ਪੜਚੋਲ ਕਰੋ

ਸੁਖਬੀਰ ਬਾਦਲ ਤੇ ਮਜੀਠੀਆ ਲਈ ਨਵੀਂ ਮੁਸੀਬਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਪਿਛਲੀ ਦਿਨੀਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਕੁ ਰੋਲ ਲੀਡਰਾਂ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੀ ਸ਼ਿਕਾਇਤ 'ਤੇ ਦਰਜ ਹੋਇਆ ਹੈ। ਇਸ ਲਈ ਇਸ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਪਿਛਲੀ ਦਿਨੀਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਕੁ ਰੋਲ ਲੀਡਰਾਂ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੀ ਸ਼ਿਕਾਇਤ 'ਤੇ ਦਰਜ ਹੋਇਆ ਹੈ। ਇਸ ਲਈ ਇਸ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਆਈਜੀ ਰੈਂਕ ਦੇ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਸਰਕਾਰ ਨੂੰ ਦਿੱਤੀ ਦਰਖਾਸਤ ਦੇ ਅਧਾਰ ’ਤੇ ਇਹ ਮਾਮਲਾ ਦਾਇਰ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਗ੍ਰਹਿ ਵਿਭਾਗ ਨੇ ਪ੍ਰੌਸੀਕਿਊਸ਼ਨ ਵਿਭਾਗ ਨੂੰ ਇਹ ਸ਼ਿਕਾਇਤ ਦਾਇਰ ਕਰਾਉਣ ਦੇ ਨਿਰਦੇਸ਼ ਦਿੱਤੇ ਸਨ। ਪ੍ਰੌਸੀਕਿਊਸ਼ਨ ਵਿਭਾਗ ਮੁਤਾਬਕ ਲੰਘੇ ਹਫ਼ਤੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 199 ਤਹਿਤ ਸਰਕਾਰੀ ਵਕੀਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰਨਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਇਹ ਸ਼ਿਕਾਇਤ ਫੌਜਦਾਰੀ ਕਾਨੂੰਨ ਦੀਆਂ ਧਾਰਾਵਾਂ 499, 500, 501 ਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਦਾਇਰ ਕੀਤੀ ਗਈ ਹੈ। ਅਹਿਮ ਗੱਲ਼ ਹੈ ਕਿ ਆਈਜੀ ਕੁੰਵਰਵਿਜੈ ਪ੍ਰਤਾਪ ਸਿੰਘ ਨੂੰ ਗਵਾਹ ਵਜੋਂ ਰੱਖਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਾਂਡ ਨਾਲ ਸਬੰਧਤ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਤੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਸਰਗਰਮ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ਼ ਅਕਾਲੀ ਦਲ ਵੱਲੋਂ ਸੰਸਦੀ ਚੋਣਾਂ ਤੋਂ ਪਹਿਲਾਂ ਹੱਲਾ ਬੋਲਿਆ ਗਿਆ ਸੀ। ਅਕਾਲੀ ਦਲ ਵੱਲੋਂ ਇਸ ਪੁਲਿਸ ਅਧਿਕਾਰੀ ਖਿਲਾਫ਼ ਪੱਖਪਾਤੀ ਤੇ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰਨ ਦੀਆਂ ਸ਼ਿਕਾਇਤਾਂ ਚੋਣ ਕਮਿਸ਼ਨ ਨੂੰ ਕੀਤੀਆਂ ਗਈਆਂ ਸਨ ਤੇ ਚੋਣ ਕਮਿਸ਼ਨ ਨੇ ਇਸ ਅਧਿਕਾਰੀ ਦਾ ਤਬਾਦਲਾ ਕਰਨ ਦੇ ਨਿਰਦੇਸ਼ ਵੀ ਦਿੱਤੇ ਸਨ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਰਕਾਰ ਨੂੰ ਕੀਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਸੰਸਦੀ ਚੋਣਾਂ ਦੇ ਅਮਲ ਦੌਰਾਨ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਇਸ ਪੁਲੀਸ ਅਧਿਕਾਰੀ ਖਿਲਾਫ਼ ਸਿੱਧੀ ਬਿਆਨਬਾਜ਼ੀ ਕੀਤੀ ਗਈ ਸੀ। ਪੁਲਿਸ ਅਧਿਕਾਰੀ ਨੇ ਇਹ ਦੋਸ਼ ਵੀ ਲਾਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਸ਼ਲ ਮੀਡੀਆ ਟੀਮ ਵੱਲੋਂ ਵੀ ਉਸ ਖਿਲਾਫ਼ ਕਈ ਤਰ੍ਹਾਂ ਦੀਆਂ ‘ਪੋਸਟਾਂ’ ਪਾਈਆਂ ਗਈਆਂ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget