ਪੜਚੋਲ ਕਰੋ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਘਨੌਰ ਤੋਂ ਐਲਾਨਿਆ ਉਮੀਦਵਾਰ; ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

Punjab News: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੀ ਸਿਆਸਤ ਵਿੱਚ ਆਪਣਾ ਪੱਤਾ ਖੋਲ੍ਹ ਦਿੱਤਾ ਹੈ।

Punjab News: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪੰਜਾਬ ਦੀ ਸਿਆਸਤ ਵਿੱਚ ਆਪਣਾ ਪੱਤਾ ਖੋਲ੍ਹ ਦਿੱਤਾ ਹੈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਘਨੌਰ ਵਿਧਾਨ ਸਭਾ ਸੀਟ ਲਈ ਸਰਬਜੀਤ ਸਿੰਘ ਝਿੰਝਰ ਨੂੰ ਉਮੀਦਵਾਰ ਐਲਾਨਿਆ ਹੈ। ਘਨੌਰ ਵਿੱਚ ਰੈਲੀ ਦੌਰਾਨ ਉਮੀਦਵਾਰ ਦੇ ਨਾਮ ਦਾ ਐਲਾਨ ਕਰਦਿਆਂ ਹੋਇਆਂ ਸੁਖਬੀਰ ਬਾਦਲ ਨੇ ਲੋਕਾਂ ਨੂੰ 2027 ਦੀਆਂ ਚੋਣਾਂ ਵਿੱਚ ਸਰਬਜੀਤ ਝਿੰਝਰ ਨੂੰ ਵਿਧਾਇਕ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਝਿੰਝਰ ਚੋਣ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚਦੇ ਹਨ, ਤਾਂ ਉਨ੍ਹਾਂ ਨੂੰ ਸਰਕਾਰ ਵਿੱਚ ਇੱਕ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਪਿੰਡ ਚ ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਪਿੰਡ ਚ ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget