ਪੜਚੋਲ ਕਰੋ
Advertisement
(Source: ECI/ABP News/ABP Majha)
ਸੁਖਬੀਰ ਬਾਦਲ ਨੇ ਹਰਸਿਮਰਤ ਨਾਲ ਛੋਲੇ-ਕੁਲਚੇ ਦਾ ਲਿਆ ਆਨੰਦ
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਨ੍ਹਾਂ ਪਤਨੀ ਹਰਸਿਮਰਤ ਬਾਦਲ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਹਰਮੰਦਿਰ ਸਾਹਿਬ ਮੱਥਾ ਟੇਕਿਆ। ਇੱਥੇ ਉਨ੍ਹਾਂ ਨੇ ਫੁਰਸਤ ਦੇ ਪਲਾਂ ਵਿੱਚ ਛੋਲੇ-ਕੁਲਚੇ ਦਾ ਆਨੰਦ ਲਿਆ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ( Sukhbir Singh Badal ) ਤੇ ਉਨ੍ਹਾਂ ਪਤਨੀ ਹਰਸਿਮਰਤ ਕੌਰ ਬਾਦਲ ( Harsimrat Kaur Badal) ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਸ੍ਰੀ ਹਰਮੰਦਿਰ ਸਾਹਿਬ ਮੱਥਾ ਟੇਕਿਆ ਹੈ। ਇੱਥੇ ਉਨ੍ਹਾਂ ਨੇ ਫੁਰਸਤ ਦੇ ਪਲਾਂ ਵਿੱਚ ਛੋਲੇ-ਕੁਲਚੇ ਦਾ ਆਨੰਦ ਲਿਆ ਹੈ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ੍ਰੀ ਹਰਮੰਦਿਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਰਾਸਤੀ ਮਾਰਗ ਨੇੜੇ ਮਸ਼ਹੂਰ ਦੁਕਾਨ ਭਾਈ ਕੁਲਵੰਤ ਸਿੰਘ ਕੁਲਚਿਆਂ ਵਾਲੇ ਦੀ ਦੁਕਾਨ ਵਿਖੇ ਹਰਸਿਮਰਤ ਨਾਲ ਛੋਲੇ -ਕੁਲਚੇ ਦਾ ਆਨੰਦ ਲਿਆ। ਇਹ ਦੁਕਾਨ ਆਪਣੇ ਸੁਆਦਲੇ ਖਾਣੇ ਲਈ ਬੜੀ ਮਸ਼ਹੂਰ ਹੈ।
ਸੁਖਬੀਰ ਸਿੰਘ ਬਾਦਲ ( Sukhbir Singh Badal )ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ੍ਰੀ ਹਰਮੰਦਿਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਰਾਸਤੀ ਮਾਰਗ ਨੇੜੇ ਮਸ਼ਹੂਰ ਦੁਕਾਨ ਭਾਈ ਕੁਲਵੰਤ ਸਿੰਘ ਕੁਲਚਿਆਂ ਵਾਲੇ ਦੀ ਦੁਕਾਨ ਵਿਖੇ ਹਰਸਿਮਰਤ ਨਾਲ ਚਨੇ-ਕੁਲਚੇ ਦਾ ਆਨੰਦ ਲਿਆ। ਇਹ ਦੁਕਾਨ ਆਪਣੇ ਸੁਆਦਲੇ ਖਾਣੇ ਲਈ ਬੜੀ ਮਸ਼ਹੂਰ ਹੈ।
ਸੁਖਬੀਰ ਸਿੰਘ ਬਾਦਲ ( Sukhbir Singh Badal )ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ੍ਰੀ ਹਰਮੰਦਿਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਰਾਸਤੀ ਮਾਰਗ ਨੇੜੇ ਮਸ਼ਹੂਰ ਦੁਕਾਨ ਭਾਈ ਕੁਲਵੰਤ ਸਿੰਘ ਕੁਲਚਿਆਂ ਵਾਲੇ ਦੀ ਦੁਕਾਨ ਵਿਖੇ ਹਰਸਿਮਰਤ ਨਾਲ ਚਨੇ-ਕੁਲਚੇ ਦਾ ਆਨੰਦ ਲਿਆ। ਇਹ ਦੁਕਾਨ ਆਪਣੇ ਸੁਆਦਲੇ ਖਾਣੇ ਲਈ ਬੜੀ ਮਸ਼ਹੂਰ ਹੈ।
ਬੇਅਦਬੀ ਤੇ ਇਸ 'ਤੇ ਸਿਆਸਤ ਕਰਨ ਵਾਲਿਆਂ ਦਾ ਕੱਖ ਨਾ ਰਹੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇੱਕ ਵਾਰ ਫੇਰ ਬੇਅਬਦੀ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਪਾਰਟੀ 'ਤੇ ਸਿਆਸਤ ਕਰਨ ਦਾ ਇਲਜਾਮ ਲਾਇਆ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅਰਦਾਸ ਕੀਤੀ ਹੈ ਕਿ ਬੇਅਦਬੀ ਕਰਨ ਵਾਲਿਆਂ ਤੇ ਇਸ 'ਤੇ ਸਿਆਸਤ ਕਰਨ ਵਾਲਿਆਂ ਦਾ ਜਿੰਦਗੀ ਤੇ ਇਨ੍ਹਾਂ ਚੋਣਾਂ 'ਚ ਕੱਖ ਨਾ ਰਹੇ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਕਿਹਾ ਸੀ ਤੇ ਅੱਜ ਗੁਰੂ ਘਰ 'ਚ ਅਰਦਾਸ ਕੀਤੀ ਹੈ। ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇੱਕ ਹੀ ਟੀਚਾ ਸੀ ਕਿ ਕਿਵੇਂ ਪੰਥ ਦੀ ਨੁਮਾਇੰਦਾ ਜਥੇਬੰਦੀ ਅਕਾਲੀ ਦਲ ਨੂੰ ਬਦਨਾਮ ਕੀਤਾ ਜਾਵੇ। ਬਾਦਲ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਨੇ ਜੋ ਜਾਂਚ ਕੀਤੀ, ਉਸ 'ਚ ਵੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜਿਸ਼ ਕੀਤੀ ਗਈ ਸੀ, ਜਿਸ ਨੂੰ ਹਾਈਕੋਰਟ ਨੇ ਮੁੱਢੋਂ ਰੱਦ ਕਰ ਦਿੱਤਾ ਤੇ ਕੁੰਵਰ ਵਿਜੇ ਪ੍ਰਤਾਪ ਨੂੰ ਨੌਕਰੀ ਤੋਂ ਹੱਥ ਧੋਣਾ ਪਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement