ਪੜਚੋਲ ਕਰੋ

ਬੇਅਦਬੀ ਕਾਂਡ: SIT ਦੇ ਸਵਾਲ ਇੰਝ ਟਾਲ ਗਏ ਸੁਖਬੀਰ ਬਾਦਲ

ਚੰਡੀਗੜ੍ਹ: ਸਾਲ 2015 ਵਿੱਚ ਵਾਪਰੀਆਂ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਸੋਮਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਪੂਰੀ ਕਰ ਲਈ ਹੈ। ਸੁਖਬੀਰ ਬਾਦਲ ਤੋਂ ਐਸਆਈਟੀ ਦੇ ਪੰਜੇ ਮੈਂਬਰਾਂ ਨੇ ਸਵਾਲ ਕੀਤੇ ਪਰ ਉਨ੍ਹਾਂ ਇੱਕੋ 'ਵਾਕ' ਨਾਲ ਜ਼ਿਆਦਾਤਰ ਸਵਾਲਾਂ ਦੇ ਜਵਾਬ ਦਿੱਤੇ। ਸੁਖਬੀਰ ਨੂੰ ਐਸਆਈਟੀ ਨੇ ਕੋਟਕਪੂਰਾ ਪੁਲਿਸ ਫਾਇਰਿੰਗ ਦੇ ਮਾਮਲੇ ਵਿੱਚ ਤਲਬ ਕੀਤਾ ਸੀ। ਹੁਣ ਅਦਾਕਾਰ ਅਕਸ਼ੈ ਕੁਮਾਰ ਤੋਂ ਪੁੱਛਗਿੱਛ ਕੀਤੀ ਜਾਣੀ ਬਾਕੀ ਹੈ, ਐਸਆਈਟੀ ਨੇ ਉਸ ਨੂੰ 21 ਨਵੰਬਰ ਨੂੰ ਤਲਬ ਕੀਤਾ ਹੋਇਆ ਹੈ। ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਰਾਜਾਸਾਂਸੀ ਹਮਲੇ ਲਈ ਖਾਲਿਸਤਾਨੀਆਂ ਨੂੰ ਦੱਸਿਆ ਜ਼ਿੰਮੇਵਾਰ ਬਾਦਲ ਮੁਤਾਬਕ ਉਨ੍ਹਾਂ ਤੋਂ ਸਿਰਫ਼ 4-5 ਸਵਾਲ ਹੀ ਪੁੱਛੇ ਗਏ, ਜਦਕਿ ਉਹ ਚੰਡੀਗੜ੍ਹ ਸਥਿਤ ਪੁਲਿਸ ਹੈੱਡਕੁਆਟਰ ਵਿੱਚ ਤਕਰੀਬਨ ਘੰਟਾ ਮੌਜੂਦ ਰਹੇ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਅੱਠ ਤੋਂ ਲੈ ਕੇ 14 ਅਕਤੂਬਰ 2015 ਦੌਰਾਨ ਉਹ ਪੰਜਾਬ ਵਿੱਚ ਮੌਜੂਦ ਨਹੀਂ ਸਨ ਤੇ ਉਨ੍ਹਾਂ ਮੁੱਖ ਮੰਤਰੀ ਦੀ ਆਗਿਆ ਨਾਲ ਹੀ ਪੰਜਾਬ ਤੋਂ ਬਾਹਰ ਗਏ ਸਨ। ਸੁਖਬੀਰ ਬਾਦਲ ਨੇ ਦੱਸਿਆ ਕਿ ਐਸਆਈਟੀ ਨੇ ਉਨ੍ਹਾਂ ਨੂੰ ਪੁੱਛਿਆ ਕਿ ਕੀ ਤੁਸੀਂ ਮੁੰਬਈ ਵਿੱਚ ਅਕਸ਼ੈ ਕੁਮਾਰ ਨੂੰ ਮਿਲੇ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਉਹ ਪੰਜਾਬ ਤੋਂ ਬਾਹਰ ਅਕਸ਼ੈ ਕੁਮਾਰ ਨੂੰ ਕਿਤੇ ਵੀ ਨਹੀਂ ਮਿਲੇ। ਬਾਦਲ ਨੇ ਦੋਸ਼ ਲਾਇਆ ਕਿ ਐਸਆਈਟੀ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਇਸ ਤੱਥ ਨੂੰ ਸਾਬਤ ਕਰਦਿਆਂ ਕਿਹਾ ਕਿ ਜਦ ਐਸਆਈਟੀ ਤੋਂ ਉਨ੍ਹਾਂ ਉਸ ਐਫਆਈਆਰ ਦੀ ਕਾਪੀ ਮੰਗੀ ਜਿਸ ਤਹਿਤ ਉਨ੍ਹਾਂ ਨੂੰ ਸੱਦਿਆ ਗਿਆ ਹੈ ਤਾਂ ਉਨ੍ਹਾਂ ਕੋਲ ਐਫਆਈਆਰ ਹੀ ਨਹੀਂ ਸੀ। ਬਾਦਲ ਨੇ ਅੱਗੇ ਕਿਹਾ ਕਿ ਇਹ ਕੇਸ ਅਗਸਤ ਵਿੱਚ ਦਰਜ ਕੀਤਾ ਗਿਆ ਸੀ ਤੇ ਸ਼ਿਕਾਇਤਕਰਤਾ ਨੂੰ ਕੋਟਕਪੂਰਾ ਪੁਲਿਸ ਥਾਣੇ ਵਿੱਚ ਫ਼ੋਨ 'ਤੇ ਹੀ ਤਲਬ ਕਰ ਲਿਆ ਗਿਆ ਸੀ। ਸਬੰਧਤ ਖ਼ਬਰ: ਬਾਦਲ ਨੇ ਮੋਦੀ ਸਰਕਾਰ ਕੋਲ ਕੀਤੀ ਕੈਪਟਨ ਦੀ ਸ਼ਿਕਾਇਤ ਸੁਖਬੀਰ ਬਾਦਲ ਨੇ ਕਿਹਾ ਕਿ ਐਸਆਈਟੀ ਕਾਂਗਰਸ ਦੇ ਹੱਥਾਂ ਦੀ ਕਠਪੁਤਲੀ ਹੈ ਤੇ ਇਸ ਦੀ ਰਿਪੋਰਟ ਕੈਪਟਨ ਤੇ ਸੁਨੀਲ ਜਾਖੜ ਵੱਲੋਂ ਤਿਆਰ ਕੀਤੀ ਜਾਵੇਗੀ। ਬਾਦਲ ਨੇ ਅੰਮ੍ਰਿਤਸਰ ਧਮਾਕੇ ਕਾਰਨ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਅਗਵਾਈ ਕਰਨ ਤੋਂ ਅਸਮਰੱਥ ਹਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget