ਪੜਚੋਲ ਕਰੋ

ਵਜੀਫ਼ੇ ਖੁਣੋਂ ਦਾਖ਼ਲੇ ਤੋਂ ਵਿਰਵੇ ਦਲਿਤ ਵਿਦਿਆਰਥੀਆਂ ਦੇ ਹੱਕ 'ਚ ਨਿੱਤਰੇ ਸੁਖਬੀਰ-ਮਜੀਠੀਆ

ਜਲੰਧਰ: ਅਕਾਲੀ ਦਲ ਨੇ ਅੱਜ ਜਲੰਧਰ ਵਿੱਚ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕੀਮ ਤਹਿਤ ਕਾਲਜਾਂ ਨੂੰ ਫੰਡ ਨਾ ਜਾਰੀ ਕਰਨ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਧਰਨਾ ਦਿੱਤਾ। ਧਰਨੇ ਵਿੱਚ ਸੁਖਬੀਰ ਅਤੇ ਮਜੀਠੀਆ ਤੋਂ ਇਲਾਵਾ ਅਕਾਲੀ ਦਲ ਦੇ ਦੋਆਬਾ ਅਤੇ ਮਾਝਾ ਤੋਂ ਕਈ ਲੀਡਰ ਮੌਜੂਦ ਸਨ। ਰੋਸ ਧਰਨੇ ਦੌਰਾਨ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਵੱਲੋਂ ਭੇਜਿਆ ਪੈਸਾ ਕਾਲਜਾਂ ਨੂੰ ਜਾਰੀ ਨਹੀਂ ਕਰ ਰਹੀ। ਜਲੰਧਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਅਕਾਲੀ ਦਲ ਦੇ ਕਈ ਵੱਡੇ ਲੀਡਰਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਕਾਂਗਰਸ ਸਰਕਾਰ 'ਤੇ ਇਲਜ਼ਾਮ ਲਗਾਇਆ ਕਿ ਉਹ ਕਾਲਜਾਂ ਨੂੰ ਕੇਂਦਰ ਸਰਕਾਰ ਵੱਲੋਂ ਦਿੱਤਾ ਸਕਾਲਰਸ਼ਿਪ ਦਾ ਪੈਸਾ ਜਾਰੀ ਨਹੀਂ ਕਰ ਰਹੀ। ਇਸ ਦੌਰਾਨ ਯੂਥ ਕਾਂਗਰਸ ਨੇ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ। ਵਜੀਫ਼ੇ ਖੁਣੋਂ ਦਾਖ਼ਲੇ ਤੋਂ ਵਿਰਵੇ ਦਲਿਤ ਵਿਦਿਆਰਥੀਆਂ ਦੇ ਹੱਕ 'ਚ ਨਿੱਤਰੇ ਸੁਖਬੀਰ-ਮਜੀਠੀਆ ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵੇਲੇ ਦਾ ਡਾਟਾ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਜਿੰਨੇ ਬੱਚਿਆਂ ਦਾ ਡਾਟਾ ਭੇਜਦੀ ਹੈ ਅਤੇ ਕੇਂਦਰ ਸਰਕਾਰ ਉਨ੍ਹਾਂ ਨੂੰ ਫੰਡ ਭੇਜਦੀ ਹੈ। ਸਾਡੇ ਵੇਲੇ ਬਹੁਤ ਬੱਚਿਆਂ ਨੇ ਇਸ ਸਕਾਲਰਸ਼ਿਪ ਤਹਿਤ ਪੜ੍ਹਾਈ ਕੀਤੀ ਹੈ, ਪਰ ਹੁਣ ਕੈਪਟਨ ਸਰਕਾਰ ਕੇਂਦਰ ਸਰਕਾਰ ਵੱਲੋਂ ਭੇਜੇ ਪੈਸੇ ਜਾਰੀ ਨਹੀਂ ਕਰ ਰਹੀ। ਇਸ ਕਾਰਨ ਬਹੁਤ ਸਾਰੇ ਬੱਚੇ ਦਾਖ਼ਲਾ ਲੈਣ ਤੋਂ ਵਾਂਝੇ ਰਹਿ ਗਏ। ਵਿਦਿਆਰਥੀਆਂ ਨੇ ਵੀ ਮੰਚ ਤੋਂ ਇਹੋ ਕਿਹਾ ਕਿ ਐਡਮਿਸ਼ਨ ਨਹੀਂ ਮਿਲ ਰਹੀ। ਅਕਾਲੀ ਦਲ ਦੇ ਧਰਨੇ ਦੌਰਾਨ ਉਸ ਵੇਲੇ ਹਾਸੇ ਦਾ ਤਮਾਸ਼ਾ ਹੋਣ ਲੱਗਾ ਜਦ ਭਾਸ਼ਣ ਖ਼ਤਮ ਕਰਨ ਤੋਂ ਬਾਅਦ ਬਿਕਰਮ ਮਜੀਠੀਆ ਪੈਰ ਤਿਲ੍ਹਕਣ ਤੋਂ ਬਾਅਦ ਡਿੱਗ ਪਏ। ਉਨ੍ਹਾਂ ਨੂੰ ਮੌਕੇ 'ਤੇ ਹਾਜ਼ਰ ਲੀਡਰਾਂ ਨੇ ਉਠਾਇਆ। ਵਜੀਫ਼ੇ ਖੁਣੋਂ ਦਾਖ਼ਲੇ ਤੋਂ ਵਿਰਵੇ ਦਲਿਤ ਵਿਦਿਆਰਥੀਆਂ ਦੇ ਹੱਕ 'ਚ ਨਿੱਤਰੇ ਸੁਖਬੀਰ-ਮਜੀਠੀਆ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Jalandhar Accident : 7 ਸਾਲਾ ਬੱਚੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ , ਘਰ ਦੇ ਬਾਹਰ ਖੇਡ ਰਹੀ ਸੀ ਬੱਚੀ 
Jalandhar Accident : 7 ਸਾਲਾ ਬੱਚੀ ਦੀ ਗੱਡੀ ਹੇਠਾਂ ਆਉਣ ਕਾਰਨ ਮੌਤ , ਘਰ ਦੇ ਬਾਹਰ ਖੇਡ ਰਹੀ ਸੀ ਬੱਚੀ 
Khalsa Sajna Diwas ਮੌਕੇ ਪਾਕਿਸਤਾਨ ਜਾਣ ਲਈ 1,763 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ , SGPC ਦਫ਼ਤਰ ਤੋਂ 10 ਅਪ੍ਰੈਲ ਨੂੰ ਹੋਵੇਗੀ ਰਵਾਨਗੀ
Khalsa Sajna Diwas ਮੌਕੇ ਪਾਕਿਸਤਾਨ ਜਾਣ ਲਈ 1,763 ਸ਼ਰਧਾਲੂਆਂ ਨੂੰ ਮਿਲਿਆ ਵੀਜ਼ਾ , SGPC ਦਫ਼ਤਰ ਤੋਂ 10 ਅਪ੍ਰੈਲ ਨੂੰ ਹੋਵੇਗੀ ਰਵਾਨਗੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
 Malerkotla News : ਤਿੰਨ ਨਕਲੀ ਪੁਲਿਸ ਕਰਮਚਾਰੀ ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਸਨ 
Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 
Jalandhar PNB Bank Robbery ਮਾਮਲੇ ’ਚ ਸ਼ਾਮਲ ਸਾਬਕਾ DSP ਦੇ ਮੁੰਡੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ,ਜਾਣੋ ਪੂਰਾ ਮਾਮਲਾ 
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Monsoon 2026 : ਮੌਨਸੂਨ ਨੂੰ ਲੈ ਕੇ ਆਈ ਵੱਡੀ ਖ਼ਬਰ ,ਇਸ ਸਾਲ ਕਦੋਂ, ਕਿੱਥੇ ਅਤੇ ਕਿੰਨੀ ਬਾਰਿਸ਼ ਹੋਵੇਗੀ ,ਪੜ੍ਹੋ ਪੂਰੀ ਜਾਣਕਾਰੀ  
Punjab News: ਪੰਜਾਬ 'ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ 'ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ 'ਤੇ ਕੀਤੇ 6 ਵਾਰ...
ਪੰਜਾਬ 'ਚ ਵੱਡੀ ਵਾਰਦਾਤ, ਪਤੀ ਵੱਲੋ ਪਤਨੀ 'ਤੇ ਚਾਕੂ ਨਾਲ ਜਾਨਲੇਵਾ ਹਮਲਾ; ਪਿੱਠ ਅਤੇ ਕਮਰ 'ਤੇ ਕੀਤੇ 6 ਵਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਦੇਹਾਂਤ! ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
ਪੰਜਾਬ 'ਚ ਲੱਗੀਆਂ ਸਖ਼ਤ ਪਾਬੰਦੀਆਂ! ਕੈਮਿਸਟਾਂ ਸਣੇ ਇਹ ਲੋਕ ਦੇਣ ਧਿਆਨ; ਸ਼ਾਮ 5 ਤੋਂ ਸਵੇਰੇ 7 ਵਜੇ ਤੱਕ...
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Samana Tower Morcha : ਬੇਅਦਬੀਆਂ ਖ਼ਿਲਾਫ਼ ਚੱਲ ਰਹੇ ਧਰਨੇ 'ਚ ਬਜ਼ਰੁਗ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Gold-Silver Price Down: ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਜਾਣੋ ਅੱਜ ਕਿੰਨੇ ਡਿੱਗੇ ਰੇਟ; 10 ਗ੍ਰਾਮ ਇੰਨਾ ਸਸਤਾ?
Gold-Silver Price Down: ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਜਾਣੋ ਅੱਜ ਕਿੰਨੇ ਡਿੱਗੇ ਰੇਟ; 10 ਗ੍ਰਾਮ ਇੰਨਾ ਸਸਤਾ?
Embed widget