ਪੜਚੋਲ ਕਰੋ

ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆਂ ਤਬਦੀਲੀਆਂ ਕਰਨ ਦੀ ਤਿਆਰੀ, ਉਚ ਪੱਧਰੀ ਕਮੇਟੀ ਦਾ ਗਠਨ

ਚੰਡੀਗੜ੍ਹ 24 ਮਾਰਚ— ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ਤੇ ਲਿਆਉਣ..

ਚੰਡੀਗੜ੍ਹ — ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ਵਿੱਚ ਨਵੀਂ ਰੂਹ ਫੂਕਣ ਲਈ ਇੱਕ 12 ਮੈਂਬਰੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਐਲਾਨ ਪਾਰਟੀ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿੱਚ ਕੀਤਾ।

ਕਮੇਟੀ ਵਿੱਚ ਜਿਹਨਾਂ ਮੈਂਬਰ ਨੂੰ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਭੂੰਦੜ, ਸ.ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਸਿਕੰਦਰ ਸਿੰਘ ਮਲੂਕਾ, ਸ.ਹੀਰਾ ਸਿੰਘ ਗਾਬੜੀਆ, ਸ. ਗੁਲਜਾਰ ਸਿੰਘ ਰਾਣੀਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਜਨਮੇਜਾ ਸਿੰਘ ਸੇਖੋਂ ਅਤੇ ਸ. ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਲ ਹਨ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਹਿਲਾਂ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਫਿਰ ਜਿਲਾ ਜਥੇਦਾਰ ਸਹਿਬਾਨ, ਪਾਰਟੀ ਦੇ ਸਾਰੇ ਉਮੀਦਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ, ਯੂਥ ਵਿੰਗ ਅਤੇ ਐਸ.ਓ.ਆਈ ਦੇ ਅਹੁਦੇਦਾਰਾਂ ਆਦਿ ਨਾਲ ਵਿਸਥਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਮੀਟਿੰਗਾਂ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪਾਰਟੀ ਵਿੱਚ ਸਮੇ ਦੇ ਅਨੁਸਾਰ ਵੱਡੀਆਂ ਤਬਦੀਲੀਆਂ ਕਰਨ ਅਤੇ ਸਾਰੇ ਮਸਲੇ ਦੀ ਘੋਖ ਕਰਨ ਲਈ ਉਚ ਪੱਧਰੀ ਕਮੇਟੀ ਬਣਾਈ ਜਾਵੇ। ਇਹ ਕਮੇਟੀ ਹਰ ਪੱਧਰ ਤੇ ਤਾਲਮੇਲ ਕਰਕੇ ਵਿਸਥਾਰਤ ਰਿਪੋਰਟ ਪਾਰਟੀ ਦੀ ਕੋਰ ਕਮੇਟੀ ਨੂੰ ਸੌਂਪੇਗੀ ਜਿੱਥੇ ਕਮੇਟੀ ਦੀ ਰਾਏ ਅਨੁਸਾਰ ਵੱਡੇ ਫੈਸਲੇ ਲਏ ਜਾਣਗੇ।

ਇਹ ਵੀ ਪੜ੍ਹੋ:ਗੈਂਗਸਟਰਾਂ ਦੇ ਨਿਸ਼ਾਨੇ 'ਤੇ ਮਨਕੀਰਤ ਔਲਖ, ਮਿਲੀ ਜਾਨੋਂ ਮਾਰਨ ਦੀ ਧਮਕੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ

ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ

ABP Premium

ਵੀਡੀਓਜ਼

Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

Embed widget