ਪੜਚੋਲ ਕਰੋ

ਸੁਖਬੀਰ ਬਾਦਲ ਨੇ ਡਿੰਪੀ ਢਿੱਲੋਂ ਨੂੰ ਐਲਾਨਿਆ ਉਮੀਦਵਾਰ, ਅੱਜ ਫਿਰ ਕਿਸਾਨਾਂ ਦੇ ਗੁੱਸੇ ਦਾ ਹੋਏ ਸ਼ਿਕਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਅਕਾਲੀ-ਬਸਪਾ ਗੱਠਜੋੜ ਦਾ ਉਮੀਦਵਾਰ ਐਲਾਨਿਆ ਹੈ।

ਗਿੱਦੜਬਾਹਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਅਕਾਲੀ-ਬਸਪਾ ਗੱਠਜੋੜ ਦਾ ਉਮੀਦਵਾਰ ਐਲਾਨਿਆ ਹੈ।

ਗਿੱਦੜਬਾਹਾ ਦੌਰੇ ਮੌਕੇ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਡਿੰਪੀ ਢਿੱਲੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਹੋਣਗੇ। ਅੱਜ ਉਹ ਸ਼ਹਿਰ ਵਿੱਚ 14 ਮੀਟਿੰਗਾਂ ਕਰ ਰਹੇ ਹਨ, ਜਿਸ ਵਿੱਚ ਵਪਾਰੀਆਂ, ਦੁਕਾਨਦਾਰਾਂ, ਵਕੀਲ ਭਾਈਚਾਰੇ, ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਸੁਖਬੀਰ ਬਾਦਲ ਦਾ ਅੱਜ ਵੀ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਗਿਆ। ਸੁਖਬੀਰ ਬਾਦਲ ਸ਼ਹਿਰ ਵਿੱਚ ਵਰਕਰ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ ਤੇ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਕਾਲੀਆਂ ਝੰਡੀਆਂ ਲਹਿਰਾ ਕੇ ਵਿਰੋਧ ਕੀਤਾ। ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ। ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣ ਲਈ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।

ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਖੁੱਲ੍ਹੀ ਗੱਡੀ ਵਿੱਚ ਸਵਾਰੀ ਕਰਵਾਈ ਗਈ। ਉਨ੍ਹਾਂ ਨਾਲ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਸਵਾਰ ਸਨ। ਨੌਜਵਾਨਾਂ ਦਾ ਮੋਟਰਸਾਈਕਲਾਂ 'ਤੇ ਵੱਡਾ ਕਾਫ਼ਲਾ ਚੱਲ ਰਿਹਾ ਸੀ ਜਿਨ੍ਹਾਂ ਦੇ ਹੱਥਾਂ ਵਿੱਚ ਕੇਸਰੀ ਝੰਡੇ ਫੜੇ ਹੋਏ ਸਨ। 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
CM ਭਗਵੰਤ ਮਾਨ ਨੇ ਪੰਜਾਬ ‘ਚ ਬੋਰਡ ਟੌਪਰਾਂ ਲਈ ਬਦਲਿਆ ਨਿਯਮ, ਹੁਣ ਜਨਮ ਮਿਤੀ ਨਹੀਂ ਮਿਹਨਤ ਤੈਅ ਕਰੇਗੀ ਰੈਂਕ
CM ਭਗਵੰਤ ਮਾਨ ਨੇ ਪੰਜਾਬ ‘ਚ ਬੋਰਡ ਟੌਪਰਾਂ ਲਈ ਬਦਲਿਆ ਨਿਯਮ, ਹੁਣ ਜਨਮ ਮਿਤੀ ਨਹੀਂ ਮਿਹਨਤ ਤੈਅ ਕਰੇਗੀ ਰੈਂਕ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Embed widget