ਪੜਚੋਲ ਕਰੋ

ਕਰਤਾਰਪੁਰ ਲਾਂਘੇ ਦਾ ਦੌਰਾ ਕਰਨ ਪੁੱਜੇ ਸੁਖਬੀਰ ਤੇ ਹਰਸਿਮਰਤ, ਕਾਂਗਰਸ 'ਤੇ ਮੜ੍ਹੇ ਗੰਭੀਰ ਇਲਜ਼ਾਮ  

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਪਹੁੰਚੇ।

ਅੰਮ੍ਰਿਤਸਰ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਪਹੁੰਚੇ। ਇਸ ਦੌਰਾਨ ਉਹ ਜ਼ੀਰੋ ਲਾਈਨ ਨੇੜੇ ਵੀ ਗਏ। ਉਨ੍ਹਾਂ ਨੇ ਦੂਰਬੀਨ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ‘ਤੇ ਇਲਜ਼ਾਮ ਲਗਾਏ ਕਿ ਕਾਂਗਰਸ ਆਪਣੇ ਆਪ ਨੂੰ ਪੰਥਕ ਸਾਬਤ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਕਾਂਗਰਸ ਤੋਂ ਸਵਾਲ ਕੀਤਾ ਕਿ ਕੀ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਕਦੇ ਨਗਰ ਕੀਰਤਨ ਜਾਂ ਕਿਸੇ ਧਾਰਮਿਕ ਸਮਾਗਮ ਦਾ ਪ੍ਰਬੰਧ ਕੀਤਾ ਹੈ? ਉਨ੍ਹਾਂ ਕਿਹਾ ਕਿ ਹਮੇਸ਼ਾ ਸਾਰੇ ਧਾਰਮਿਕ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਹੀ ਕੀਤੇ ਕਰਵਾਏ ਜਾਂਦੇ ਹਨ। ਕਰਤਾਰਪੁਰ ਲਾਂਘੇ ਦਾ ਦੌਰਾ ਕਰਨ ਪੁੱਜੇ ਸੁਖਬੀਰ ਤੇ ਹਰਸਿਮਰਤ, ਕਾਂਗਰਸ 'ਤੇ ਮੜ੍ਹੇ ਗੰਭੀਰ ਇਲਜ਼ਾਮ   ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਵੱਲੋਂ ਲਾਂਘੇ ‘ਤੇ ਸ਼ਰਧਾਲੂਆਂ ਤੋਂ ਡਾਲਰਾਂ ‘ਚ ਖ਼ਰਚਾ ਮੰਗਣ ਦਾ ਸਖ਼ਤ ਸ਼ਬਦਾਂ ‘ਚ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਚੁੱਕਿਆ ਹੈ। ਇਸ ਦੇ ਨਾਲ ਹੀ ਹਰਸਿਮਰਤ ਨੇ ਕਿਹਾ ਕਿ ਜੇ ਪਾਕਿਸਤਾਨ ਇਸ ਗੱਲ ‘ਤੇ ਅੜਿਆ ਰਹਿੰਦਾ ਹੈ ਤਾਂ ਪੰਜਾਬ ਸਰਕਾਰ ਨੂੰ ਗਰੀਬ ਲੋਕਾਂ ਬਾਰੇ ਸੋਚਣਾ ਚਾਹੀਦਾ ਹੈ। ਇਸ ਤੋਂ ਇਲਾਵਾ ਹਰਸਿਮਰਤ ਇੱਥੇ ਵੀ ਮੋਦੀ ਸਰਕਾਰ ਦੀ ਤਾਰੀਫ ਕਰਨਾ ਨਹੀਂ ਭੁੱਲੀ। ਉਸ ਨੇ ਮੋਦੀ ਸਰਕਾਰ ਦੀ ਤਾਰੀਫ ਕਰਦਿਆਂ ਕਰੋੜਾਂ ਰੁਪਏ ਲਗਾ ਕੇ ਭਾਰਤ ਵਾਲੇ ਪਾਸਿਓਂ ਤਿਆਰ ਕੀਤੇ ਸ਼ਾਨਦਾਰ ਢਾਂਚੇ ਲਈ ਮੋਦੀ ਸਰਕਾਰ ਦਾ ਧੰਨਵਾਦ ਕੀਤਾ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget