਾਰੀ ਜ਼ਮੀਨ ਨੁੰ ਡੀਨੋਟੀਫਾਈ ਕਰ ਕੇ ਕਿਸਾਨਾਂ ਨੂੰ ਜ਼ਮੀਨ ਵਾਪਸ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਹੁਣ ਨਹਿਰ ਉਸਾਰਨ ਵਾਸਤੇ ਕੋਈ ਜ਼ਮੀਨ ਨਹੀਂ ਹੈ। ਇਸ ਲਈ ਹਰਿਆਣਾ ਲਈ ਨਹਿਰ ਤੋਂ ਪਾਣੀ ਲੈਣ ਦੀਆਂ ਗੱਲਾਂ ਕਰਨਾ ਦਿਨ ਵੇਲੇ ਸੁਫਨੇ ਵੇਖਣ ਵਾਲੀ ਗੱਲ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget