ਪੜਚੋਲ ਕਰੋ

ਸੀਐਮ ਚੰਨੀ ਨੂੰ ਰੇਡ ਦੀ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਜਿਸ ਕਰਕੇ ਪੈਸੇ ਸੰਭਾਲ ਲਏ, ਸੁਖਬੀਰ ਬਾਦਲ ਦਾ ਦਾਅਵਾ

Sukhbir Badal on ED Raid: ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਠਿਕਾਣਿਆਂ 'ਤੇ ਛਾਪਾ ਮਾਰਿਆ ਹੈ।

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਅੱਜ ਪੰਜਾਬ 'ਚ ਈਡੀ (ED Raid in Punjab) ਵੱਲੋਂ ਕੀਤੀ ਗਈ ਰੇਡ ਤੇ ਪੈਸਿਆਂ ਦੀ ਬਰਾਮਦਗੀ (seized money) ਬਾਰੇ ਕਿਹਾ ਹੈ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਕਹਿ ਰਹੇ ਹਨ ਕਿ ਚਰਨਜੀਤ ਸਿੰਘ ਚੰਨੀ (Charanjit Singh Channi) ਸਭ ਤੋ ਵੱਡਾ ਸੈਂਡ ਮਾਫੀਆ ਹੈ। ਇਹ ਰੇਡ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਹੋਈ ਹੈ। ਜੇਕਰ ਰੇਡ ਚੰਨੀ ਦੇ ਘਰ ਹੁੰਦੀ ਤਾਂ ਸੌ ਕਰੋੜ ਰੁਪਏ ਮਿਲਣੇ ਸਨ।

ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਇੰਟੈਂਲੀਜੈਂਸ ਵੱਲੋਂ ਸੀਐਮ ਚੰਨੀ ਨੂੰ ਰੇਡ ਦੀ ਜਾਣਕਾਰੀ ਪਹਿਲਾਂ ਦੇ ਦਿੱਤੀ ਸੀ, ਜਿਸ ਕਰਕੇ ਚੰਨੀ ਨੇ ਮਨੀ ਲਾਂਡਰਿੰਗ ਕਰਕੇ ਪੈਸੇ ਸੰਭਾਲ ਲਏ। ਸੁਖਬੀਰ ਬਾਦਲ ਕਾਂਗਰਸ ਵੱਲੋਂ ਇਸ ਨੂੰ ਸਿਆਸੀ ਬਦਲਾਖੋਰੀ ਕਹੇ ਜਾਣ ਦੇ ਸਵਾਲ ਦੇ ਜਵਾਬ 'ਚ ਪੁੱਛਿਆ ਕਿ ਆਖਰ ਇਹ 10 ਕਰੋੜ ਰੁਪਏ ਕਿੱਥੋਂ ਆਏ ਕਿਉਂਕਿ ਚੰਨੀ ਦੇ ਰਿਸ਼ਤੇਦਾਰ ਕੋਲ ਤਾਂ ਇੱਕ ਏਕੜ ਵੀ ਜ਼ਮੀਨ ਨਹੀਂ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ਠਿਕਾਣਿਆਂ 'ਤੇ ਛਾਪਾ ਮਾਰਿਆ ਹੈ। ਈਡੀ ਦੇ ਸੂਤਰਾਂ ਮੁਤਾਬਕ ਮੁਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੇ ਜਿਸ ਘਰ 'ਤੇ ਛਾਪਾ ਮਾਰਿਆ ਗਿਆ ਸੀ, ਉਹ ਸੀਐਮ ਚੰਨੀ ਦਾ ਕਰੀਬੀ ਦੱਸਿਆ ਜਾਂਦਾ ਹੈ।

ਹਾਲਾਂਕਿ ਈਡੀ ਨੇ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਜਿਸ ਦਾ ਨਜ਼ਦੀਕੀ ਰਿਸ਼ਤੇਦਾਰ ਸੀਐਮ ਚੰਨੀ ਦੇ ਸਾਲੇ ਦਾ ਪੁੱਤਰ ਦੱਸਿਆ ਜਾ ਰਿਹਾ ਹੈ। ਉਸ ਦਾ ਨਾਮ ਭੁਪਿੰਦਰ ਸਿੰਘ ਹਨੀ ਹੈ। ਸਾਲ 2018 'ਚ ਈਡੀ ਨੇ ਕੁਦਰਤ ਦੀਪ ਸਿੰਘ ਖਿਲਾਫ ਰੇਤ ਮਾਈਨਿੰਗ ਦਾ ਫਾਰਮ ਭਰਿਆ ਸੀ, ਜਿਸ 'ਚ ਹਨੀ ਦਾ ਨਾਂ ਆਇਆ ਸੀ। ਈਡੀ ਦੀ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Illegal Sand Mining: CM ਚੰਨੀ ਦੇ ਰਿਸ਼ਤੇਦਾਰ ਦੀਆਂ ਵਧੀਆਂ ਮੁਸ਼ਕਲਾਂ, ਘਰੋਂ ਕਰੋੜਾਂ ਦੀ ਬਰਾਮਦਗੀ ਮਗਰੋਂ ਇਨਕਮ ਟੈਕਸ ਵਿਭਾਗ ਦਾ ਸ਼ਿਕੰਜਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget